ਫਿਲਮ-ਸੰਸਾਰ/Filmyਟੋਰਾਂਟੋ ਕੌਮਾਂਤਰੀ ਫ਼ਿਲਮ ਫੈਸਟੀਵਲ ਵਿੱਚ ਦਿਖਾਈ ਜਾਵੇਗੀ ‘ਬੂੰਗ’On PunjabJuly 27, 2024 by On PunjabJuly 27, 2024084 ਫ਼ਰਹਾਨ ਅਖ਼ਤਰ ਤੇ ਰਿਤੇਸ਼ ਸਿਧਵਾਨੀ ਦੀ ਪੇਸ਼ਕਸ਼ ਫ਼ਿਲਮ ‘ਬੂੰਗ’ ਟੋਰਾਂਟੋ ਦੇ ਕੌਮਾਂਤਰੀ ਫ਼ਿਲਮ ਫੈਸਟੀਵਲ (ਟੀਆਈਐੱਫਐੱਫ) ਵਿੱਚ ਦਿਖਾਈ ਜਾਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਲਕਸ਼ਮੀਪ੍ਰਿਆ ਦੇਵੀ ਵੱਲੋਂ...
ਖਾਸ-ਖਬਰਾਂ/Important Newsਖੇਡ-ਜਗਤ/Sports Newsਉਦਘਾਟਨੀ ਸਮਾਗਮ ਤੋਂ ਪਹਿਲਾਂ ਰੇਲ ਨੈੱਟਵਰਕ ’ਤੇ ਹਮਲਾ, ਅਥਲੀਟਾਂ ਸਣੇ ਯਾਤਰੀ ਪ੍ਰਭਾਵਿਤOn PunjabJuly 27, 2024 by On PunjabJuly 27, 2024087 ਇੱਥੇ ਓਲੰਪਿਕ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਅੱਜ ਸ਼ਰਾਰਤੀ ਅਨਸਰਾਂ ਵੱਲੋਂ ਕੁੱਝ ਥਾਵਾਂ ’ਤੇ ਰੇਲਵੇ ਪਟੜੀਆਂ ਪੁੱਟ ਦਿੱਤੀਆਂ ਗਈਆਂ ਅਤੇ ਕੁੱਝ ਥਾਈਂ ਅੱਗ ਲਾਉਣ ਸਮੇਤ...
ਸਮਾਜ/Socialਰਾਜਨੀਤੀ/Politicsਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆOn PunjabJuly 27, 2024 by On PunjabJuly 27, 2024069 ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸੁਲਤਾਨਪੁਰ ਦੀ ਸੰਸਦ ਮੈਂਬਰਾਂ-ਵਿਧਾਇਕਾਂ (ਐੱਮਪੀ/ਐੱਮਐੱਲਏ) ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ...
ਰਾਜਨੀਤੀ/Politicsਅਤਿਵਾਦ ਦੀ ਕਿਸੇ ਵੀ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦੇਵਾਂਗੇ: ਮੋਦੀOn PunjabJuly 27, 2024 by On PunjabJuly 27, 2024071 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਅੱਜ ਇਸਲਾਮਾਬਾਦ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਆਂਢੀ ਮੁਲਕ ਪ੍ਰਸੰਗਿਕ ਬਣੇ ਰਹਿਣ...
ਸਮਾਜ/Socialਰਾਜਨੀਤੀ/Politicsਹਿਮਾਲਿਆ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਲੋੜ: ਐੱਨਐੱਨ ਵੋਹਰਾOn PunjabJuly 27, 2024 by On PunjabJuly 27, 2024077 ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਪ੍ਰਾਚੀਨ ਹਿਮਾਲਿਆ ਦੀ ਅੱਜ ਦੇ ਸੈਲਾਨੀਆਂ ਨਾਲ ਖਚਾਖਚ ਭਰੇ ਹਿੱਲ ਸਟੇਸ਼ਨਾਂ ਨਾਲ ਤੁਲਨਾ ਕਰਦਿਆਂ ਹਿਮਾਲਿਆ ਨੂੰ ਬਚਾਉਣ...
ਖਾਸ-ਖਬਰਾਂ/Important Newsਮੋਦੀ ਦੇ ਰੂਸ ਦੌਰੇ ਦੇ ਸਮੇਂ ਨੂੰ ਲੈ ਕੇ ਨਿਰਾਸ਼ ਹੈ ਅਮਰੀਕਾ: ਲੂOn PunjabJuly 27, 2024 by On PunjabJuly 27, 2024066 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਜਿਹੇ ਸਮੇਂ ਰੂਸ ਦੌਰੇ ’ਤੇ ਜਾਣ ਨੂੰ ਲੈ ਕੇ ਅਮਰੀਕਾ ਨਿਰਾਸ਼ ਹੈ ਜਦੋਂ ਉਹ ਇੱਥੇ ਨਾਟੋ ਸਿਖਰ ਸੰਮੇਲਨ ਦੀ ਮੇਜ਼ਬਾਨੀ...
ਖਾਸ-ਖਬਰਾਂ/Important Newsਪੈਰਿਸ ਓਲੰਪਿਕ ਸਮਾਗਮ ਤੋਂ ਪਹਿਲਾਂ ਲੰਡਨ-ਪੈਰਿਸ ਹਾਈ-ਸਪੀਡ ਰੇਲ ਨੈੱਟਵਰਕ ਲਾਈਨਾਂ ਪੁੱਟੀਆਂOn PunjabJuly 27, 2024 by On PunjabJuly 27, 2024070 ਪੈਰਿਸ ਓਲੰਪਿਕ ਉਦਘਾਟਨੀ ਸਮਾਗਮ ਤੋਂ ਕੁਝ ਘੰਟੇ ਪਹਿਲਾਂ ਲੰਡਨ ਤੋ ਪੈਰਿਸ ਤੇ ਹੋਰ ਥਾਵਾਂ ’ਤੇ ਜਾਣ ਵਾਲੀ ਹਾਈ-ਸਪੀਡ ਰੇਲ ਦੀਆਂ ਪਟੜੀਆਂ ਨੂੰ ਤਿੰਨ ਥਾਈਂ ਪੁੱਟ...
ਖਾਸ-ਖਬਰਾਂ/Important Newsਅਮਰੀਕਾ ਨੂੰ ਇਕਜੁੱਟ ਰੱਖਣ ਲਈ ਕਮਾਨ ਨਵੀਂ ਪੀੜ੍ਹੀ ਨੂੰ ਸੌਂਪੀ: ਬਾਇਡਨOn PunjabJuly 27, 2024 by On PunjabJuly 27, 2024056 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਗਾਮੀ ਰਾਸ਼ਟਰਪਤੀ ਚੋਣਾਂ ’ਚੋਂ ਲਾਂਭੇ ਹੋਣ ਦਾ ਉਨ੍ਹਾਂ ਦਾ ਫੈਸਲਾ ਅਤੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮਕੋਰੈਟਿਕ ਉਮੀਦਵਾਰ ਵਜੋਂ...
ਖਾਸ-ਖਬਰਾਂ/Important Newsਰੇਲ ਲਾਈਨ ਪੁੱਟਣ ਦਾ ਮਾਮਲਾ: ਜਰਮਨ ਰੇਲ ਨੈਟਵਰਕ ਨੇ ਯਾਤਰੀਆਂ ਨੂੰ ਸੁਚੇਤ ਕੀਤਾOn PunjabJuly 27, 2024 by On PunjabJuly 27, 2024060 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਫਰਾਂਸ ਵਿੱਚ ਰੇਲ ਲਾਈਨ ਪੁੱਟਣ ਤੋਂ ਬਾਅਦ ਜਰਮਨੀ ਵਿਚ ਰੇਲ ਸੇਵਾਵਾਂ ਦੇਣ ਵਾਲੀ ਡੌਸ਼ ਬਾਹਨ ਨੇ ਅੱਜ ਯਾਤਰੀਆਂ ਨੂੰ ਲੰਬੀ...
ਖਾਸ-ਖਬਰਾਂ/Important Newsਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲOn PunjabJuly 27, 2024 by On PunjabJuly 27, 2024060 ਜੰਗਲ ਦੀ ਅੱਗ ਨੇ ਅਲਬਰਟਾ ਸੂਬੇ ਦੇ ਜੈਸਪਰ ਸ਼ਹਿਰ ਤੇ ਨਾਲ ਲੱਗਦੇ ਨੈਸ਼ਨਲ ਪਾਰਕ ਨੂੰ ਸਵਾਹ ਕਰ ਦਿੱਤਾ ਹੈ। ਕਈ ਦਿਨਾਂ ਤੋਂ ਜੰਗਲਾਂ ’ਚ ਲੱਗੀ...