‘ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਗੰਭੀਰ, ਇਸ ’ਤੇ ਰੋਕ ਲਾਉਣ ਦੀ ਲੋੜ’, ਸੁਪਰੀਮ ਕੋਰਟ ਨੇ ਪੰਜਾਬ ਸਣੇ ਇਨ੍ਹਾਂ ਪੰਜ ਸੂਬਿਆਂ ਤੋਂ ਮੰਗੇ ਅੰਕੜੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ‘ਗੰਭੀਰ’ ਦੱਸਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਅਸਰਦਾਰ ਤਰੀਕੇ ਨਾਲ ਨਜਿੱਠਣ ਦੀ...