ਜਿਮਨਾਸਟਿਕ ਖਿਡਾਰਨਾਂ ਨੇ ਰਾਜ ਪੱਧਰੀ ਮੁਕਾਬਲਿਆਂ ਚ ਜਿੱਤੇ 47 ਮੈਡਲ, ਕੌਮਾਂਤਰੀ ਕੋਚ ਨੀਤੂ ਬਾਲਾ ਦੀਆਂ ਲਾਡਲੀਆਂ ਨੇ ਦਿਖਾਇਆ ਦਮ-ਖਮ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਡ ਵਿਭਾਗ ਦੇ ਵੱਲੋਂ ਕਰਵਾਈਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ 2022” ਬਹੁ ਖੇਡ ਪ੍ਰਤੀਯੋਗਤਾਵਾ ਦੇ ਸਿਲਸਿਲੇ ਤਹਿਤ ਜ਼ਿਲ੍ਹਾ ਖੇਡ...