22.12 F
New York, US
February 22, 2025
PreetNama

Month : September 2024

ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਭਗਵੰਤ ਮਾਨ ਦੀ ਸਿਹਤ ਵਿਗੜੀ, ਮੁਹਾਲੀ ਹਸਪਤਾਲ ਵਿੱਚ ਦਾਖ਼ਲ

On Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmy

‘ਤੁਮਸੇ ਨਾ ਹੋ ਪਾਏਗਾ’, Tripti Dimri ਦੇ ਡਾਂਸ ਮੂਵਜ਼ ਨੂੰ ਦੇਖ ਕੇ ਯੂਜ਼ਰਸ ਨੇ ਕੀਤੀ ਤੌਬਾ-ਤੌਬਾ, ਨਵੀਂ ਫਿਲਮ ਦਾ ਗਾਣਾ ਬਣਿਆ ਆਫਤ ਫਿਲਮ ਐਨੀਮਲ ਤੋਂ ਰਾਤੋ-ਰਾਤ ਪ੍ਰਸਿੱਧੀ ਹਾਸਲ ਕਰਨ ਵਾਲੀ ਅਦਾਕਾਰਾ ਤ੍ਰਿਪਤੀ ਡਿਮਰੀ (Tripti Dimri) ਇਸ ਸਮੇਂ ਫਿਲਮ ਵਿੱਕੀ ਵਿੱਦਿਆ ਕਾ ਵੋਹ ਵਾਲਾ ਵੀਡੀਓ (Vicky Vidya Ka Woh Wala Video) ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਇਸ ਫਿਲਮ ਦਾ ਉਸ ਦਾ ਗੀਤ ‘ਮੇਰੇ ਮਹਿਬੂਬ’ (Mere Mahboob) ਰਿਲੀਜ਼ ਹੋਇਆ ਹੈ, ਜਿਸ ‘ਚ ਅਭਿਨੇਤਰੀ ਦੇ ਡਾਂਸ ਮੂਵ ਨੂੰ ਦੇਖ ਕੇ ਯੂਜ਼ਰਸ ਨੇ ਆਪਣੀ ਨਾਰਾਜ਼ਗੀ ਜਤਾਈ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਤ੍ਰਿਪਤੀ ਡਿਮਰੀ (Tripti Dimri) ਨੇ ਸੁਪਰਸਟਾਰ ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ ‘ਚ ਜ਼ੋਇਆ ਦਾ ਕਿਰਦਾਰ ਨਿਭਾ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

Palace On Wheels: 25 ਸਤੰਬਰ ਤੋਂ ਪਟੜੀਆਂ ‘ਤੇ ਦੌੜੇਗੀ ਭਾਰਤ ਦੀ ਰਾਇਲ ਟਰੇਨ, ਸ਼ਾਹੀ ਅੰਦਾਜ਼ ‘ਚ ਦੇਸ਼ ਦੀ ਸੈਰ ਕਰਨ ਦਾ ਮਿਲੇਗਾ ਮੌਕਾ ਰਾਜਸਥਾਨ ਦੀ ਸ਼ਾਨ ਪੈਲੇਸ ਆਨ ਵ੍ਹੀਲਜ਼ (Palace On Wheels) 25 ਸਤੰਬਰ ਤੋਂ ਇਕ ਵਾਰ ਫਿਰ ਪਟੜੀ ‘ਤੇ ਚੱਲਣ ਲਈ ਤਿਆਰ ਹੈ। 2 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਮੁਰੰਮਤ ਕਰਨ ਤੋਂ ਬਾਅਦ, ਇਹ ਸ਼ਾਹੀ ਰੇਲ ਯਾਤਰੀਆਂ ਨੂੰ ਲਗਜ਼ਰੀ ਟੂਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਦੀ ਸ਼ਾਹੀ ਯਾਤਰਾ ਨਾਲ ਜੁੜੀ ਹਰ ਛੋਟੀ-ਵੱਡੀ ਜਾਣਕਾਰੀ।

On Punjab
ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਪੈਲੇਸ ਆਨ ਵ੍ਹੀਲਜ਼, ਜਿਸ ਨੂੰ ਨਾ ਸਿਰਫ਼ ਭਾਰਤ ਬਲਕਿ ਦੁਨੀਆ ਦੀਆਂ ਸਭ ਤੋਂ ਸ਼ਾਹੀ ਟਰੇਨਾਂ ‘ਚ ਗਿਣਿਆ ਜਾਂਦਾ ਹੈ, 25 ਸਤੰਬਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

Neha Kakkar ਨਾਲ ਤਲਾਕ ਦੀਆਂ ਅਫਵਾਹਾਂ ‘ਤੇ ਰੋਹਨਪ੍ਰੀਤ ਸਿੰਘ ਦਾ ਰਿਐਕਸ਼ਨ, ਕਿਹਾ- ‘ਇਹ ਸਾਡੀ ਜ਼ਿੰਦਗੀ ਹੈ, ਆਪਣੇ ਹਿਸਾਬ ਨਾਲ ਜੀਉਂਦੇ ਹਾਂ’ ਫਿਲਮ ਫਰੈਟਰਨਿਟੀ ਤੋਂ ਅਕਸਰ ਜੋੜਿਆਂ ਦੇ ਝਗੜੇ ਅਤੇ ਤਲਾਕ ਦੀਆਂ ਖਬਰਾਂ ਆਉਂਦੀਆਂ ਹਨ। ਇਨ੍ਹਾਂ ‘ਚੋਂ ਕੁਝ ਗੱਲਾਂ ਸੱਚ ਨਿਕਲਦੀਆਂ ਹਨ ਪਰ ਕੁਝ ਸਿਰਫ ਅਫ਼ਵਾਹਾਂ ਹਨ ਜੋ ਹਨੇਰੀ ਦੇ ਝੱਖੜ ਵਾਂਗ ਆਉਂਦੀਆਂ ਹਨ। ਪਿਛਲੇ ਕਈ ਦਿਨਾਂ ਤੋਂ ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ ਵਿਚਾਲੇ ਤਕਰਾਰ ਦੀਆਂ ਖਬਰਾਂ ਆ ਰਹੀਆਂ ਹਨ। ਹੁਣ ਰੋਹਨ ਨੇ ਇਸ ‘ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਮਸ਼ਹੂਰ ਗਾਇਕਾ ਨੇਹਾ ਕੱਕੜ ਆਪਣੇ ਗੀਤਾਂ ਨੂੰ ਲੈ ਕੇ ਜਿੰਨੀ ਸੁਰਖੀਆਂ ‘ਚ ਰਹਿੰਦੀ ਹੈ, ਓਨੀ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

ਪੁਰਸ਼ਾਂ ਤੋਂ ਬਾਅਦ ਭਾਰਤੀ ਮਹਿਲਾ ਟੀਮ ਵੀ ਜਿੱਤੇਗੀ ਟਰਾਫੀ! Women’s T20 World Cup 2024 ਤੋਂ ਪਹਿਲਾਂ Harmanpreet Kaur ਨੇ ਦਿੱਤਾ ਵੱਡਾ ਬਿਆਨ Harmanpreet Kaur Statement Ahead Womens T20 World Cup 2024 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਆਗਾਮੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਉਸ ਨੇ ਦੱਸਿਆ ਕਿ ਉਸ ਦਾ ਅਹਿਮ ਮਿਸ਼ਨ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਡੇ ਕੋਲ ਅਜਿਹਾ ਕਰਨ ਦੀ ਸਮਰੱਥਾ ਹੈ।

On Punjab
ਸਪੋਰਟਸ ਡੈਸਕ, ਨਵੀਂ ਦਿੱਲੀ : Harmanpreet Kaur: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਮਹਿਲਾ ਟੀ-20 ਵਿਸ਼ਵ ਕੱਪ 2024 ਸ਼ੁਰੂ ਹੋਣ ਤੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ

On Punjab
ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ ਡਿਪਟੀ ਚੀਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਦਫ਼ਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸਦ, ਪੰਜਾਬ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

AP Dhillon ਨੇ ਭਾਰਤ ਦੌਰੇ ਦਾ ਕੀਤਾ ਐਲਾਨ, ਦਿਲਜੀਤ ਦੋਸਾਂਝ ਤੋਂ ਬਾਅਦ ‘ਤੌਬਾ ਤੌਬਾ’ ਗਾਇਕ ਵੀ ਦੇਣਗੇ ਲਾਈਵ ਪਰਫਾਰਮੈਂਸ ਦਿਲਜੀਤ ਦੋਸਾਂਝ ਦੇ ਗੀਤ ਲੋਕਾਂ ‘ਚ ਮਕਬੂਲ ਹਨ। ਉਨ੍ਹਾਂ ਦਾ ਕੰਸਰਟ ਜਲਦ ਹੀ ਭਾਰਤ ‘ਚ ਹੋਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਸੀ। ਦਿਲਜੀਤ ਤੋਂ ਇਲਾਵਾ ਕੁਝ ਹੋਰ ਮਸ਼ਹੂਰ ਗਾਇਕ ਵੀ ਹਨ, ਜਿਨ੍ਹਾਂ ਨੇ ਭਾਰਤ ਦੌਰੇ ਦਾ ਐਲਾਨ ਕੀਤਾ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਦਿਲਜੀਤ ਦੋਸਾਂਝ ਦੇ ਗੀਤ ਲੋਕਾਂ ‘ਚ ਮਕਬੂਲ ਹਨ। ਉਨ੍ਹਾਂ ਦਾ ਕੰਸਰਟ ਜਲਦ ਹੀ ਭਾਰਤ ‘ਚ ਹੋਣ ਜਾ ਰਿਹਾ ਹੈ, ਜਿਸ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy

Oscar 2025 : ਪੂਰਾ ਹੋਇਆ ਕਿਰਨ ਰਾਓ ਦਾ ਸੁਪਨਾ, ਆਸਕਰ ‘ਚ ਪਹੁੰਚੀ ਫਿਲਮ ‘ਲਾਪਤਾ ਲੇਡੀਜ਼’, ਇਨ੍ਹਾਂ 5 ਫਿਲਮਾਂ ਨੂੰ ਪਛਾੜਿਆ Oscar 2025 : ਭਾਰਤੀ ਫਿਲਮ ਫੈਡਰੇਸ਼ਨ ਦੇ ਮੈਂਬਰਾਂ ਨੇ ਅਕੈਡਮੀ ਅਵਾਰਡਾਂ ‘ਚ ਭਾਰਤ ਦੇ ਅਧਿਕਾਰਤ ਦਾਖਲੇ ਦਾ ਐਲਾਨ ਕੀਤਾ ਹੈ। ਇਸ ‘ਚ ਆਮਿਰ ਖਾਨ ਪ੍ਰੋਡਕਸ਼ਨ ‘ਚ ਬਣੀ Laapataa Ladies ਵੀ ਸ਼ਾਮਲ ਹੈ।

On Punjab
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਆਸਕਰ ‘ਚ ਭਾਰਤੀ ਫਿਲਮਾਂ ਦਾ ਆਉਣਾ ਮਾਣ ਵਾਲੀ ਗੱਲ ਹੁੰਦੀ ਹੈ। ਉੱਥੇ ਹੀ ਜੇਕਰ ਕੋਈ ਫਿਲਮ ਇਹ ਵੱਕਾਰੀ ਐਵਾਰਡ ਜਿੱਤਦੀ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Haryana Election 2024 : ਬੀਬੀ ਰਜਿੰਦਰ ਕੌਰ ਭੱਠਲ ਦਾ ਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਆਬਜ਼ਰਵਰ ਨਿਯੁਕਤ ਰਾਹੁਲਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਿੰਨਾ ਵਿਕਾਸ Haryana ‘ਚ ਕਾਂਗਰਸ ਸਰਕਾਰ ਵੇਲੇ ਹੋਇਆ ਹੈ, ਉਨਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ। ਉਨਾਂ ਨੇ ਵਿਧਾਨ ਸਭਾ ਚੋਣਾਂ ਹਰਿਆਣਾ ਦਾ ਆਬਜ਼ਰਵਰ ਲਾਏ ਜਾਣ ਤੇ ਜਿੱਥੇ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।

On Punjab
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Bibi Rajinder Kaur Bhattal) ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੈਸ਼ਨਲ ਕੋਆਰਡੀਨੇਟਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Tirupati Laddu Controversy: ਤਿਰੁਪਤੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ, ਸੁਬਰਾਮਨੀਅਮ ਸਵਾਮੀ ਨੇ ਮੰਗੀ ਫੋਰੈਂਸਿਕ ਰਿਪੋਰਟ Tirupati Laddu Controversy ਤਿਰੁਪਤੀ ਮੰਦਰ ਦੇ ਚੜ੍ਹਾਵੇ ਵਿੱਚ ਜਾਨਵਰਾਂ ਦੀ ਚਰਬੀ ਦੀ ਕਥਿਤ ਮਿਲਾਵਟ ਦਾ ਵਿਵਾਦ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਅਦਾਲਤ ਤੋਂ ਇਸ ਮਾਮਲੇ ਦੀ ਜਾਂਚ ਆਪਣੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਦਾਲਤ ਤੋਂ ਇਹ ਵੀ ਮੰਗ ਕੀਤੀ ਕਿ ਵਿਸਤ੍ਰਿਤ ਫੋਰੈਂਸਿਕ ਰਿਪੋਰਟ ਮੁਹੱਈਆ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਅੰਤਰਿਮ ਨਿਰਦੇਸ਼ ਜਾਰੀ ਕੀਤੇ ਜਾਣ।

On Punjab
ਪੀਟੀਆਈ, ਨਵੀਂ ਦਿੱਲੀ : ਆਂਧਰ ਪ੍ਰਦੇਸ਼ ਦੇ ਤਿਰੁਪਤੀ ਮੰਦਰ ਵਿੱਚ ਪ੍ਰਸਾਦ ਵਿੱਚ ਮਿਲਾਵਟ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ...