‘ਅਦਾਲਤ ਦੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ’, ਕਿਸਾਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ; ਪੰਜਾਬ ਸਰਕਾਰ ਨੂੰ ਵੀ ਦਿੱਤੀਆਂ ਹਦਾਇਤਾਂ
ਚੰਡੀਗੜ੍ਹ : ਐੱਮ.ਐੱਸ.ਪੀ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਮਾਮਲੇ ‘ਚ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਪੰਜਾਬ ਸਰਕਾਰ...