ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਜ਼ਿਆਦਾਤਰ ਭਾਰਤੀਆਂ ‘ਚ ਹੁੰਦੀ ਹੈ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ, ਇਸ ਤਰ੍ਹਾਂ ਕਰ ਸਕਦੇ ਹੋ ਇਨ੍ਹਾਂ ਨੂੰ ਦੂਰOn PunjabNovember 19, 2024 by On PunjabNovember 19, 2024012 ਨਵੀਂ ਦਿੱਲੀ : ਸਿਹਤਮੰਦ ਰਹਿਣ ਲਈ ਇਹ ਜ਼ਰੂਰੀ ਹੈ ਕਿ ਵਿਅਕਤੀ ਦੇ ਸਰੀਰ ਵਿਚ ਕਿਸੇ ਵੀ ਪੋਸ਼ਕ ਤੱਤ ਦੀ ਕਮੀ ਨਾ ਹੋਵੇ। ਹਾਲਾਂਕਿ ਕੁਝ ਪੋਸ਼ਣ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; 2 ਦੀ ਮੌਤOn PunjabNovember 16, 2024 by On PunjabNovember 16, 2024014 ਬਾਂਕਾ : ਬਾਂਕਾ ਜ਼ਿਲ੍ਹੇ ਦੇ ਅਮਰਪੁਰ ਬਲਾਕ ਦੇ ਸ਼ੋਭਨਪੁਰ ਪੰਚਾਇਤ ਦੇ ਬਲੂਆ ਪਿੰਡ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤOn PunjabNovember 13, 2024 by On PunjabNovember 13, 2024020 ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀOn PunjabNovember 11, 2024 by On PunjabNovember 11, 2024017 ਸੁਲਤਾਨਪੁਰ- ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsAccident: ਸੰਗਤਪੁਰਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤOn PunjabNovember 8, 2024 by On PunjabNovember 8, 2024038 ਲਹਿਰਾਗਾਗਾ –ਬੀਤੀ ਸ਼ਾਮੀ ਲਹਿਰਾਗਾਗਾ -ਚੀਮਾਂ ਸੜਕ ’ਤੇ ਪਿੰਡ ਗਾਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਣ ਕਾਰਨ ਪਿੰਡ ਸੰਗਤਪੁਰਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲੀਸ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News‘ਨਾ ਐਂਬੂ ਬੈਗ…ਨਾ ਕਾਰਡੀਅਕ ਮਾਨੀਟਰ, ਕਿਵੇਂ ਦਿਓਗੇ ਮਰੀਜ਼ ਨੂੰ ਸਾਹ’, ਸਿਵਲ ਹਸਪਤਾਲ ਦਾ ਨਜ਼ਾਰਾ ਦੇਖ ਕੇ ਰਹਿ ਗਏ ਹੈਰਾਨ ਸਿਹਤ ਮੰਤਰੀOn PunjabNovember 7, 2024 by On PunjabNovember 7, 2024036 ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕੀਤਾ ਅਤੇ ਕਈ ਕਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਅੰਬੂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਲਗਨ ਵਿਅਕਤੀ ਤੋਂ ਉਹ ਕਰਵਾ ਲੈਂਦੀ ਹੈ ਜੋ ਉਹ ਨਹੀਂ ਕਰ ਸਕਦਾOn PunjabNovember 7, 2024 by On PunjabNovember 7, 2024031 ਜਦਕਿ ਤਜਰਬਾ ਵਿਅਕਤੀ ਤੋਂ ਉਹੀ ਕਰਵਾਉਂਦਾ ਹੈ ਜੋ ਅਸਲ ਵਿਚ ਉਸ ਨੂੰ ਕਰਨਾ ਚਾਹੀਦਾ ਹੈ। ਇਸੇ ਰਾਹ ’ਤੇ ਅਸੀਂ ਆਪਣੀ ਤਕਦੀਰ ਦੇ ਨਿਰਮਾਤਾ ਤੇ ਦੂਜਿਆਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsCancer ਨੂੰ ਦੂਰ ਰੱਖਣ ’ਚ ਓਮੈਗਾ-3 ਤੇ 6 ਹੋ ਸਕਦੈ ਮਦਦਗਾਰ, ਅਧਿਐਨ ‘ਚ ਆਇਆ ਸਾਹਮਣੇ ਦੁਨੀਆ ’ਚ ਕੈਂਸਰ ਦੇ ਖ਼ਤਰੇ ਨੂੰ ਦੇਖਦੇ ਹੋਏ ਅਧਿਐਨ ’ਚ ਸੁਝਾਅ ਦਿੱਤਾ ਗਿਆ ਕਿ ਔਸਤ ਵਿਅਕਤੀ ਨੂੰ ਆਪਣੀ ਖ਼ੁਰਾਕ ’ਚ ਇਨ੍ਹਾਂ ਫੈਟੀ ਐਸਿਡਸ ਦੀ ਵੱਧ ਮਾਤਰਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਓਮੈਗਾ-3 ਤੇ ਓਮੈਗਾ-6 ਮੱਛੀ, ਨੱਟਸ ਤੇ ਕੁਝ ਹੋਰਨਾਂ ਤੇਲਾਂ ’ਚ ਮੌਜੂਦ ਹੁੰਦੇ ਹਨ।On PunjabNovember 6, 2024 by On PunjabNovember 6, 2024029 ਵਾਸ਼ਿੰਗਟਨ (ਆਈਏਐੱਨਐੱਸ) : ਢਾਈ ਲੱਖ ਤੋਂ ਵੱਧ ਲੋਕਾਂ ’ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਓਮੈਗਾ-3 ਤੇ ਓਮੈਗਾ-6 ਫੈਟੀ ਐਸਿਡ ਦੀ ਵੱਧ ਮਾਤਰਾ ’ਚ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।On PunjabNovember 6, 2024 by On PunjabNovember 6, 2024029 ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਲੋਕ ਅਕਸਰ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਸਵੇਰੇ ਹਲਕੇ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।On PunjabNovember 5, 2024 by On PunjabNovember 5, 2024036 ਏਐੱਨਆਈ, ਮੁੰਬਈ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ...