ਸਿਹਤ/Healthਖਾਸ-ਖਬਰਾਂ/Important Newsਭਾਰ ਘਟਾਉਣ ਤੋਂ ਲੈ ਕੇ ਹਾਈ ਬੀਪੀ ਨੂੰ ਕੰਟਰੋਲ ਕਰਨ ਤਕ, ਜਾਣੋ ਮਖਾਣੇ ਦੇ ਹੈਰਾਨੀਜਨਕ ਫਾਇਦੇOn PunjabAugust 31, 2023 by On PunjabAugust 31, 20230198 ਮਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਪੌਸ਼ਟਿਕ ਤੱਤਾਂ ਨਾਲ ਭਰਪੂਰ ਸਿਹਤ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਮਖਾਣੇ...
ਖਾਸ-ਖਬਰਾਂ/Important NewsG20 ਸੰਮੇਲਨ ਤੋਂ ਦੂਰੀ ਬਣਾ ਲੈਣਗੇ ਰਾਸ਼ਟਰਪਤੀ ਸ਼ੀ ਜਿਨਪਿੰਗ, ਇਹ ਹੈ ਦਿੱਲੀ ਨਾ ਆਉਣ ਦਾ ਕਾਰਨ; ਹੁਣ ਕੌਣ ਕਰੇਗਾ ਚੀਨ ਦੀ ਨੁਮਾਇੰਦਗੀ !On PunjabAugust 31, 2023 by On PunjabAugust 31, 20230213 ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਸੰਮੇਲਨ ਨੂੰ ਛੱਡ ਸਕਦੇ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਪ੍ਰਧਾਨ ਮੰਤਰੀ ਲੀ ਕਿਆਂਗ ਸੰਮੇਲਨ ‘ਚ ਚੀਨ ਦੀ ਪ੍ਰਤੀਨਿਧਤਾ ਕਰਨਗੇ।...
ਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਲੇ ਭਾਸ਼ਣ ਛੱਡ ਕੇ ਔਰਤ ਤੋਂ ਬੰਨ੍ਹਵਾਈ ਰੱਖੜੀOn PunjabAugust 31, 2023 by On PunjabAugust 31, 20230199 ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਖੇ 5,714 ਮਹਿਲਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕਰਵਾਏ ਸਮਾਗਮ...
ਖਾਸ-ਖਬਰਾਂ/Important Newsਪੰਜਾਬੀ ਬਹੁ-ਗਿਣਤੀ ਵਾਲੇ ਸ਼ਹਿਰ ਯੂਬਾ ਸਿਟੀ ‘ਚ ਦੀਦਾਰ ਸਿੰਘ ਬੈਂਸ ਪਾਰਕ ਦਾ ਉਦਘਾਟਨOn PunjabAugust 31, 2023 by On PunjabAugust 31, 20230161 ਬੀਤੇ ਦਿਨ ਕੈਲੀਫੋਰਨੀਆ ਦੇ ਪੰਜਾਬੀ ਬਹੁ-ਗਿਣਤੀ ਵਾਲੇ ਸ਼ਹਿਰ ਯੂਬਾ ਸਿਟੀ ਵਿਖੇ ਪ੍ਰਸਿੱਧ ਫਾਰਮਰ ਸਵਰਗੀ ਦੀਦਾਰ ਸਿੰਘ ਬੈਂਸ ਦੀ ਯਾਦ ਵਿੱਚ ਬਣਾਏ ਗਏ ਪਾਰਕ ਦਾ ਉਦਘਾਟਨ...
ਸਮਾਜ/Socialਪਾਕਿਸਤਾਨ ‘ਚ ਖੰਡ ਦੀ ਮਿਠਾਸ ਅਚਾਨਕ ਹੋਈ ਕੌੜੀ, 220 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਦਰਾਮਦ ਕਰਨ ਲਈ ਬੇਵੱਸ ਹੋਇਆ ਗੁਆਂਢੀ ਦੇਸ਼On PunjabAugust 31, 2023 by On PunjabAugust 31, 20230190 ਆਰਥਿਕ ਅਤੇ ਸਿਆਸੀ ਸੰਕਟ ਸਾਹਮਣਾ ਕਰ ਕਹੇ ਪਾਕਿਸਤਾਨ ‘ਚ ਮਹਿੰਗਾਈ ਦੀ ਪਿੱਠ ਥਪਥਪਾਈ ਗਈ ਹੈ। ਚਾਹ ਪੱਤੀ ਤੋਂ ਲੈ ਕੇ ਖੰਡ ਤੱਕ ਰੋਜ਼ਮਰ੍ਹਾ ਦੀਆਂ ਵਸਤਾਂ...
ਖਾਸ-ਖਬਰਾਂ/Important NewsSouth Africa : ਦੱਖਣੀ ਅਫਰੀਕਾ ਦੇ ਜੋਹਾਨਸਬਰਗ ‘ਚ ਅੱਗ ਲੱਗਣ ਕਾਰਨ 47 ਮੌਤਾਂ, ਵਧ ਸਕਦੀ ਹੈ ਗਿਣਤੀOn PunjabAugust 31, 2023 by On PunjabAugust 31, 20230141 ਦੱਖਣੀ ਅਫਰੀਕਾ ਦੇ ਜੋਹਾਨਸਬਰਗ ਸ਼ਹਿਰ ‘ਚ ਅੱਗ ਲੱਗਣ ਕਾਰਨ 47 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।...
ਖਾਸ-ਖਬਰਾਂ/Important NewsUK : ਅਮਰੀਕੀ ਟੈਲੀਫੋਨ Providers ਬੀਮਾ ਕੰਪਨੀਆਂ ਨਾਲ ਭਾਰਤੀ ਨਾਗਰਿਕ ਨੇ ਕੀਤੀ ਧੋਖਾਧੜੀ, 3 ਜਨਵਰੀ ਨੂੰ ਹੋਵੇਗਾ ਸਜ਼ਾ ਦਾ ਫ਼ੈਸਲਾOn PunjabAugust 31, 2023 by On PunjabAugust 31, 20230198 ਵਾਸ਼ਿੰਗਟਨ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਧੋਖਾਧੜੀ ਦਾ ਦੋਸ਼ੀ ਠਹਿਰਾਇਆ ਗਿਆ ਹੈ। ਦਰਅਸਲ, ਮੁਲਜ਼ਮਾਂ ਨੇ ਵੱਖ-ਵੱਖ ਟੈਲੀਫੋਨ Providers ਅਤੇ ਬੀਮਾ ਕੰਪਨੀਆਂ ਨਾਲ ਲੱਖਾਂ ਡਾਲਰਾਂ ਦੀ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਬ੍ਰਾਜ਼ੀਲ ਦੀ 33 ਸਾਲਾ ਫਿਟਨੈੱਸ ਮਾਡਲ ਲਾਰੀਸਾ ਬੋਰਗੇਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਸ਼ੁਰੂਆਤੀ ਜਾਂਚ ਨੇ ਕੀਤਾ ਹੈਰਾਨOn PunjabAugust 31, 2023 by On PunjabAugust 31, 20230251 ਹਮੇਸ਼ਾ ਕਸਰਤ ਅਤੇ ਆਪਣੀ ਫਿਟਨੈੱਸ ‘ਤੇ ਧਿਆਨ ਦੇਣ ਵਾਲੀ 33 ਸਾਲਾ ਬ੍ਰਾਜ਼ੀਲ ਦੀ ਫਿਟਨੈੱਸ ਪ੍ਰਭਾਵਕ ਲਾਰੀਸਾ ਬੋਰਗੇਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ...
ਖਾਸ-ਖਬਰਾਂ/Important Newsਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਕਰੇਗੀ ਸ਼ੁਰੂ ਮਲੇਸ਼ੀਆ ਏਅਰਲਾਈਨ, ਆਸਟਰੇਲੀਆ, ਨਿਉਜ਼ੀਲੈਂਡ ਸਣੇ ਕਈ ਮੁਲਕਾਂ ਤੋਂ ਹਵਾਈ ਯਾਤਰਾ ਹੋਵੇਗੀ ਸੁਖਾਲੀOn PunjabAugust 31, 2023 by On PunjabAugust 31, 20230159 ਆਸਟਰੇਲੀਆ, ਨਿਉਜ਼ੀਲੈਂਡ, ਥਾਈਲੈਂਡ, ਹਾਂਗਕਾਂਗ, ਅਤੇ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਲਈ ਇੱਕ ਵੱਡੀ ਖੁਸ਼ਖਬਰੀ ਹੈ। ਮਲੇਸ਼ੀਆ ਦੀ ਸਭ ਤੋਂ ਵੱਡੀ ਮੰਨੀ...
ਖਬਰਾਂ/Newsਖਾਸ-ਖਬਰਾਂ/Important NewsBritain : ਇੰਗਲੈਂਡ ‘ਚ ਭਾਰਤੀ ਮੂਲ ਦੇ ਡਿਲੀਵਰੀ ਡਰਾਈਵਰ ਦੀ ਹੱਤਿਆ, ਹੱਤਿਆ ਦੇ ਸ਼ੱਕ ‘ਚ ਚਾਰ ਗ੍ਰਿਫ਼ਤਾਰOn PunjabAugust 28, 2023 by On PunjabAugust 28, 20230180 ਪੱਛਮੀ ਇੰਗਲੈਂਡ ਦੇ ਸ਼੍ਰੇਅਸਬਰੀ ‘ਚ ਭਾਰਤੀ ਮੂਲ ਦੇ 23 ਸਾਲਾ ਡਿਲੀਵਰੀ ਡਰਾਈਵਰ ਦੀ ਹੱਤਿਆ ਦੇ ਮਾਮਲੇ ‘ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੱਛਮੀ...