PreetNama
ਫਿਲਮ-ਸੰਸਾਰ/Filmy

Amitabh Bachchan Birthday : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਿਤਾਭ ਬੱਚਨ ਨੂੰ ਸਿਹਤਮੰਦ ਜੀਵਨ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅਮਿਤਾਭ ਬੱਚਨ ਦੇ 80ਵੇਂ ਜਨਮ ਦਿਨ ‘ਤੇ ਉਨ੍ਹਾਂ ਨੂੰ ਦੇਸ਼ ਭਰ ਤੋਂ ਕਾਫੀ ਪਿਆਰ ਮਿਲ ਰਿਹਾ ਹੈ। ਆਮ ਆਦਮੀ ਤੋਂ ਲੈ ਕੇ ਸਟਾਰ ਤਕ ਕੋਈ ਨਾ ਕੋਈ ਬਿੱਗ ਬੀ ਦੀ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰ ਰਿਹਾ ਹੈ। ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਦੇ 80ਵੇਂ ਜਨਮਦਿਨ ਦੇ ਖਾਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਅਮਿਤਾਭ ਬੱਚਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

Related posts

ਕੈਂਸਰ ਦੇ ਇਲਾਜ ਤੋਂ ਬਾਅਦ ਰਿਸ਼ੀ ਕਪੂਰ ਨੂੰ ਲੱਗਣ ਲੱਗਾ ਸੀ ਇਸ ਗੱਲ ਦਾ ਡਰ

On Punjab

1 ਮਹੀਨੇ ਤੋਂ ਆਸਟ੍ਰੇਲੀਆ ਵਿੱਚ ਫਸੀ ਹੈ ਇਹ ਅਦਾਕਾਰਾ, ਗੁਜ਼ਾਰਾ ਕਰਨਾ ਹੋ ਰਿਹੈ ਮੁਸ਼ਕਿਲ

On Punjab

ਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀ

On Punjab