ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗ
ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...