ਸ਼ਵ ਕੱਪ 2019 ਦੇ 41ਵੇਂ ਮੈਚ ‘ਚ ਇੰਗਲੈਂਡ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਮਾਤ ਦਿੱਤੀ ਹੈ।
ਇਸ ਜਿੱਤ ਦੇ ਨਾਲ ਹੀ ਇੰਗਲੈਂਡ ਟੀਮ ਨੇ ਟੂਰਨਾਮੈਂਟ ਦੇ ਸੈਮੀਫਾਈਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ।

ਇੰਗਲੈਂਡ ਦੀ ਟੀਮ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਸਾਲ 1992 ‘ਚ ਵਰਲਡ ਕੱਪ ਦੇ ਸੈਮੀਫਾਈਨਲ ‘ਚ ਆਪਣੀ ਥਾਂ ਬਣਾਈ ਸੀ।
ਨਿਊਜ਼ੀਲੈਂਡ ਖਿਲਾਫ ਮਿਲੀ ਇਸ ਜਿੱਤ ਨਾਲ ਇੰਗਲੈਂਡ ਨੇ 27 ਸਾਲ ਬਾਅਦ ਇਤਿਹਾਸ ਨੂੰ ਬਦਲਿਆ ਹੈ।