ਖਬਰਾਂ/Newsਖਾਸ-ਖਬਰਾਂ/Important Newsਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆOn PunjabApril 27, 2023 by On PunjabApril 27, 20230119 ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsParkash Singh Badal: ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ,ਰਾਜਨੀਤਕ ਆਗੂਆਂ ਨੇ ਪ੍ਰਗਟਾਇਆ ਦੁੱਖOn PunjabApril 27, 2023 by On PunjabApril 27, 20230253 ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿੰਡ ਬਾਦਲ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਪੰਚਤੱਤਾਂ ਵਿੱਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPrakash Singh Badal Passes Away : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤOn PunjabApril 25, 2023 by On PunjabApril 25, 20230280 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ 16 ਅਪ੍ਰੈਲ 2023 ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਬ੍ਰੌਨਕਸੀਅਲ ਅਸਥਮਾ ਦੀ ਗੰਭੀਰ ਬਿਮਾਰੀ ਕਾਰਨ ਦਾਖਲ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPrakash Singh Badal Died : ਸਰਪੰਚ ਤੋਂ ਲੈ ਕੇ ਸੀਐਮ ਤੱਕ ਦਾ ਸਫ਼ਰ, 10 ਵਾਰ ਵਿਧਾਇਕ ਰਹੇ, ਮੋਰਾਰਜੀ ਦੇਸਾਈ ਸਰਕਾਰ ਵਿੱਚ ਮੰਤਰੀ ਵੀ ਬਣੇ ਪ੍ਰਕਾਸ਼ ਸਿੰਘ ਬਾਦਲOn PunjabApril 25, 2023 by On PunjabApril 25, 20230122 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ (25 ਅਪ੍ਰੈਲ) ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsJapanese ship : 80 ਸਾਲਾਂ ਬਾਅਦ ਮਿਲਿਆ ਦੂਜੇ ਵਿਸ਼ਵ ਯੁੱਧ ‘ਚ ਡੁੱਬਿਆ ਜਾਪਾਨੀ ਜਹਾਜ਼, ਉਸ ਸਮੇਂ ਸਵਾਰ ਸਨ 1 ਹਜ਼ਾਰ ਤੋਂ ਵੱਧ ਲੋਕOn PunjabApril 24, 2023 by On PunjabApril 24, 20230136 “ਦੂਜੇ ਵਿਸ਼ਵ ਯੁੱਧ” ਤੋਂ ਹਰ ਕੋਈ ਹੈਰਾਨ ਸੀ, ਜੋ ਪਹਿਲੇ ਵਿਸ਼ਵ ਯੁੱਧ ਤੋਂ ਬਾਅਦ ਦੁਨੀਆ ਵਿਚ ਸਭ ਤੋਂ ਵਿਨਾਸ਼ਕਾਰੀ ਸਾਬਤ ਹੋਇਆ ਸੀ। ਦੂਜੇ ਵਿਸ਼ਵ ਯੁੱਧ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਜਪੋਸ਼ੀ ’ਚ ਮਹਾਰਾਣੀ ਕੈਮਿਲਾ ਨਹੀਂ ਪਹਿਨੇਗੀ ਕੋਹਿਨੂਰ ਵਾਲਾ ਤਾਜ, ਅਗਲੇ ਮਹੀਨੇ ਹੋਵੇਗੀ ਬ੍ਰਿਟਿਸ਼ ਕਿੰਗ ਚਾਰਲਸ ਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀOn PunjabApril 24, 2023 by On PunjabApril 24, 20230138 ਅਗਲੇ ਮਹੀਨੇ ਕਿੰਗ ਚਾਰਲਸ ਤੀਜੇ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਦੌਰਾਨ ਮਹਾਰਾਣੀ ਕੋਹਿਨੂਰ ਹੀਰੇ ਵਾਲਾ ਤਾਜ ਨਹੀਂ ਪਹਿਨੇਗੀ। ਬਸਤੀਵਾਦੀ ਯੁੱਗ ਵਿਚ ਪ੍ਰਾਪਤ ਕੋਹਿਨੂਰ ਦੀ ਭਾਰਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsWorld Malaria Day 2023: ਜੇ ਨਹੀਂ ਹੋਣਾ ਚਾਹੁੰਦੇ ਤੁਸੀਂ ਮੱਛਰਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਸ਼ਿਕਾਰ ਤਾਂ ਘਰ ‘ਚ ਲਗਾਓ ਇਹ ਪੌਦੇOn PunjabApril 24, 2023 by On PunjabApril 24, 20230128 World Malaria Day: ਮਲੇਰੀਆ ਮੱਛਰਾਂ ਕਾਰਨ ਹੋਣ ਵਾਲੀ ਇੱਕ ਖ਼ਤਰਨਾਕ ਬਿਮਾਰੀ ਹੈ, ਜੋ ਹਰ ਸਾਲ ਲੱਖਾਂ ਲੋਕਾਂ ਦੀ ਜਾਨ ਲੈਂਦੀ ਹੈ। ਮਲੇਰੀਆ ਮਾਦਾ ਐਨੋਫਿਲੀਜ਼ ਮੱਛਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਗਾਇਕਾਂ ਨੂੰ ਆਖ਼ਰਕਾਰ ਮਿਲੀ ਵੱਡੀ ਕਾਮਯਾਬੀ, ਹੁਣ ਗਾਇਕਾਂ ਨੂੰ ਮਿਲੇਗੀ 25 ਫ਼ੀਸਦੀ ਰਾਇਲਟੀOn PunjabApril 24, 2023 by On PunjabApril 24, 20230135 ਲੰਬੇ ਸਮੇਂ ਤੋਂ ਉਚਿਤ ਰਾਇਲਟੀ ਲਈ ਲੜਾਈ ਲੜ ਰਹੇ ਗਾਇਕਾਂ ਨੂੰ ਆਖ਼ਰਕਾਰ ਵੱਡੀ ਕਾਮਯਾਬੀ ਮਿਲੀ ਹੈ। ਕਈ ਭਾਰਤੀ ਮਿਊਜ਼ਿਕ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsCOVID-19 : ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7178 ਨਵੇਂ ਮਾਮਲੇ, 65 ਹਜ਼ਾਰ ਤੋਂ ਵੱਧ ਐਕਟਿਵ ਮਾਮਲੇOn PunjabApril 24, 2023 by On PunjabApril 24, 20230121 ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਸੱਤ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਹੁਣ ਕੋਰੋਨਾ ਦੇ 65,683 ਐਕਟਿਵ ਕੇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਪੁਰਾਤਨ ਸਾਮਾਨ ਸਾਂਭੀ ਬੈਠਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਅਜਾਇਬ ਘਰ, ਜਿਸ ਨੂੰ ਦੇਖ ਕੇ ਅੱਜ ਦੀ ਨੌਜਵਾਨ ਪੀੜ੍ਹੀ ਰਹਿ ਜਾਂਦੀ ਹੈ ਹੈਰਾਨOn PunjabApril 24, 2023 by On PunjabApril 24, 20230124 ਸੰਨ 1962 ’ਚ ਸਥਾਪਤ ਹੋਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਖ-ਵੱਖ ਫ਼ਸਲਾਂ, ਤੇਲ ਬੀਜਾਂ ਅਤੇ ਸਬਜ਼ੀਆਂ ਆਦਿ ’ਤੇ ਖੋਜਾਂ ਕਰਕੇ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਗੁਆਂਢੀ ਸੂਬਿਆਂ...