ਖਾਸ-ਖਬਰਾਂ/Important Newsਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈOn PunjabAugust 6, 2024 by On PunjabAugust 6, 20240136 ਇਮਰਾਨ ਖਾਨ ਦੀ ਪਾਰਟੀ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਜੇਲ੍ਹ ਅੰਦਰ...
ਖਾਸ-ਖਬਰਾਂ/Important Newsਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ ਦੀ ਪਾਲਣਾ ਕਰਦੇ ਹੋਏ ਅੰਤਰਿਮ ਸਰਕਾਰ ਬਣਾਉਣੀ ਚਾਹੀਦੀ ਹੈ: ਅਮਰੀਕਾOn PunjabAugust 6, 2024 by On PunjabAugust 6, 20240171 ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ...
ਖਾਸ-ਖਬਰਾਂ/Important Newsਅਮਰੀਕਾ: ਕਮਲਾ ਹੈਰਿਸ ਰਾਸ਼ਟਰਪਤੀ ਚੋਣਾਂ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ-ਅਫਰੀਕੀ ਮਹਿਲਾOn PunjabAugust 6, 2024 by On PunjabAugust 6, 20240226 ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅੱਜ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਅਧਿਕਾਰਤ ਉਮੀਦਵਾਰੀ ਹਾਸਲ ਕਰ ਲਈ। ਇਸ ਦੇ ਨਾਲ ਹੀ ਉਹ ਪਾਰਟੀ ਵੱਲੋਂ ਰਾਸ਼ਟਰਪਤੀ...
ਖਾਸ-ਖਬਰਾਂ/Important Newsਬੰਗਲਾਦੇਸ਼: ਵਿਦਿਆਰਥੀ ਆਗੂਆਂ ਵੱਲੋਂ ਨੋਬੇਲ ਪੁਰਸਕਾਰ ਜੇਤੂ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਦੀ ਅਪੀਲOn PunjabAugust 6, 2024 by On PunjabAugust 6, 20240173 ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ...
ਖਾਸ-ਖਬਰਾਂ/Important Newsਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੀ 12ਵੀਂ ਬਰਸੀ: ਅਮਰੀਕੀ ਸੰਸਦ ਮੈਂਬਰਾਂ ਵੱਲੋਂ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟOn PunjabAugust 6, 2024 by On PunjabAugust 6, 20240205 ਅਮਰੀਕੀ ਸੰਸਦ ਮੈਂਬਰਾਂ ਨੇ ਮਿਲਵੌਕੀ ਗੁਰਦੁਆਰੇ ਵਿੱਚ 12 ਸਾਲ ਪਹਿਲਾਂ ਹੋਏ ਹੱਤਿਆਕਾਂਡ ਵਿੱਚ ਮਾਰੇ ਗਏ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸਾਉਣ ਦਾ ਮਹੀਨਾ ਅਤੇ ਤੀਆਂ ਦਾ ਤਿਉਹਾਰOn PunjabAugust 1, 2024 by On PunjabAugust 1, 20240203 ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿੱਚ ਖ਼ਾਸ ਮਾਣਤਾ ਰੱਖਦਾ ਹੈ। ਇਹ ਮਹੀਨਾ ਹਰੇਕ ਪੰਜਾਬੀ ਦੇ ਦਿਲ ਵਿੱਚ ਖ਼ੁਸ਼ੀ ਅਤੇ ਰੌਣਕ ਭਰ ਦਿੰਦਾ ਹੈ। ਸਾਉਣ ਦੀਆਂ...