ਮਾਂ ਹੀਰਾਬਾ ਦੇ ਸਸਕਾਰ ਤੋਂ ਬਾਅਦ ਹੀ ਪੱਛਮੀ ਬੰਗਾਲ ਨੂੰ PM ਮੋਦੀ ਦਾ ਤੋਹਫਾ, ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਨੂੰ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਦਾ ਤੋਹਫਾ ਦਿੱਤਾ। ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵੰਦੇ ਭਾਰਤ...