ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਜੀਲੈਂਸ ਬਿਊਰੋ ਨੇ ASI ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂOn PunjabMarch 5, 2023 by On PunjabMarch 5, 20230194 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਿਤਾ ਨਾਲ ਵਿਆਹ ਤੋਂ ਬਾਅਦ ਹੋਈ ਗਰਭਵਤੀ, 2 ਬੱਚਿਆਂ ਨੂੰ ਦਿੱਤਾ ਜਨਮ, ਮਾਂ ਨੂੰ ਧੋਖਾ ਦੇ ਕੇ ਕਿਹਾ- ਸਭ ਤੋਂ ਵਧੀਆ ਫੈਸਲਾ!On PunjabMarch 5, 2023 by On PunjabMarch 5, 20230328 ‘ਕਿੰਨੇ ਅਜੀਬ ਹੁੰਦੇ ਹਨ ਰਿਸ਼ਤੇ’, ਇਹ ਗੱਲਾਂ ਉਦੋਂ ਯਾਦ ਆਉਂਦੀਆਂ ਹਨ ਜਦੋਂ ਲੋਕ ਰਿਸ਼ਤਿਆਂ ਨੂੰ ਇਸ ਤਰ੍ਹਾਂ ਉਲਝਾ ਦਿੰਦੇ ਹਨ ਕਿ ਮਨ ਵੀ ਚਕਨਾਚੂਰ ਹੋ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਆਪ’ ਵਲੰਟੀਅਰਾਂ ਵੱਲੋਂ ਨਸ਼ਿਆਂ ਖਿਲਾਫ਼ ਮਾਰਚ , ਬੀਬੀ ਮਾਣੂੰਕੇ ਬੋਲੀ – ਅਮਲੀ ਕਿਸੇ ਨੂੰ ਕਹਿਣ ਨਹੀਂ ਦੇਣਾ, ਪੰਜਾਬ ‘ਚ ਨਸ਼ਾ ਰਹਿਣ ਨਹੀਂ ਦੇਣਾOn PunjabMarch 5, 2023 by On PunjabMarch 5, 20230152 ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਬੂਥ ਵਲੰਟੀਅਰਾਂ ਨੇ ਇਕੱਠੇ ਹੋ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਰਹਿਨੁਮਾਈ ਹੇਠ ਖਾਲਸੇ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਨਿਊਜ਼ੀਲੈਂਡ ਦੀ ਕੰਬੀ ਧਰਤੀ, 6.9 ਮਾਪੀ ਗਈ ਤੀਬਰਤਾOn PunjabMarch 5, 2023 by On PunjabMarch 5, 20230247 ਤੁਰਕੀ ਅਤੇ ਸੀਰੀਆ ਵਿੱਚ ਆਏ ਭਿਆਨਕ ਭੂਚਾਲ ਤੋਂ ਬਾਅਦ ਕਈ ਹੋਰ ਦੇਸ਼ਾਂ ਵਿੱਚ ਵੀ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਨਿਊਜ਼ੀਲੈਂਡ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ 10 ਸਾਲ ਦੀ ਸਜ਼ਾ, ਕਾਂਡ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ!On PunjabMarch 5, 2023 by On PunjabMarch 5, 20230205 ਮਿੰਸਕ: ਬੇਲਾਰੂਸ ਦੀ ਇੱਕ ਅਦਾਲਤ ਨੇ ਸਾਲ 2022 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਿਆਲੀਆਤਸਕੀ (Ales Bialiatski) ਨੂੰ 10 ਸਾਲ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੇ ਕੋਈ ਗਲਤ ਸਾਬਤ ਕਰਦੈ ਤਾਂ ਝੁਕਣ ਲਈ ਤਿਆਰ ਹਾਂ- ਅੰਮ੍ਰਿਤਪਾਲ ਸਿੰਘOn PunjabMarch 4, 2023 by On PunjabMarch 4, 20230229 ਵਾਰਿਸ ਪੰਜਾਬ ਦੇ ਮੁਖੀ ਅਮ੍ਰਿਪਾਲ ਸਿੰਘ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਮਨਕੀਰਤ ਔਲਖ ਦੀਆਂ ਮੁਸ਼ਕਲਾਂ ‘ਚ ਵਾਧਾ, NIA ਦੀ ਬਿਨਾਂ ਮਨਜੂਰੀ ਨਹੀਂ ਜਾ ਸਕਣਗੇ ਵਿਦੇਸ਼On PunjabMarch 4, 2023 by On PunjabMarch 4, 20230245 ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਸਟ੍ਰੇਲੀਆ ‘ਚ ਹਿੰਦੂ ਮੰਦਰ ‘ਤੇ ਫਿਰ ਹਮਲਾ, ਖਾਲਿਸਤਾਨ ਸਮਰਥਕਾਂ ਨੇ ਕੀਤੀ ਭੰਨਤੋੜ, ਲਿਖੇ ਦੇਸ਼ ਵਿਰੋਧੀ ਨਾਅਰੇOn PunjabMarch 4, 2023 by On PunjabMarch 4, 20230184 ਆਸਟ੍ਰੇਲੀਆ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਇਸੇ ਕੜੀ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਆਹ ‘ਚ ਕੁੜੀ ਨੂੰ ਮੇਕਅੱਪ ਕਰਵਾਉਣਾ ਪਿਆ ਭਾਰੀ, ICU ‘ਚ ਪਹੁੰਚੀ ਲਾੜੀOn PunjabMarch 4, 2023 by On PunjabMarch 4, 20230192 ਆਪਣੇ ਹੀ ਵਿਆਹ ‘ਚ ਕੁੜੀ ਨੂੰ ਮੇਕਅੱਪ ਕਰਵਾਉਣਾ ਭਾਰੀ ਪੈ ਗਿਆ। ਅਸਲ ‘ਚ ਕਰਨਾਟਕ ਦੇ ਹਸਨ ‘ਚ ਇਕ ਲੜਕੀ ਨੇ ਹੋਰ ਲੜਕੀਆਂ ਵਾਂਗ ਆਪਣੇ ਵਿਆਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮਾਨOn PunjabMarch 4, 2023 by On PunjabMarch 4, 20230180 ਪੰਜਾਬ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲਾਂ ਵਿੱਚ ਘਿਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...