ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜOn PunjabFebruary 20, 2025 by On PunjabFebruary 20, 2025018 ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆOn PunjabFebruary 20, 2025 by On PunjabFebruary 20, 2025020 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਵੜਿੰਗ ਨੂੰ ਸਿਸੋਦੀਆ ਦੇ ਪੰਜਾਬ ਦੌਰੇ ’ਤੇ ਇਤਰਾਜ਼On PunjabFebruary 20, 2025 by On PunjabFebruary 20, 2025014 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਦੇ ਪੰਜਾਬ ਦੌਰਿਆਂ ਨੂੰ ਲੈ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਭਾਰਤ ਖ਼ਿਲਾਫ਼ ਬੰਗਲਾਦੇਸ਼ ਵੱਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾOn PunjabFebruary 20, 2025 by On PunjabFebruary 20, 2025013 ਦੁੁਬਈ-ਬੰਗਲਾਦੇਸ਼ ਦੇ ਕਪਤਾਨ ਨਜਮੁਲ ਹੁਸੈਨ ਸ਼ਾਂਤੋ ਨੇ ਵੀਰਵਾਰ ਨੂੰ ਇੱਥੇ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨਾਲ ਮੀਟਿੰਗ ਉਸਾਰੂ ਬਣਾਉਣ ਲਈ ਤਿਆਰੀ ਜ਼ਰੂਰੀ: ਪੂਤਿਨOn PunjabFebruary 20, 2025 by On PunjabFebruary 20, 2025014 ਕੀਵ-ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਅੱਜ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮਿਲਣਾ ਚਾਹੁਣਗੇ ਪਰ ਇਸ ਮੀਟਿੰਗ ਨੂੰ ‘ਸਾਰਥਕ’ ਬਣਾਉਣ ਲਈ ਤਿਆਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੇ ਦੀ ਕੀਮਤ ਮੁੜ ਸਭ ਤੋਂ ਉੱਚੇ ਪੱਧਰ ’ਤੇOn PunjabFebruary 20, 2025 by On PunjabFebruary 20, 2025013 ਨਵੀਂ ਦਿੱਲੀ:ਮਜ਼ਬੂਤ ਆਲਮੀ ਰੁਝਾਨਾਂ ਵਿਚਾਲੇ ਕੌਮੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ 900 ਰੁਪਏ ਵਧ ਕੇ 89,400 ਰੁਪਏ ਪ੍ਰਤੀ 10 ਗ੍ਰਾਮ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟOn PunjabFebruary 20, 2025 by On PunjabFebruary 20, 2025011 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ’ਚ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਕੋਈ ਵੀ ਬਿਆਨ, ਖ਼ਬਰ ਜਾਂ ਵਿਚਾਰ ਪ੍ਰਕਾਸ਼ਿਤ ਕਰਨ...
ਖਬਰਾਂ/Newsਮਹਾਂਕੁੰਭ: ਸੰਗਮ ਵਿੱਚ ਗੰਗਾ ਦਾ ਪਾਣੀ ਨਹਾਉਣ ਯੋਗ ਨਹੀਂOn PunjabFebruary 20, 2025 by On PunjabFebruary 20, 2025012 ਮਹਾਂਕੁੰਭ- ਸਕਾਰੀ ਅੰਕੜਿਆਂ ਅਨੁਸਾਰ ਪ੍ਰਯਾਗਰਾਜ ਦੇ ਤ੍ਰਿਵੇਣੀ ਸੰਗਮ ਵਿੱਚ ਗੰਗਾ ਦਾ ਪਾਣੀ ਇਸ ਵੇਲੇ ਨਹਾਉਣ ਯੋਗ ਨਹੀਂ ਹੈ। ਇਸ ਵਿੱਚ ਬੀਓਡੀ (ਬਾਇਓਲੋਜੀਕਲ ਆਕਸੀਜਨ ਡਿਮਾਂਡ) ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜOn PunjabFebruary 20, 2025 by On PunjabFebruary 20, 2025014 ਦੁਬਈ-ਕ੍ਰਿਕਟ ਵਿੱਚ ਹਾਲ ਹੀ ਦੇ ਉਤਰਾਅ-ਚੜ੍ਹਾਅ ਨੇ ਭਾਰਤ ਲਈ Champions Trophy ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਜ਼ਰੂਰੀ ਬਣਾ ਦਿੱਤਾ ਹੈ ਅਤੇ ਵੀਰਵਾਰ ਨੂੰ ਬੰਗਲਾਦੇਸ਼ ਖ਼ਿਲਾਫ਼ ਉਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਦੇ ਮੌਜੂਦਾ ਜੱਜ ਖਿਲਾਫ਼ ਸ਼ਿਕਾਇਤਾਂ ਸੁਣਨ ਦੇ ਲੋਕਪਾਲ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਵੱਲੋਂ ਰੋਕOn PunjabFebruary 20, 2025 by On PunjabFebruary 20, 2025012 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ Lokpal ਦੇ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਵਿਰੁੱਧ ਸ਼ਿਕਾਇਤਾਂ ਸੁਣਨ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਸਰਬਉੱਚ...