ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਲੇਰੀ ਅਤੇ ਮੈਸੀ ਸਣੇ 19 ਹਸਤੀਆਂ ਸਨਮਾਨਿਤOn PunjabJanuary 6, 2025 by On PunjabJanuary 6, 2025033 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ, ਵਿਵਾਦਤ ਨਿਵੇਸ਼ਕ ਜੌਰਜ ਸੋਰੋਸ, ਵੋਗ ਮੈਗਜ਼ੀਨ ਦੀ ਮੁੱਖ ਸੰਪਾਦਕ ਐਨਾ ਵਿਨਟੌਰ, ਵਿਗਿਆਨੀ ਬਿਲ ਨੇਈ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਵੱਲੋਂ ਪਰਿਵਾਰ ਮਿਲਨ ਪ੍ਰੋਗਰਾਮ ’ਤੇ ਰੋਕOn PunjabJanuary 6, 2025 by On PunjabJanuary 6, 2025030 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤOn PunjabJanuary 6, 2025 by On PunjabJanuary 6, 2025028 ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰOn PunjabJanuary 6, 2025 by On PunjabJanuary 6, 2025035 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਦਿਲਜੀਤ ਨੇ ਇੰਸਟਾ ’ਤੇ ਤਸਵੀਰਾਂ ਕੀਤੀਆਂ ਸਾਂਝੀਆਂOn PunjabJanuary 6, 2025 by On PunjabJanuary 6, 2025038 ਮੁੰਬਈ: ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਆਪਣੀ ਚਾਰਟਰਡ ਫਲਾਈਟ ਨਾਲ ਕਈ ਮੋਨੋਕ੍ਰੋਮ (ਬਲੈਕ ਐਂਡ ਵਾਈਟ) ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ ਜਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰOn PunjabJanuary 6, 2025 by On PunjabJanuary 6, 2025036 ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈOn PunjabJanuary 6, 2025 by On PunjabJanuary 6, 2025041 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਬਰਾਂ/Newsਹੌਂਡਾਮੋਟਰਸਾਈਕਲ ਅਤੇ ਸਕੂਟਰ ਦੀ ਵਿਕਰੀ ’ਚ 32 ਫੀਸਦੀ ਵਾਧਾOn PunjabJanuary 4, 2025 by On PunjabJanuary 4, 2025040 ਨਵੀਂ ਦਿੱਲੀ-ਹੌਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ (HMSI) ਨੇ ਸ਼ਨਿੱਚਵਾਰ ਨੂੰ ਦੱਸਿਆ ਕਿ 2024 ’ਚ ਇਸਦੀ ਕੁੱਲ ਵਿਕਰੀ 58,01,498 ਯੂਨਿਟ ਰਹੀ, ਜੋ ਕਿ ਸਾਲ 2023 ਨਾਲੋਂ 32...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ: ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ; ਤਿੰਨ ਫੌਜੀ ਹਲਾਕ 2 ਜ਼ਖ਼ਮੀOn PunjabJanuary 4, 2025 by On PunjabJanuary 4, 2025055 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਤਿੰਨ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਦੋ ਹੋਰ ਜ਼ਖ਼ਮੀ ਹੋ...
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਪੰਤ ਦੀਆਂ 61 ਦੌੜਾਂ ਨਾਲ ਭਾਰਤੀ ਟੀਮ 141 ’ਤੇ 6 ਖਿਡਾਰੀ ਆਉਟOn PunjabJanuary 4, 2025 by On PunjabJanuary 4, 2025049 ਸਿਡਨੀ-5ਵੇਂ ਟੈਸਟ ਦੇ ਦੂਜੇ ਦਿਨ ਦੌਰਾਨ 6 ਵਿਕਟਾਂ ਗਵਾਉਂਦਿਆਂ ਭਾਰਤੀ ਟੀਮ ਨੇ 141 ਦੌੜਾਂ ਬਣਾ ਲਈਆਂ, ਹਾਲ ਦੀ ਘੜੀ ਭਾਰਤੀ ਟੀਮ ਕੋਲ ਸਿਰਫ 4 ਵਿਕਟਾਂ...