PreetNama
ਖਾਸ-ਖਬਰਾਂ/Important News

ਸੁਖਬੀਰ ਸਿੰਘ ਬਾਦਲ ਵਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਜਿਸਦੀ ਚੋਣ ਪੰਜਾਬ ਦੇ ਨਾਲ 1 ਜੂਨ ਨੂੰ ਹੋਣ ਜਾ ਰਹੀ ਨੂੰ ਵਧੀਆ ਤਰੀਕੇ ਨਾਲ ਚਲਾਉਣ ਅਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣ ਲਈ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਸ. ਬਾਦਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਕਲੇਰ ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ।

Related posts

ਸੈਂਸੈਕਸ ਪਹਿਲੀ ਵਾਰ 83,000 ਦੇ ਪਾਰ, ਨਿਫ਼ਟੀ 25,400 ਤੋਂ ਉੱਪਰ

On Punjab

ਫਿਲਮ ‘ਐਮਰਜੈਂਸੀ’ ਉੱਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫਸੋਸਨਾਕ: ਕੰਗਨਾ ਰਣੌਤ

On Punjab

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ

On Punjab