ਸਮਾਜ/Socialਵੱਡੀ ਖ਼ਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ, ਜਾਣੋ ਪੈਰੋਕਾਰਾਂ ਦੇ ਨਾਂ ਕੀ ਸੰਦੇਸ਼ ਭੇਜਿਆ…On PunjabApril 29, 2022 by On PunjabApril 29, 20220415 ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀਨਸ਼ੀਨੀ ਦੀਆਂ ਅਫ਼ਵਾਹਾਂ...
ਫਿਲਮ-ਸੰਸਾਰ/Filmyਸ਼ਾਹਰੁਖ ਖਾਨ ਨੂੰ ਗੁਜਰਾਤ ਹਾਈਕੋਰਟ ਤੋਂ ਮਿਲੀ ਰਾਹਤ, ‘ਰਈਸ’ ਦੇ ਪ੍ਰਮੋਸ਼ਨ ਦੌਰਾਨ ਹਾਦਸੇ ‘ਚ ਵਿਅਕਤੀ ਦੀ ਹੋਈ ਮੌਤOn PunjabApril 28, 2022 by On PunjabApril 28, 20220315 ਗੁਜਰਾਤ ਹਾਈ ਕੋਰਟ ਨੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਇੱਕ ਮਾਮਲੇ ਵਿੱਚ ਰਾਹਤ ਦਿੱਤੀ ਹੈ। ਅਦਾਲਤ ਨੇ ਸ਼ਾਹਰੁਖ ਖਿਲਾਫ ਅਪਰਾਧਿਕ ਮਾਮਲਾ ਖਾਰਜ ਕਰ ਦਿੱਤਾ ਹੈ।...
ਫਿਲਮ-ਸੰਸਾਰ/Filmyਸਿਹਤ ਵਿਗੜਨ ਤੋਂ ਬਾਅਦ ਜ਼ਰੀਨ ਖਾਨ ਦੀ ਮਾਂ ਆਈਸੀਯੂ ’ਚ, ਅਦਾਕਾਰਾ ਨੇ ਪ੍ਰਸ਼ੰਸਕਾਂ ਨੂੰ ਕੀਤੀ ਦੁਆ ਦੀ ਅਪੀਲOn PunjabApril 28, 2022 by On PunjabApril 28, 20220328 ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ ’ਚੋਂ ਗੁਜ਼ਰ ਰਹੀ ਹੈ। ਅਦਾਕਾਰਾ ਦੀ ਮਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੇ ਜਲਦੀ...
ਖੇਡ-ਜਗਤ/Sports NewsFIFA World Cup : 33 ਭਾਰਤੀ ਖਿਡਾਰੀਆਂ ਦਾ ਕੈਂਪ ਲਈ ਐਲਾਨ, ਪੜ੍ਹੋ ਪੂਰੀ ਸੂਚੀOn PunjabApril 28, 2022 by On PunjabApril 28, 20220258 ਭਾਰਤੀ ਮਹਿਲਾ ਫੁੱਟਬਾਲ ਟੀਮ ਦੇ ਮੁੱਖ ਕੋਚ ਥਾਮਸ ਡੇਨੇਰਬੀ ਨੇ ਭਾਰਤ ਵਿਚ ਇਸ ਸਾਲ ਹੋਣ ਵਾਲੇ ਫੀਫਾ ਅੰਡਰ-17 ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ...
ਖਾਸ-ਖਬਰਾਂ/Important Newsਭਾਰਤਵੰਸ਼ੀ ਅਰੁਣ ਵੈਂਕਟਰਮਣ ਨੇ ਅਮਰੀਕਾ ਦੇ ਸਹਾਇਕ ਵਣਜ ਮੰਤਰੀ ਵਜੋਂ ਚੁੱਕੀ ਸਹੁੰOn PunjabApril 28, 2022 by On PunjabApril 28, 20220306 ਕੌਮਾਂਤਰੀ ਵਪਾਰ ਨੀਤੀ ਦੇ ਪ੍ਰਮੁੱਖ ਮਾਹਰ ਭਾਰਤਵੰਸ਼ੀ-ਅਮਰੀਕੀ ਅਰੁਣ ਵੈਂਕਟਰਮਣ ਨੇ ਆਲਮੀ ਬਾਜ਼ਾਰ ਲਈ ਸਹਾਇਕ ਵਣਜ ਮੰਤਰੀ ਦੇ ਰੂਪ ‘ਚ ਸਹੁੰ ਚੁੱਕੀ ਹੈ। ਸਹਾਇਕ ਮੰਤਰੀ ਦੇ...
ਸਮਾਜ/Socialਮਿਆਂਮਾਰ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਆਂਗ ਸਾਨ ਸੂ ਕੀ ਨੂੰ ਸੁਣਾਈ ਪੰਜ ਸਾਲ ਦੀ ਸਜ਼ਾOn PunjabApril 28, 2022April 28, 2022 by On PunjabApril 28, 2022April 28, 20220297 ਮਿਆਂਮਾਰ ਦੀ ਇੱਕ ਅਦਾਲਤ ਨੇ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਆਂਗ ਸਾਨ...
ਖਾਸ-ਖਬਰਾਂ/Important NewsWorld News: ਇਕ ਬਿੱਲੀ ਬਣੀ ਅਮਰੀਕਾ ਦੇ ਸ਼ਹਿਰ ਦੀ ਮੇਅਰ, ਸੋਸ਼ਲ ਮੀਡੀਆ ‘ਤੇ ਲੱਖਾਂ ਹਨ ਫਾਲੋਅਰਜ਼On PunjabApril 28, 2022 by On PunjabApril 28, 20220301 ਮੇਅਰ ਸ਼ਹਿਰ ਦਾ ਮੁਖੀ ਹੁੰਦਾ ਹੈ। ਤੁਸੀਂ ਇਸ ‘ਤੇ ਵਿਸ਼ਵਾਸ ਨਹੀਂ ਕਰੋਗੇ ਜੇ ਇੱਕ ਬਿੱਲੀ ਨੇ ਮੇਅਰ ਦਾ ਅਹੁਦਾ ਸੰਭਾਲ ਲਿਆ। ਪਰ ਇਹ ਹੋਇਆ ਹੈ।...
ਸਿਹਤ/HealthMango For Weight Loss: ਇਨ੍ਹਾਂ 4 ਤਰੀਕਿਆਂ ਨਾਲ ਆਪਣੇ ਭਾਰ ਘਟਾਉਣ ਵਾਲੀ ਖੁਰਾਕ ‘ਚ ਅੰਬ ਨੂੰ ਕਰੋ ਸ਼ਾਮਲ!On PunjabApril 28, 2022 by On PunjabApril 28, 20220296 ਗਰਮੀਆਂ ਦਾ ਮੌਸਮ ਆ ਗਿਆ ਹੈ ਅਤੇ ਇਸ ਦੇ ਨਾਲ ਹੀ ਅੰਬ ਖਾਣ ਦਾ ਮੌਸਮ ਵੀ ਆ ਗਿਆ ਹੈ। ਅੰਬ ਇਕ ਅਜਿਹਾ ਫਲ ਹੈ ਜੋ...
ਸਿਹਤ/HealthHealth Tips: ਕਿਸੇ ਦਵਾਈ ਤੋਂ ਘੱਟ ਨਹੀਂ ਗਰਮੀਆਂ ‘ਚ ਸੱਤੂ ਦਾ ਸੇਵਨ, ਸਰੀਰ ਨੂੰ ਦਿੰਦੈ ਐਨਰਜੀ ਤੇ ਰੱਖਦੈ ਠੰਡਾOn PunjabApril 28, 2022 by On PunjabApril 28, 20220303 ਸੱਤੂ ਤੋਂ ਸ਼ਾਇਦ ਹੀ ਕੋਈ ਅਣਜਾਣ ਹੋਵੇ। ਹਾਲਾਂਕਿ ਫਾਸਟ ਫੂਡ ਦੇ ਦੌਰ ‘ਚ ਹੁਣ ਲੋਕ ਸੱਤੂ ਦੀ ਘੱਟ ਵਰਤੋਂ ਕਰਦੇ ਹਨ। ਪਰ ਸੱਤੂ ਦੇ ਔਸ਼ਧੀ...
ਰਾਜਨੀਤੀ/PoliticsPM Modi on Petrol Diesel Price: ਪੈਟਰੋਲ-ਡੀਜ਼ਲ ਦੇ ਮੁੱਦੇ ‘ਤੇ PM ਨੇ ਇਨ੍ਹਾਂ ਸੂਬਿਆਂ ਨੂੰ ਸੁਣਾਈ ਖਰੀ-ਖੋਟੀ, ਵੈਟ ਘਟਾਉਣ ਦੀ ਕੀਤੀ ਅਪੀਲOn PunjabApril 28, 2022 by On PunjabApril 28, 20220280 ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਪੀਐੱਮ ਮੋਦੀ ਦਾ ਬਿਆਨ ਸਾਹਮਣੇ ਆਇਆ ਹੈ। ਬੁੱਧਵਾਰ ਨੂੰ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਮੁੱਖ...