Education Fraud: 700 ਭਾਰਤੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ‘ਚ, 20-20 ਲੱਖ ਦੇ ਕੇ ਪਹੁੰਚੇ ਸੀ ਕੈਨੇਡਾ, ਹੁਣ ਭੇਜਿਆ ਜਾ ਰਿਹਾ ਹੈ ਵਾਪਸ!
ਕੈਨੇਡਾ ਵਿੱਚ 700 ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਤੋਂ ਭਾਰਤ ਭੇਜਿਆ ਜਾ ਰਿਹਾ ਹੈ। ਦਰਅਸਲ ਉਸ ਦੇ ਭਵਿੱਖ...