ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨOn PunjabFebruary 2, 2025 by On PunjabFebruary 2, 2025013 ਕੁਆਲਾਲੰਪੁਰ-ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀOn PunjabFebruary 2, 2025 by On PunjabFebruary 2, 2025012 ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਖਬਰਾਂ/Newsਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏOn PunjabFebruary 2, 2025 by On PunjabFebruary 2, 2025014 ਓਟਵਾ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ।...
ਖਬਰਾਂ/Newsਮੱਧ ਵਰਗ ਹਮੇਸ਼ਾ ਮੋਦੀ ਦੇ ਦਿਲ ਵਿੱਚ ਰਹਿੰਦੈ: ਸ਼ਾਹOn PunjabFebruary 2, 2025 by On PunjabFebruary 2, 2025012 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2025 ਦਾ ਕੇਂਦਰੀ ਬਜਟ ਮੋਦੀ ਸਰਕਾਰ ਦੇ ਵਿਕਸਿਤ ਭਾਰਤ ਦੇ ਨਜ਼ਰੀਏ ਦਾ ਖਾਕਾ ਹੈ ਅਤੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਜਟ: ਅਸੈਂਬਲੀ ਚੋਣਾਂ ਤੋਂ ਪਹਿਲਾਂ ਬਿਹਾਰ ਨੂੰ ਗੱਫ਼ੇOn PunjabFebruary 2, 2025 by On PunjabFebruary 2, 2025012 ਨਵੀਂ ਦਿੱਲੀ-ਬਿਹਾਰ ’ਚ ਇਸੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕੇਂਦਰੀ ਬਜਟ ’ਚ ਸੂਬੇ ਨੂੰ ਕਈ ਸੁਗਾਤਾਂ ਦਿੱਤੀਆਂ ਗਈਆਂ। ਕੇਂਦਰੀ ਵਿੱਤ ਮੰਤਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾOn PunjabFebruary 2, 2025 by On PunjabFebruary 2, 2025013 ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀOn PunjabFebruary 2, 2025 by On PunjabFebruary 2, 2025011 ਨਵੀਂ ਦਿੱਲੀ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਬਜਟ 2025 ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ‘ਕਈ ਗੁਣਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDelhi Elections ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾOn PunjabFebruary 2, 2025 by On PunjabFebruary 2, 202509 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਹਰੇਕ ਪਰਿਵਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੱਸ ਹਾਦਸਾ ਗੁਜਰਾਤ ਵਿਚ ਬੇਕਾਬੂ ਬੱਸ ਖੱਡ ’ਚ ਡਿੱਗੀ, 5 ਹਲਾਕ, 35 ਜ਼ਖ਼ਮੀOn PunjabFebruary 2, 2025 by On PunjabFebruary 2, 202509 ਗੁਜਰਾਤ-ਗੁਜਰਾਤ ਦੇ ਡਾਂਗ ਜ਼ਿਲ੍ਹੇ ਵਿਚ ਐਤਵਾਰ ਵੱਡੇ ਤੜਕੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ ਵਿਚ ਡਿੱਗਣ ਕਰਕੇ ਡਰਾਈਵਰ ਤੇ ਦੋ ਮਹਿਲਾਵਾਂ ਸਣੇ ਪੰਜ ਵਿਅਕਤੀਆਂ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਬਜਟ ਸਰਕਾਰ ਨੇ ਮੱਧ ਵਰਗ ਦੀ ਆਵਾਜ਼ ਸੁਣੀ: ਸੀਤਾਰਮਨOn PunjabFebruary 2, 2025 by On PunjabFebruary 2, 2025011 ਨਵੀਂ ਦਿੱਲੀ-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਬਰਾਹਿਮ ਲਿੰਕਨ ਦੇ ਇਕ ਕਥਨ ਦੀ ਵਿਆਖਿਆ ਕਰਦੇ ਹੋਏ ਅੱਜ ਕੇਂਦਰੀ ਬਜਟ ਨੂੰ ‘ਲੋਕਾਂ ਵੱਲੋਂ, ਲੋਕਾਂ ਲਈ, ਲੋਕਾਂ ਦਾ’...