ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਤਿਮ ਪੜਾਅ ‘ਤੇ ਪਹੁੰਚੀ ਪੰਜਾਬ ਪੁਲਿਸ ਦੀ ਤਫਤੀਸ਼, ਤਸਵੀਰਾਂ ਤੇ ਵੀਡੀਓਜ਼ ਦੀ ਕਰ ਰਹੀ ਜਾਂਚOn PunjabMarch 4, 2023 by On PunjabMarch 4, 20230235 ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਦੀ ਪੁਲਿਸ ਜਾਂਚ ਲਗਭਗ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਹਮਲੇ ਵਿੱਚ ਸ਼ਾਮਲ 30 ਮੁਲਜ਼ਮਾਂ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੀਂਹ ਨਾਲ ਮਿਲੇਗੀ ਰਾਹਤ ਪਰ ਝੱਖੜ ਦੀ ਪੇਸ਼ਨਗੋਈ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ, ਜਾਣੋ ਤਾਜ਼ਾ ਹਲਾਤOn PunjabMarch 4, 2023 by On PunjabMarch 4, 20230222 ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਹਰ ਦਿਨ ਤੇਜ਼ੀ ਨਾਲ ਵੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਰਾਮ ਰਹੀਮ, ਵਿਰੋਧ ਦੇ ਬਾਵਜੂਦ ਠਾਠ ਰਿਹੈ ਰਾਮ ਰਹੀਮOn PunjabMarch 4, 2023 by On PunjabMarch 4, 20230168 ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਪਰਤ ਆਏ ਹਨ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News“ਸਿੱਖਾਂ ਬਾਰੇ ਬਿਆਨ ਦੇਣ ਤੋ ਪਹਿਲਾਂ ਆਪਣੇ ਪਰਿਵਾਰ ਵੱਲੋਂ ਢਾਏ ਤਸ਼ੱਦਦ ਨੂੰ ਯਾਦ ਕਰਨ ਰਾਹੁਲ ਗਾਂਧੀ-ਢੀਂਡਸਾOn PunjabMarch 4, 2023 by On PunjabMarch 4, 20230200 ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤ ਵਿਚ ਸਿੱਖ ਨਾ ਕਦੇ ਦੂਜੇ ਦਰਜੇ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੰਗਵਾਲ ਪਿੰਡ ਦੀ ਪੰਚਾਇਤ ਦਾ ਫਰਮਾਨ, ‘ਜੇ….ਤਾਂ ਮੂੰਹ ਕਾਲ਼ਾ ਕਰਕੇ ਪਿੰਡ ਵਿੱਚ ਘੁਮਾਇਆ ਜਾਵੇਗਾ’On PunjabMarch 4, 2023 by On PunjabMarch 4, 20230246 ਸੰਗਰੂਰ ਦੇ ਪਿੰਡ ਮੰਗਵਾਲ ਦੀ ਪੰਚਾਇਤ ਦਾ ਇੱਕ ਫਰਮਾਨ ਸਾਹਮਣੇ ਆਇਆ ਹੈ। ਇਸ ਵਿੱਚ ਪਿੰਡ ਦੀ ਪੰਚਾਇਤ ਨੇ ਕਿਸਾਨ ਜਥੇਬੰਦੀਆਂ ਪਿੰਡ ਦੇ ਸਪੋਰਟਸ ਕਲੱਬ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੱਗ ਨਾਲ ਖੇਡ ਰਹੀਆਂ ਨੇ ਵਿਰੋਧੀ ਪਾਰਟੀਆਂ, ਮੇਰੇ ਕੋਲ ਪਲ-ਪਲ ਦੀ ਹੈ ਜਾਣਕਾਰੀ-ਮਾਨOn PunjabMarch 4, 2023 by On PunjabMarch 4, 20230288 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ...
ਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News2 ਦਿਨ ਦੇ ਸੀਬੀਆਈ ਰਿਮਾਂਡ ‘ਤੇ ਮਨੀਸ਼ ਸਿਸੋਦੀਆ , ਜ਼ਮਾਨਤ ‘ਤੇ 10 ਮਾਰਚ ਨੂੰ ਆਵੇਗਾ ਫੈਸਲਾOn PunjabMarch 4, 2023 by On PunjabMarch 4, 20230252 ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਐਸ ਜੈਸ਼ੰਕਰ ਸਾਹਮਣੇ ਉਠਾਇਆ BBC ਦਫ਼ਤਰਾਂ ‘ਚ ਹੋਏ IT ਸਰਵੇ ਦਾ ਮੁੱਦਾ , ਡਾਕੂਮੈਂਟਰੀ ‘ਤੇ ਵੀ ਦਿੱਤਾ ਬਿਆਨOn PunjabMarch 2, 2023 by On PunjabMarch 2, 20230155 BBC Documentary On PM Narendra Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬਣੀ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਰਾਨ ‘ਚ ਕੁੜੀਆਂ ਦੇ 10 ਸਕੂਲਾਂ ‘ਤੇ ਗੈਸ ਦਾ ਹਮਲਾ, 100 ਤੋਂ ਵੱਧ ਵਿਦਿਆਰਥਣਾਂ ਹਸਪਤਾਲ ‘ਚ ਦਾਖਲOn PunjabMarch 2, 2023 by On PunjabMarch 2, 20230204 ਪੱਛਮੀ ਏਸ਼ੀਆਈ ਦੇਸ਼ ਈਰਾਨ ‘ਚ ਸਕੂਲੀ ਵਿਦਿਆਰਥਣਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇੱਥੇ ਰਾਜਧਾਨੀ ਤਹਿਰਾਨ ਅਤੇ ਉੱਤਰ-ਪੱਛਮੀ ਸ਼ਹਿਰ ਅਰਦਾਬਿਲ ਵਿੱਚ ਘੱਟੋ-ਘੱਟ 10 ਸਕੂਲਾਂ ਨੂੰ ਸ਼ੱਕੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਸਚਿਨ ਤੇਂਦੁਲਕਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਬਿਲ ਗੇਟਸ! ਜਾਣੋ ਉਨ੍ਹਾਂ ਨੇ ਮੁਲਾਕਾਤ ‘ਤੇ ਕੀ ਕਿਹਾOn PunjabMarch 2, 2023 by On PunjabMarch 2, 20230184 Bill Gates Met Sachin Tendulkar: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਇਸ ਸਮੇਂ ਭਾਰਤ ਦੌਰੇ ‘ਤੇ ਹਨ। ਮੰਗਲਵਾਰ ਨੂੰ ਬਿਲ ਗੇਟਸ ਆਰਬੀਆਈ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਨੇ...