22.12 F
New York, US
February 22, 2025
PreetNama

Author : Pritpal Kaur

ਖਬਰਾਂ/News

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ

Pritpal Kaur
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਖਬਰਾਂ/News

ਫਿਰੋਜ਼ਪੁਰ ਪੁਲਿਸ ਵੱਲੋਂ ਜਿਲ੍ਹੇ ਦੇ ਇਕ ਪਿੰਡ ਚ ਇਕ ਪੁਲਿਸ ਅਫਸਰ ਯੋਜਨਾ ਦਾ ਆਗਾਜ਼

Pritpal Kaur
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੀ ਪੀ ਐੱਸ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ...
ਸਮਾਜ/Social

ਕੰਜਕਾਂ

Pritpal Kaur
ਕੰਜਕਾਂ ੳੁਦਾਸ ਨਾ ਹੋ ਧੀ ਧੀਅਾਣੀੲੇ, ਤੈਨੂੰ ਭਾਰ ਮੰਨਣ ਵਾਲੇ , ਤੇਰੇ ਬਿਨਾਂ ਨਾ ਘਰ ਵਸਾੳੁਂਦੇ ਨੇ। ਕੰਜਕਾਂ ਦੇ ਰੂਪ ਚ ਪੂਜ ਕੇ, ਤੇਰਾ ਮਾਣ...
ਖਬਰਾਂ/News

ਨੋਵਲ ਕੋਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ਤੇ ਕੀਤਾ ਆਮ ਲੋਕਾਂ ਨੂੰ ਕੀਤਾ ਜਾਗਰੁਕ

Pritpal Kaur
ਸਿਹਤ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ ਤੇ ਅੱਜ ਸੀ ਐਚ ਸੀ ਮਮਦੋਟ ਵਿੱਖੇ ਆਮ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਦੇ ਕਾਰਨਾਂ ਲੱਛਣਾਂ ਬਾਰੇ...
ਖਬਰਾਂ/News

ਨੋਵਲ ਕੋਰੋਨਾ ਵਾਇਰਸ ਬਾਰੇ ਘਰ ਘਰ ਜਾ ਕੇ ਹਰੇਕ ਵਿਅਕਤੀ ਨਾਲ ਜਾਣਕਾਰੀ ਸਾਂਝੀ ਕਰਨ ਸਿਹਤ ਕਾਮੇ- ਡਾ ਮਨਚੰਦਾ

Pritpal Kaur
ਵਿਦੇਸ਼ਾਂ ਤੋ ਆਉਣ ਵਾਲੇ ਹਰੇਕ ਵਿਅਕਤੀ ਬਾਰੇ ਆਮ ਲੋਕ ਸਿਹਤ ਵਿਭਾਗ ਨਾਲ ਜਾਣਕਾਰੀ ਸਾਂਝੀ ਕਰਨ ਤਾਂ ਜ਼ੋ ਸਮੇ ਤੇ ਸਰਵਲੈਸ ਤੇ ਜਾਗਰੁਕਤਾ ਰਾਹੀ ਇਸ ਵਾਇਰਸ...
ਖਬਰਾਂ/News

ਕਿਰਤੀ ਕਿਸਾਨ ਯੂਨੀਅਨ ਵੱਲੋਂ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਜੋਂ 25 ਮਾਰਚ ਨੂੰ ਲੁਧਿਆਣੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਪਿੰਡਾਂ ਚ ਮੀਟਿੰਗਾਂ

Pritpal Kaur
ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਕਾਨੂੰਨ,ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਵਰਗੇ ਜੋ ਲੋਕ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਜੋਂ 25 ਮਾਰਚ ਨੂੰ ਲੁਧਿਆਣੇ...
ਖਬਰਾਂ/News

ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ :- ਸ਼੍ਰੀਮਤੀ ਰੁਪਿੰਦਰ ਕੌਰ

Pritpal Kaur
ਸਰਕਾਰੀ ਸਕੂਲਾਂ ਦੇ ਨਵੇਂ ਸੈਸ਼ਨ ਵਿਚ ਦਾਖਲਾ ਹੋਰ ਵਧਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ , ਸਾਰਿਆਂ ਦੇ ਸਹਿਯੋਗ ਦੀ ਜਰੂਰਤ...