ਖਾਸ-ਖਬਰਾਂ/Important Newsਪੈਰਿਸ ਓਲੰਪਿਕ ਦਾ ਰੰਗਾਰੰਗ ਆਗਾਜ਼On PunjabJuly 27, 2024 by On PunjabJuly 27, 2024092 ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਬੈਡ ਨਿਊਜ਼’ ਨੇ ਦੋ ਦਿਨਾਂ ਵਿੱਚ 18.17 ਕਰੋੜ ਕਮਾਏOn PunjabJuly 22, 2024 by On PunjabJuly 22, 20240112 ਐਮੀ ਵਿਰਕ ਅਤੇ ਤ੍ਰਿਪਤੀ ਡਿਮਰੀ ਦੀ ਫਿਲਮ ‘ਬੈਡ ਨਿਊਜ਼’ ਨੇ ਘਰੇਲੂ ਬਾਕਸ ਆਫਿਸ ਵਿੱਚ ਦੋ ਦਿਨਾਂ ’ਚ 18.17 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੀ ‘ਸਰਦਾਰਜੀ 3’ ਅਗਲੇ ਸਾਲ 27 ਜੂਨ ਨੂੰ ਹੋਵੇਗੀ ਰਿਲੀਜ਼On PunjabJuly 22, 2024 by On PunjabJuly 22, 2024070 ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਸਰਦਾਰਜੀ 3’ ਆਉਂਦੇ ਸਾਲ 27 ਜੂਨ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ। ਦਿਲਜੀਤ ਨੇ ਅੱਜ ਇੰਸਟਾਗ੍ਰਾਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਦਾ ਓਮਨ ਚਾਂਡੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨOn PunjabJuly 22, 2024 by On PunjabJuly 22, 20240100 ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਓਮਨ ਚਾਂਡੀ ਦੀ ਯਾਦ ਵਿੱਚ ਸਥਾਪਤ ‘ਓਮਨ ਚਾਂਡੀ ਲੋਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਤਾਰਾਮਨ ਲਗਾਤਾਰ ਰਿਕਾਰਡ 7ਵੀਂ ਵਾਰ ਪੇਸ਼ ਕਰਨਗੇ ਬਜਟOn PunjabJuly 22, 2024 by On PunjabJuly 22, 20240102 ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕਰਕੇ ਇਤਿਹਾਸ ਰਚਣ ਵਾਲੇ ਹਨ। ਇਸ ਤਰ੍ਹਾਂ ਉਹ ਸਾਬਕਾ...
ਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰOn PunjabJuly 22, 2024 by On PunjabJuly 22, 2024072 ਸੰਸਦ ਦਾ 22 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਹੋਈ ਸਰਬ...
ਖਾਸ-ਖਬਰਾਂ/Important Newsਇਮਰਾਨ ਖ਼ਾਨ ਦੀ ਜਾਨ ਨੂੰ ਖ਼ਤਰਾ: ਬੁਸ਼ਰਾ ਬੀਬੀOn PunjabJuly 22, 2024 by On PunjabJuly 22, 2024055 ਸ਼ਨਿਚਰਵਾਰ ਨੂੰ ਜੇਲ੍ਹ ਵਿੱਚ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਬੁਸ਼ਰਾ ਨੇ ਆਪਣੀ ਜਾਨ ਨੂੰ ਵੀ ਖ਼ਤਰਾ ਦੱਸਿਆ ਹੈ। ਬੁਸ਼ਰਾ ਮੁਤਾਬਕ ਉਨ੍ਹਾਂ ਪਿਛਲੀਆਂ ਘਟਨਾਵਾਂ ਦੇ ਮੱਦੇਨਜ਼ਰ...
ਖਾਸ-ਖਬਰਾਂ/Important Newsਕੌਮਾਂਤਰੀ ਵਿਦਿਆਰਥੀਆਂ ਨੂੰ ਪੱਕੇ ਨਹੀਂ ਕਰੇਗਾ ਕੈਨੇਡਾOn PunjabJuly 22, 2024 by On PunjabJuly 22, 2024065 ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਈਕ ਮਿੱਲਰ ਨੇ ਕੌਮਾਂਤਰੀ ਵਿਦਿਆਰਥੀਆਂ ’ਤੇ ਹੋਰ ਸਖਤੀ ਕਰਦਿਆਂ ਕਿਹਾ ਹੈ ਕਿ ਸਟੱਡੀ ਪਰਮਿਟ ਕਿਸੇ ਨੂੰ ਵੀ ਕੈਨੇਡਾ ਵਿੱਚ ਪੱਕੇ ਹੋਣ...
ਖਾਸ-ਖਬਰਾਂ/Important Newsਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੇ ਸੰਸਦ ’ਚ ਭਰੋਸੇ ਦਾ ਵੋਟ ਜਿੱਤਿਆOn PunjabJuly 22, 2024 by On PunjabJuly 22, 2024058 ਨੇਪਾਲ ਦੇ ਨਵ ਨਿਯੁਕਤ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਲਗਪਗ ਇਕ ਹਫਤੇ ਬਾਅਦ ਅੱਜ ਸੰਸਦ ਵਿਚ ਆਸਾਨੀ ਨਾਲ ਭਰੋਸੇ ਦਾ ਵੋਟ ਜਿੱਤ ਲਿਆ। ਇਸ...
ਖਾਸ-ਖਬਰਾਂ/Important Newsਅਮਰੀਕਾ ’ਚ ਰਾਜਦੂਤ ਦੇ ਅਹੁਦੇ ’ਤੇ ਕਵਾਤਰਾ ਦੀ ਨਿਯੁਕਤੀ ਦਾ ਸਵਾਗਤOn PunjabJuly 22, 2024 by On PunjabJuly 22, 2024086 ਭਾਰਤੀ-ਅਮਰੀਕੀ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਨੇ ਡਿਪਲੋਮੈਟ ਵਿਨੈ ਕਵਾਤਰਾ ਨੂੰ ਅਮਰੀਕਾ ਵਿੱਚ ਭਾਰਤ ਦਾ ਰਾਜਦੂਤ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਦੁਵੱਲੇ...