PreetNama
ਸਿਹਤ/Health

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ ਅਰਬੀ ਦੇ ਪੱਤੇ

Taro Leaves Benifits : ਕੁੱਝ ਲੋਕ ਅਰਬੀ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ। ਕਈ ਥਾਂਵਾ ‘ਤੇ ਤਾਂ ਇਸ ਨੂੰ ਵਰਤ ‘ਚ ਫਲਾਹਾਰ ਦੇ ਰੂਪ ‘ਚ ਵੀ ਖਾਦਾ ਜਾਂਦਾ ਹੈ। ਆਸਾਨੀ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਹੈ ਪਰ ਇਸ ਦੇ ਫਾਇਦੇ ਬਹੁਤ ਜ਼ਿਆਦਾ ਹਨ। ਅਰਬੀ ਦੀ ਸਬਜ਼ੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਮਦਦ ਮਿਲਦੀ ਹੈ।  ਅਰਬੀ ‘ਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ। ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ ‘ਚ ਵੀ ਮਦਦਗਾਰ ਹੈ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ ਅਰਬੀ ਦੇ ਪੱਤੇ

Related posts

ਵਾਲ਼ ਝੜਨ ਤੇ ਸਿਕਰੀ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਬਣਾਓ ਇਹ 5 ਅਸਰਦਾਰ ਹੇਅਰ ਮਾਸਕ

On Punjab

ਕੋਰੋਨਾ ਤੋਂ ਜਲਦ ਰਿਕਵਰੀ ਲਈ ਡਾਈਟ ’ਚ ਸ਼ਾਮਿਲ ਕਰੋ ਇਹ ਚੀਜ਼ਾਂ

On Punjab

ਆਸਾਨੀ ਨਾਲ ਘਰ ਵਿੱਚ ਬਣਾਓ ਅੰਬ ਦਾ ਸੁਆਦਲਾ ਮੁਰੱਬਾ

On Punjab