PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ’, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਅਹਿਮ ਫ਼ੈਸਲੇ ’ਚ ਕਿਹਾ ਕਿ ਸਰਕਾਰ ਸਾਰੀਆਂ ਨਿੱਜੀ ਸੰਪਤੀਆਂ ਦੀ ਵਰਤੋਂ ਉਦੋਂ ਤਕ ਨਹੀਂ ਕਰ ਸਕਦੀ, ਜਦੋਂ ਤਕ ਜਨਤਕ ਹਿੱਤ ਨਾ ਜੁੜ ਰਹੇ ਹੋਣ।

ਏਐੱਨਆਈ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਿੱਜੀ ਸੰਪਤੀ ਵਿਵਾਦ ’ਤੇ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 9 ਜੱਜਾਂ ਦੇ ਵੱਡੇ ਬੈਂਚ ਨੇ ਮੰਗਲਵਾਰ ਨੂੰ ਆਪਣੇ ਅਹਿਮ ਫ਼ੈਸਲੇ ’ਚ ਕਿਹਾ ਕਿ ਸਰਕਾਰ ਸਾਰੀਆਂ ਨਿੱਜੀ ਸੰਪਤੀਆਂ ਦੀ ਵਰਤੋਂ ਉਦੋਂ ਤਕ ਨਹੀਂ ਕਰ ਸਕਦੀ, ਜਦੋਂ ਤਕ ਜਨਤਕ ਹਿੱਤ ਨਾ ਜੁੜ ਰਹੇ ਹੋਣ।ਸੁਪਰੀਮ ਕੋਰਟ ਨੇ ਬਹੁਮਤ ਦੇ ਫ਼ੈਸਲੇ ’ਚ ਕਿਹਾ ਕਿ ਸੰਵਿਧਾਨ ਦੀ ਧਾਰਾ 39 (ਬੀ) ਦੇ ਤਹਿਤ ਸਾਰੀਆਂ ਨਿੱਜੀ ਜਾਇਦਾਦਾਂ ‘ਸਮੁਦਾਇ ਦੇ ਭੌਤਿਕ ਸਰੋਤਾਂ’ ਦਾ ਹਿੱਸਾ ਨਹੀਂ ਬਣ ਸਕਦੀਆਂ ਅਤੇ ‘ਜਨਤਕ ਭਲਾਈ’ ਲਈ ਸੂਬੇ ਦੇ ਅਧਿਕਾਰੀਆਂ ਵੱਲੋਂ ਆਪਣੇ ਕਬਜ਼ੇ ’ਚ ਨਹੀਂ ਲਿਆ ਜਾ ਸਕਦਾ।

Related posts

Maryland bridge: ਅਮਰੀਕਾ ਦੇ ਬਾਲਟੀਮੋਰ ‘ਚ ਫਰਾਂਸਿਸ ਸਕੌਟ ਬ੍ਰਿਜ ਨਾਲ ਜਹਾਜ਼ ਦੀ ਹੋਈ ਟੱਕਰ, ਦੇਖੋ ਵੀਡੀਓ

On Punjab

ਇਹ ਪੰਜਾਬ ਏ, ਚੀਕਾਂ ਕਢਵਾ ਦੇਵੇਗਾ ਚੀਕਾ!, ਫੋਰਸ ਲਾ ਕੇ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ: ਰਾਜਾ ਵੜਿੰਗ

On Punjab

ਨੀ ਬੜੇ ਰੂਹਾ ਦੇ

Pritpal Kaur