PreetNama
ਖਾਸ-ਖਬਰਾਂ/Important News

ਕੈਨੇਡਾ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ‘ਚ 49 ਫ਼ੀਸਦੀ ਵਾਧਾ, ਦੇਸ਼ ‘ਚ ਚੌਥੇ ਨੰਬਰ ‘ਤੇ ਪੰਜਾਬੀ

ਬੀਤੇ ਸਾਲ ਕਰਵਾਈ ਗਈ ਮਰਦਮਸ਼ੁਮਾਰੀ ਵਿੱਚ ਕੈਨੇਡਾ ‘ਚ ਇੰਗਲਿਸ਼ ਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ‘ਤੇ ਦਰਜ ਕੀਤੀ ਗਈ ਹੈ। ਸਟੈਸਟਿਕਸ ਕੈਨੇਡਾ( Stastics Canada) ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ‘ਚ ਅੰਗਰੇਜ਼ੀ ਅਤੇ ਫਰੈਂਚ ਤੋਂ ਇਲਾਵਾ ਘਰਾਂ ‘ਚ ਸਭ ਤੋਂ ਵੱਧ ਮੈਂਡਰਿਨ (Mandarin ,531,000 speakers) ਤੇ ਉਸ ਤੋਂ ਬਾਅਦ ਪੰਜਾਬੀ (Punjabi, 520,000 speakers) ਬੋਲਣ ਵਾਲਿਆਂ ਦਾ ਸਥਾਨ ਆਉਂਦਾ ਹੈ

ਬੀਤੇ ਸਾਲ ਕਰਵਾਈ ਗਈ ਮਰਦਮਸ਼ੁਮਾਰੀ ਵਿੱਚ ਕੈਨੇਡਾ ‘ਚ ਇੰਗਲਿਸ਼ ਤੇ ਫਰੈਂਚ ਤੋਂ ਬਾਅਦ ਹੋਰ ਭਾਸ਼ਾਵਾਂ ਬੋਲਣ ਵਾਲਿਆਂ ਦੀ ਗਿਣਤੀ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਚੌਥੇ ਨੰਬਰ ‘ਤੇ ਦਰਜ ਕੀਤੀ ਗਈ ਹੈ। ਸਟੈਸਟਿਕਸ ਕੈਨੇਡਾ( Stastics Canada) ਦੀ 2021 ਦੀ ਮਰਦਮਸ਼ੁਮਾਰੀ ਮੁਤਾਬਕ ਕੈਨੇਡਾ ‘ਚ ਅੰਗਰੇਜ਼ੀ ਅਤੇ ਫਰੈਂਚ ਤੋਂ ਇਲਾਵਾ ਘਰਾਂ ‘ਚ ਸਭ ਤੋਂ ਵੱਧ ਮੈਂਡਰਿਨ (Mandarin ,531,000 speakers) ਤੇ ਉਸ ਤੋਂ ਬਾਅਦ ਪੰਜਾਬੀ (Punjabi, 520,000 speakers) ਬੋਲਣ ਵਾਲਿਆਂ ਦਾ ਸਥਾਨ ਆਉਂਦਾ ਹੈਟਰਾਂਟੋ ‘ਚ ਇੰਗਲਿਸ਼ ਅਤੇ ਫਰੈਂਚ ਤੋਂ ਇਲਾਵਾ ਘਰਾਂ ‘ਚ ਹੋਰ ਭਾਸ਼ਾ ਬੋਲਣ ਵਾਲਿਆਂ ‘ਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 10 ਫੀਸਦ ਅਤੇ ਵੈਨਕੂਵਰ ਚ 19 ਫੀਸਦ ਦਰਜ ਹੋਈ ਹੈ

Related posts

Flood Crisis: ਭਾਰਤ ਹੀ ਨਹੀਂ ਪਾਕਿਸਤਾਨ ਤੇ ਅਫਗਾਨਿਸਤਾਨ ‘ਚ ਵੀ ਹੈ ਹੜ੍ਹਾਂ ਦਾ ਕਹਿਰ, ਹੁਣ ਤਕ 204 ਲੋਕਾਂ ਦੀ ਮੌਤ

On Punjab

ਸ੍ਰੀਨਿਵਾਸੁਲੂ ਬਣੇ ਐੱਸਬੀਆਈ ਦੇ ਨਵੇਂ ਚੇਅਰਮੈਨ

On Punjab

ਲੋਕਾਂ ਨੇ ਜ਼ਿਮਨੀ-ਚੋਣਾਂ ਵਿੱਚ ਵਿਰੋਧੀ ਧਿਰ ਨੂੰ ਦਿੱਤਾ ਕਰਾਰਾ ਜਵਾਬ

On Punjab