ਸਪੋਰਟਸ ਡੈਸਕ, ਨਵੀਂ ਦਿੱਲੀ : Harmanpreet Kaur: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਮਹਿਲਾ ਟੀ-20 ਵਿਸ਼ਵ ਕੱਪ 2024 ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਕੀਤੀ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਟੀਮ ਮਹਿਲਾ ਟੀ-20 ਵਿਸ਼ਵ ਕੱਪ ਜਿੱਤਣ ਦੇ ਪੂਰੀ ਤਰ੍ਹਾਂ ਸਮਰੱਥ ਹੈ।
- Home
- ਸਮਾਜ/Social
- ਪੁਰਸ਼ਾਂ ਤੋਂ ਬਾਅਦ ਭਾਰਤੀ ਮਹਿਲਾ ਟੀਮ ਵੀ ਜਿੱਤੇਗੀ ਟਰਾਫੀ! Women’s T20 World Cup 2024 ਤੋਂ ਪਹਿਲਾਂ Harmanpreet Kaur ਨੇ ਦਿੱਤਾ ਵੱਡਾ ਬਿਆਨ Harmanpreet Kaur Statement Ahead Womens T20 World Cup 2024 ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਆਗਾਮੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਉਸ ਨੇ ਦੱਸਿਆ ਕਿ ਉਸ ਦਾ ਅਹਿਮ ਮਿਸ਼ਨ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਡੇ ਕੋਲ ਅਜਿਹਾ ਕਰਨ ਦੀ ਸਮਰੱਥਾ ਹੈ।