72.39 F
New York, US
November 7, 2024
PreetNama

Month : November 2024

businessਸਮਾਜ/Socialਖਬਰਾਂ/Newsਖਾਸ-ਖਬਰਾਂ/Important News

Xiaomi ਭਾਰਤ ‘ਚ ਜਲਦੀ ਹੋਵੇਗਾ ਲਾਂਚ Redmi 4A, Redmi Note 14 ਸੀਰੀਜ਼ ਤੇ Xiaomi 15 ਇਸ ਸੀਰੀਜ਼ ਦੇ ਬੇਸ ਵੇਰੀਐਂਟ Redmi Note 14 ਸਮਾਰਟਫੋਨ MediaTek Dimensity 7025 Ultra ਚਿਪਸੈਟ, 5110mAh ਬੈਟਰੀ ਤੇ 45W ਚਾਰਜਿੰਗ ਸਪੀਡ ਨਾਲ ਆਉਂਦਾ ਹੈ। ਇਸ ਫੋਨ ‘ਚ 6.67-ਇੰਚ ਦਾ OLED ਡਿਸਪੇਲਅ ਦਿੱਤੀ ਗਈ ਹੈ। ਫੋਨ ‘ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ।

On Punjab
ਤਕਨਾਲੋਜੀ ਡੈਸਕ, ਨਵੀਂ ਦਿੱਲੀ : Redmi A4 ਤੇ Xiaomi 15 ਸਮਾਰਟਫੋਨ ਚੀਨ ‘ਚ ਲਾਂਚ ਹੋ ਚੁੱਕਾ ਹੈ। ਇਸ ਦੇ ਨਾਲ ਹੀ ਚੀਨ ‘ਚ ਪਹਿਲਾਂ ਹੀ Redmi...
ਸਮਾਜ/Socialਖਬਰਾਂ/Newsਫਿਲਮ-ਸੰਸਾਰ/Filmyਰਾਜਨੀਤੀ/Politics

ਸਚਿਨ ਤੇਂਦੁਲਕਰ ਦਾ ਨਾਂ ਲੈਂਦੇ ਹੀ ਡੋਨਾਲਡ ਟਰੰਪ ਦੀ ਫਿਸਲ ਗਈ ਸੀ ਜ਼ੁਬਾਨ, ਜ਼ਬਰਦਸਤ ਹੋਏ ਸੀ ਟ੍ਰੋਲ, ਆਈਸੀਸੀ ਨੇ ਵੀ ਖਿੱਚੀ ਸੀ ਲੱਤ ਅਮਰੀਕਾ ਦੀਆਂ 47ਵੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਨੇ ਕਮਲਾ ਹੈਰਿਸ ਨੂੰ ਹਰਾਇਆ ਹੈ। ਇਹ ਦੂਜੀ ਵਾਰ ਹੈ ਜਦੋਂ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ। ਇਸ ਤੋਂ ਪਹਿਲਾਂ ਜਦੋਂ ਉਹ ਇਸ ਅਹੁਦੇ ‘ਤੇ ਸਨ ਤਾਂ ਉਹ ਭਾਰਤ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਨਾਂ ਗਲਤ ਬੋਲਿਆ ਸੀ, ਜਿਸ ਕਾਰਨ ਉਹ ਟ੍ਰੋਲ ਹੋ ਗਏ ਸਨ।

On Punjab
ਸਪੋਰਟਸ ਡੈਸਕ, ਨਵੀਂ ਦਿੱਲੀ ਡੋਨਾਲਡ ਟਰੰਪ ਇਕ ਵਾਰ ਫਿਰ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਹਨ। ਬੁੱਧਵਾਰ ਨੂੰ ਆਏ ਚੋਣ ਨਤੀਜਿਆਂ ‘ਚ ਉਨ੍ਹਾਂ ਨੇ ਕਮਲਾ ਹੈਰਿਸ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Cancer ਨੂੰ ਦੂਰ ਰੱਖਣ ’ਚ ਓਮੈਗਾ-3 ਤੇ 6 ਹੋ ਸਕਦੈ ਮਦਦਗਾਰ, ਅਧਿਐਨ ‘ਚ ਆਇਆ ਸਾਹਮਣੇ ਦੁਨੀਆ ’ਚ ਕੈਂਸਰ ਦੇ ਖ਼ਤਰੇ ਨੂੰ ਦੇਖਦੇ ਹੋਏ ਅਧਿਐਨ ’ਚ ਸੁਝਾਅ ਦਿੱਤਾ ਗਿਆ ਕਿ ਔਸਤ ਵਿਅਕਤੀ ਨੂੰ ਆਪਣੀ ਖ਼ੁਰਾਕ ’ਚ ਇਨ੍ਹਾਂ ਫੈਟੀ ਐਸਿਡਸ ਦੀ ਵੱਧ ਮਾਤਰਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਓਮੈਗਾ-3 ਤੇ ਓਮੈਗਾ-6 ਮੱਛੀ, ਨੱਟਸ ਤੇ ਕੁਝ ਹੋਰਨਾਂ ਤੇਲਾਂ ’ਚ ਮੌਜੂਦ ਹੁੰਦੇ ਹਨ।

On Punjab
ਵਾਸ਼ਿੰਗਟਨ (ਆਈਏਐੱਨਐੱਸ) : ਢਾਈ ਲੱਖ ਤੋਂ ਵੱਧ ਲੋਕਾਂ ’ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਓਮੈਗਾ-3 ਤੇ ਓਮੈਗਾ-6 ਫੈਟੀ ਐਸਿਡ ਦੀ ਵੱਧ ਮਾਤਰਾ ’ਚ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।

On Punjab
ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਲੋਕ ਅਕਸਰ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਸਵੇਰੇ ਹਲਕੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸਟਾਕ ਮਾਰਕੀਟ ਨੇ ਟਰੰਪ ਦੀ ਜਿੱਤ ਦਾ ਕੀਤਾ ਸਵਾਗਤ, ਸੈਂਸੇਕਸ-ਨਿਫਟੀ 1 ਫੀਸਦੀ ਤੋਂ ਵੱਧ ਚੜ੍ਹਿਆ Donald Trump Victory ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਡੋਨਾਲਡ ਟਰੰਪ ਦੀ ਜਿੱਤ ਦਾ ਭਾਰਤੀ ਸ਼ੇਅਰ ਬਾਜ਼ਾਰ ‘ਤੇ ਕਾਫੀ ਸਕਾਰਾਤਮਕ ਅਸਰ ਦੇਖਣ ਨੂੰ ਮਿਲਿਆ ਹੈ। ਸੈਂਸੇਕਸ ਅਤੇ ਨਿਫਟੀ ਦੋਵੇਂ 1 ਫੀਸਦੀ ਤੋਂ ਜ਼ਿਆਦਾ ਦੇ ਵਾਧੇ ਨਾਲ ਬੰਦ ਹੋਏ। ਸਭ ਤੋਂ ਜ਼ਿਆਦਾ ਵਾਧਾ ਆਈਟੀ ਸ਼ੇਅਰਾਂ ‘ਚ ਦੇਖਣ ਨੂੰ ਮਿਲਿਆ। ਮਾਹਿਰਾਂ ਦਾ ਮੰਨਣਾ ਹੈ ਕਿ ਟਰੰਪ ਦੀ ਜਿੱਤ ਕਾਰਨ ਭਾਰਤ ‘ਚ ਥੋੜ੍ਹੇ ਸਮੇਂ ‘ਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।

On Punjab
ਬਿਜ਼ਨਸ ਡੈਸਕ, ਨਵੀਂ ਦਿੱਲੀ : ਅਮਰੀਕਾ ‘ਚ ਡੋਨਾਲਡ ਟਰੰਪ ਨੇ ਆਪਣੀ ਵਿਰੋਧੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਖਿਲਾਫ ਫੈਸਲਾਕੁੰਨ ਬੜ੍ਹਤ ਹਾਸਲ ਕਰ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ

On Punjab
ਪਿੰਡ ਕੋਠੇ ਨਾਥੀਆਣਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ ਗੋਨਿਆਣਾ : ਹਲਕਾ ਭੁੱਚੋ ਦੇ ਅਧੀਨ ਆਉਂਦੇ ਪਿੰਡ ਕੋਠੇ ਨਾਥੀਆਣਾ ਦੇ ਕਈ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਹਿੰਦੂ ਮੰਦਰ ‘ਤੇ ਜਾਣਬੁੱਝ ਕੇ ਕੀਤੇ ਗਏ ਹਮਲਾ’, ਕੈਨੇਡਾ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਸੰਦੇਸ਼; ਕਿਹਾ- ਡਿਪਲੋਮੈਟਾਂ ਨੂੰ ਡਰਾਉਣ-ਧਮਕਾਉਣ… ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਰਤ ਦੇ ਸੰਕਲਪ ਨੂੰ ਕਮਜ਼ੋਰ ਨਹੀਂ ਕੀਤਾ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਹਮਲਾ ਕੀਤਾ ਗਿਆ ਹੈ ਅਤੇ ਉਹ ਇਸ ਦੀ ਨਿੰਦਾ ਕਰਦੇ ਹਨ।

On Punjab
ਡਿਜੀਟਲ ਡੈਸਕ, ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politics

ਜੰਮੂ-ਕਸ਼ਮੀਰ ਨੂੰ ਮਿਲੇਗਾ ਰਾਜ ਦਾ ਦਰਜਾ, 200 ਯੂਨਿਟ ਮੁਫਤ ਬਿਜਲੀ; LG ਮਨੋਜ ਸਿਨਹਾ ਨੇ ਸਦਨ ‘ਚ ਵਾਅਦਾ ਕੀਤਾ ਛੇ ਸਾਲ ਅਤੇ ਨੌਂ ਮਹੀਨਿਆਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਸੰਬੋਧਨ ਨਾਲ ਸ਼ੁਰੂ ਹੋਇਆ। ਲਗਪਗ 34 ਮਿੰਟ ਦੇ ਇਸ ਭਾਸ਼ਣ ਵਿੱਚ, ਉਪ ਰਾਜਪਾਲ ਨੇ ਆਪਣੀ ਸਰਕਾਰ ਦੀਆਂ ਤਰਜੀਹਾਂ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਸਾਰੇ ਸੰਵਿਧਾਨਕ ਅਧਿਕਾਰਾਂ ਨਾਲ ਜੰਮੂ ਅਤੇ ਕਸ਼ਮੀਰ ਲਈ ਰਾਜ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੱਤਾ।

On Punjab
ਸਟੇਟ ਬਿਊਰੋ, ਸ਼੍ਰੀਨਗਰ : ਛੇ ਸਾਲ ਅਤੇ ਨੌਂ ਮਹੀਨਿਆਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਨੂੰ ਉਪ ਰਾਜਪਾਲ ਮਨੋਜ ਸਿਨਹਾ ਦੇ ਸੰਬੋਧਨ ਨਾਲ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।

On Punjab
ਏਐੱਨਆਈ, ਮੁੰਬਈ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ’, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਅਹਿਮ ਫ਼ੈਸਲੇ ’ਚ ਕਿਹਾ ਕਿ ਸਰਕਾਰ ਸਾਰੀਆਂ ਨਿੱਜੀ ਸੰਪਤੀਆਂ ਦੀ ਵਰਤੋਂ ਉਦੋਂ ਤਕ ਨਹੀਂ ਕਰ ਸਕਦੀ, ਜਦੋਂ ਤਕ ਜਨਤਕ ਹਿੱਤ ਨਾ ਜੁੜ ਰਹੇ ਹੋਣ।

On Punjab
ਏਐੱਨਆਈ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ...