Gurpatwant Singh Pannu News: ਖਾਲਿਸਤਾਨੀ ਅੱਤਵਾਦੀ ਪੰਨੂ ‘ਤੇ NIA ਦੀ ਕਾਰਵਾਈ, ਅੰਮ੍ਰਿਤਸਰ ਤੇ ਚੰਡੀਗੜ੍ਹ ‘ਚ ਸਥਿਤ ਜਾਇਦਾਦ ਜ਼ਬਤ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਪੰਨੂ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ...