NRIs ਦੀ ਸਹੂਲਤ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਚਾਰ ਜ਼ਿਲ੍ਹਿਆਂ ‘ਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ
ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ...