ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਰੂਸ-ਅਮਰੀਕਾ ਵਿਚਾਲੇ ਵਧਿਆ ਤਣਾਅ, ਡਰੋਨ ਘਟਨਾ ਤੋਂ ਬਾਅਦ ਅਮਰੀਕਾ ਦੀ ਚੇਤਾਵਨੀ, ਜਾਣੋ ਕੀ ਕਿਹਾ…On PunjabMarch 15, 2023 by On PunjabMarch 15, 20230257 ਰੂਸ ਤੇ ਅਮਰੀਕਾ ਵਿਚਾਲੇ ਇਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਮੰਗਲਵਾਰ (14 ਮਾਰਚ) ਨੂੰ, ਅਮਰੀਕਾ ਨੇ ਕਾਲੇ ਸਾਗਰ ਵਿੱਚ ਅਮਰੀਕੀ MQ-9 ਰੀਪਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਤੇ ਪੀਟੀਆਈ ਸਮਰਥਕ ਆਹਮੋ-ਸਾਹਮਣੇ, 14 ਘੰਟੇ ਤੋਂ ਜਾਰੀ ਹਿੰਸਕ ਝੜਪOn PunjabMarch 15, 2023 by On PunjabMarch 15, 20230245 ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਲੈ ਕੇ ਮੰਗਲਵਾਰ (14 ਮਾਰਚ) ਨੂੰ ਪਾਕਿਸਤਾਨ ਵਿੱਚ ਸ਼ੁਰੂ ਹੋਇਆ ਹੰਗਾਮਾ ਬੁੱਧਵਾਰ ਸਵੇਰੇ ਵੀ ਜਾਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੀ ਬਲੀ ਚੜ੍ਹਣਗੇ ਪੰਜਾਬ ਦੇ ਅਫਸਰ, ਸੀਐਮ ਭਗਵੰਤ ਲਵੇਗੀ ਸਖਤ ਐਕਸ਼ਨOn PunjabMarch 15, 2023 by On PunjabMarch 15, 20230183 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ...
ਖਬਰਾਂ/Newsਕੀ ਪੰਜਾਬੀ ਫਿਲਮ ਇੰਡਸਟਰੀ ਤੋਂ ਪੈਸੇ ਲੈਂਦੇ ਨੇ ਗੈਂਗਸਟਰ? ਲਾਰੈਂਸ ਬਿਸ਼ਨੋਈ ਦਾ ਵੱਡਾ ਖੁਲਾਸਾOn PunjabMarch 15, 2023 by On PunjabMarch 15, 20230230 ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਦੇ ਅੰਦਰੋਂ ਗੈਂਗਸਟਰ ਬਣਨ ਤੋਂ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਪੰਜਾਬੀ...
ਖਬਰਾਂ/Newsਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਭੇਜੀ ਸੀ ਧਮਕੀ ਭਰੀ ਚਿੱਠੀ? ਇੰਟਰਵਿਊ ‘ਚ ਗੈਂਗਸਟਰ ਨੇ ਖੁਦ ਦੱਸਿਆ ਸੱਚOn PunjabMarch 15, 2023 by On PunjabMarch 15, 20230167 ਲਾਰੈਂਸ ਬਿਸ਼ਨੋਈ ਨੇ ਦੱਸਿਆ ਕਿ ਉਨ੍ਹਾਂ ਨੇ ਸਲਮਾਨ ਖਾਨ ਨੂੰ ਧਮਕੀ ਭਰੀ ਚਿੱਠੀ ਨਹੀਂ ਭੇਜੀ ਸੀ। ਲਾਰੈਂਸ ਦਾ ਕਹਿਣਾ ਹੈ ਕਿ ਜੇਕਰ ਸਲਮਾਨ ਖਾਨ ਹਿਰਨ...
ਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਲਾਰੈਂਸ ਬਿਸ਼ਨੋਈ ਦੇ ਨਿਸ਼ਾਨੇ ‘ਤੇ ਸਲਮਾਨ ਖਾਨ, ਕਿਹਾ- ‘ਮਾਫੀ ਮੰਗੇ ਨਹੀਂ ਤਾਂ ਦੇਵਾਂਗੇ ਠੋਸ ਜਵਾਬ’On PunjabMarch 15, 2023 by On PunjabMarch 15, 20230228 ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਏਬੀਪੀ ਨਿਊਜ਼’ ਦੀ ਵਿਸ਼ੇਸ਼ ਇੰਟਰਵਿਊ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ‘ਚ ਜੀ20 ਸੰਮੇਲਨ ਸ਼ੁਰੂ, 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾOn PunjabMarch 15, 2023 by On PunjabMarch 15, 20230150 ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਅੱਜ ਜੀ20 ਸੰਮੇਲਨ ਸ਼ੁਰੂ ਹੋ ਰਿਹਾ ਹੈ। ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ...
English Newsਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/PoliticsTHIS SUNDAY!… THIS SUNDAY, MAR.19 (12-6PM) DulhanExpo: South Asian Wedding Planning EventsOn PunjabMarch 14, 2023March 14, 2023 by On PunjabMarch 14, 2023March 14, 20230247 @ Hilton Philadelphia at Penn’s Landing: 201 S Christopher Columbus BIvd, Philadelphia, PA 19108 “A Tristate DulhanExpo in South Jersey/Philly Area” Free Admission/Parking/FoodTasting/Henna/Photos Booths 732.754.1894...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ-ਯੂਕੇ ਦੀ ਡਰੈਗਨ ਨੂੰ ਰੋਕਣ ਦੀ ਤਿਆਰੀ, ਆਸਟ੍ਰੇਲੀਆ ਨੂੰ ਦੇ ਰਹੇ ਹਨ ਖਤਰਨਾਕ ਹਥਿਆਰOn PunjabMarch 13, 2023 by On PunjabMarch 13, 20230192 ਅਮਰੀਕਾ ਤੇ ਬ੍ਰਿਟੇਨ ਮਿਲ ਕੇ ਚੀਨ ਨੂੰ ਰੋਕਣ ਦੀ ਤਿਆਰੀ ਕਰ ਰਹੇ ਹਨ। ਜਿਸ ਲਈ ਦੋਵੇਂ ਦੇਸ਼ ਆਸਟ੍ਰੇਲੀਆ ਨੂੰ ਖਤਰਨਾਕ ਹਥਿਆਰ ਦੇ ਰਹੇ ਹਨ। ਅਮਰੀਕੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਲੰਡਨ ‘ਚ ਭਾਰਤ ਦੇ ਲੋਕਤੰਤਰ ‘ਤੇ ਚੁੱਕੇ ਗਏ ਸਵਾਲ’, PM ਮੋਦੀ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾOn PunjabMarch 13, 2023 by On PunjabMarch 13, 20230184 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (12 ਮਾਰਚ) ਨੂੰ ਕਰਨਾਟਕ ਦੇ ਹੁਬਲੀ-ਧਾਰਵਾੜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ...