ਹੈਦਰਾਬਾਦ ਦੇ ਬੰਜਾਰਾ ਹਿਲਸ ‘ਚ Momos ਖਾਣ ਨਾਲ ਔਰਤ ਦੀ ਮੌਤ, 50 ਲੋਕ ਬੀਮਾਰ, ਦੋ ਗ੍ਰਿਫਤਾਰ ਰੇਸ਼ਮਾ ਬੇਗਮ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਨਿਜਾਮ ਇੰਸਟੀਚਿਊਟ ਆਫ ਮੈਡੀਕਲ ਸਾਇੰਸੇਜ਼ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਮੋਮੋਜ ਤੋਂ ਇਲਾਵਾ ਮੇਓਨੀਜ਼ ਤੇ ਚਟਨੀ ਦੇ ਕਾਰਣ ਵੀ ਭੋਜਨ ਜ਼ਹਿਰੀਲਾ ਹੋ ਸਕਦਾ ਹੈ।
ਹੈਦਰਾਬਾਦ, ਆਈਏਐੱਨਐੱਸ : ਹੈਦਰਾਬਾਦ ਦੇ ਬੰਜਾਰਾ ਹਿੱਲਸ ਵਿਚ ਸੜਕ ਕੰਢੇ ਇਕ ਠੇਲੇ ਤੋਂ ਮੋਮੋਜ ਖਾਣ ਨਾਲ ਇਕ ਔਰਤ ਦੀ ਮੌਤ ਹੋ ਗਈ ਤੇ 50 ਹੋਰ ਬਿਮਾਰ...