: ਰਣਬੀਰ ਕਪੂਰ ਤੇ ਆਲੀਆ ਭੱਟ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ ਪਹਿਲੀ ਵਾਰ ਰੀਅਲ ਲਾਈਫ ਪਤੀ-ਪਤਨੀ ਆਪਣੀ ਸ਼ਾਨਦਾਰ ਕੈਮਿਸਟਰੀ ਦਿਖਾਉਣਗੇ। ਇਸ ਮੋਸਟ ਵੇਟਿਡ ਫਿਲਮ ਦਾ ਸ਼ਾਨਦਾਰ ਟ੍ਰੇਲਰ ਆ ਗਿਆ ਹੈ ਅਤੇ ਟ੍ਰੇਲਰ ਨੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਫੈਨਜ਼ ਬਰਫੀ ਐਕਟਰ ਦੇ ਐਕਸਪ੍ਰੈਸ਼ਨ ਅਤੇ ਡਾਇਲਾਗਸ ਦੇ ਨਾਲ-ਨਾਲ ਅਯਾਨ ਮੁਖਰਜੀ ਦੇ ਨਿਰਦੇਸ਼ਨ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
ਰਣਬੀਰ ਕਪੂਰ ਤੇ ਆਲੀਆ ਭੱਟ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲੀ ਹੈ। ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ ਪਹਿਲੀ ਵਾਰ ਰੀਅਲ ਲਾਈਫ ਪਤੀ-ਪਤਨੀ ਆਪਣੀ ਸ਼ਾਨਦਾਰ ਕੈਮਿਸਟਰੀ ਦਿਖਾਉਣਗੇ। ਇਸ ਮੋਸਟ ਵੇਟਿਡ ਫਿਲਮ ਦਾ ਸ਼ਾਨਦਾਰ ਟ੍ਰੇਲਰ ਆ ਗਿਆ ਹੈ ਅਤੇ ਟ੍ਰੇਲਰ ਨੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਖਲਬਲੀ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਫੈਨਜ਼ ਬਰਫੀ ਐਕਟਰ ਦੇ ਐਕਸਪ੍ਰੈਸ਼ਨ ਅਤੇ ਡਾਇਲਾਗਸ ਦੇ ਨਾਲ-ਨਾਲ ਅਯਾਨ ਮੁਖਰਜੀ ਦੇ ਨਿਰਦੇਸ਼ਨ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।