ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੱਟੜਪੰਥੀਆਂ ਦੀ ਭੀੜ ਨੇ ਸੁਮਨਗੰਜ ਜ਼ਿਲ੍ਹੇ ਵਿਚ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ।
ਭੀੜ ਨੇ ਕੀਤਾ ਹਮਲਾ –ਕੱਲ੍ਹ ਭੀੜ ਨੇ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ ਸੀ। ਇਹ ਹਿੰਸਾ ਇੱਕ ਹਿੰਦੂ ਨੌਜਵਾਨ ਵੱਲੋਂ ਫੇਸਬੁੱਕ ਪੋਸਟ ਵਿੱਈਸ਼ਨਿੰਦਾ ਦਾ ਦੋਸ਼ ਲਾਏ ਜਾਣ ਤੋਂ ਬਾਅਦ ਹੋਈ ਸੀ।