50.83 F
New York, US
November 21, 2024
PreetNama

Category : ਸਿਹਤ/Health

ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਅਮਰੇਲੀ ‘ਚ ਖੇਡਦੇ-ਖੇਡਦੇ ਕਾਰ ‘ਚ ਫਸੇ ਚਾਰ ਬੱਚੇ, ਘੰਟਿਆਂ ਤੱਕ ਰਹੇ ਲਾਕ; ਦਮ ਘੁੱਟਣ ਨਾਲ ਮੌਤ ਅਧਿਕਾਰੀ ਨੇ ਦੱਸਿਆ ਕਿ ਚਾਰ ਪੀੜਤਾਂ ਦੀ ਉਮਰ 2 ਤੋਂ 7 ਸਾਲ ਦੇ ਵਿਚਕਾਰ ਸੀ ਅਤੇ ਉਹ ਕਾਰ ਦੇ ਅੰਦਰ ਫਸ ਗਏ ਸਨ। ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ।

On Punjab
ਪੀਟੀਆਈ, ਅਮਰੇਲੀ : ਗੁਜਰਾਤ ਦੇ ਅਮਰੇਲੀ ‘ਚ ਕਾਰ ‘ਚ ਫਸਣ ਨਾਲ 4 ਬੱਚਿਆਂ ਦੀ ਦਮ ਘੁਟਣ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Delhi Fire News: ਕੇਸ਼ਵਪੁਰਮ ਇਲਾਕੇ ਦੇ ਤੋਤਾਰਾਮ ਬਾਜ਼ਾਰ ’ਚ ਲੱਗੀ ਭਿਆਨਕ ਅੱਗ, ਤਿੰਨ ਦੁਕਾਨਾਂ ਸੜ ਕੇ ਹੋਈਆਂ ਸੁਆਹ ਸੂਚਨਾ ਦੇਣ ਤੋਂ ਇਕ ਘੰਟੇ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਦੇਖ ਕੇ ਦੁਕਾਨਦਾਰ ਗੁੱਸੇ ‘ਚ ਆ ਗਏ। ਇਸ ਦੌਰਾਨ ਦੁਕਾਨਦਾਰ ਅਤੇ ਫਾਇਰਮੈਨਾਂ ਵਿਚਾਲੇ ਝੜਪ ਵੀ ਦੇਖਣ ਨੂੰ ਮਿਲੀ। ਦੁਕਾਨਦਾਰਾਂ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ 10 ਤੋਂ 12 ਕਿਲੋਮੀਟਰ ਦੂਰ ਫਿਲਮਿਸਤਾਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪੁੱਜੀਆਂ ਸਨ।

On Punjab
ਜਾਗਰਣ ਪੱਤਰਕਾਰ, ਬਾਹਰੀ ਦਿੱਲੀ : ਕੇਸ਼ਵਪੁਰਮ ਥਾਣਾ ਖੇਤਰ ਦੇ ਤ੍ਰਿਨਗਰ ‘ਚ ਸਥਿਤ ਤੋਤਾਰਾਮ ਬਾਜ਼ਾਰ ‘ਚ ਸ਼ਨੀਵਾਰ ਦੇਰ ਰਾਤ ਕੱਪੜੇ ਦੀ ਦੁਕਾਨ ‘ਚ ਅਚਾਨਕ ਅੱਗ ਲੱਗ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Grenade Attack : ਸ੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ, 12 ਤੋਂ ਜ਼ਿਆਦਾ ਲੋਕ ਜ਼ਖ਼ਮੀ Grenade Attack : ਬੀਤੇ ਕੱਲ੍ਹ ਸ੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।

On Punjab
Grenade Attack : ਡਿਜੀਟਲ ਡੈਸਕ, ਸ੍ਰੀਨਗਰ : ਸ੍ਰੀਨਗਰ ਦੇ ਸੰਡੇ ਬਾਜ਼ਾਰ ਸਥਿਤ ਟੀਆਰਸੀ ਨੇੜੇ ਗ੍ਰੇਨੇਡ ਹਮਲਾ ਹੋਇਆ ਹੈ ਜਿਸ ਵਿਚ 12 ਤੋਂ ਵੱਧ ਲੋਕ ਜ਼ਖਮੀ ਹੋਏ ਜਿਨ੍ਹਾਂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਦੋ ਗੁੱਟਾਂ ਦੀ ਆਪਸੀ ਰੰਜ਼ਿਸ਼ ਦੌਰਾਨ ਪਿੰਡ ਚੀਮਾਂ ਖੁਰਦ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਤਿੰਨ ਜ਼ਖਮੀ ਬੀਤੀ ਰਾਤ ਸਾਬਕਾ ਚੇਅਰਮੈਨ ਜੱਸਾ ਚੀਮਾ ਦੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ, ਜਿਸ ਦੌਰਾਨ ਹਮਲਾਵਰਾਂ ਨੇ ਸਰਾਏ ਅਮਾਨਤ ਖਾਂ ਤੋਂ ਕਾਰ ਵਿੱਚ ਸਵਾਰ ਹਰਦੀਪ ਸਿੰਘ ਉਰਫ਼ ਭੋਲਾ ‘ਤੇ ਗੋਲੀਆਂ ਚਲਾ ਦਿੱਤੀਆਂ।

On Punjab
ਜ.ਸ. ਤਰਨਤਾਰਨ: ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਚੀਮਾਂ ਖੁਰਦ ਵਿੱਚ ਦੋ ਗੁੱਟਾਂ ਦੀ ਆਪਸੀ ਰੰਜਿਸ਼ ਕਾਰਨ ਹਰਦੀਪ ਸਿੰਘ ਉਰਫ਼ ਭੋਲਾ ਨਾਮੀ ਨੌਜਵਾਨ ਦੀ ਗੋਲੀਆਂ ਚੱਲਣ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Diwali Fireworks : ਪਟਾਕਿਆਂ ਨਾਲ ਸੜ ਕੇ AIIMS ਤੇ RML ‘ਚ ਪਹੁੰਚੇ ਮਰੀਜ਼, ਕੁਝ ਦੀ ਹਾਲਤ ਗੰਭੀਰ ਹਸਪਤਾਲ ਵਿੱਚ ਦਾਖ਼ਲ ਨੌਂ ਮਰੀਜ਼ਾਂ ਵਿੱਚੋਂ ਤਿੰਨ ਦੀ ਹਾਲਤ ਵਧੇਰੇ ਗੰਭੀਰ ਬਣੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ 45 ਫੀਸਦੀ ਝੁਲਸ ਗਿਆ ਹੈ। ਦੂਜਾ ਮਰੀਜ਼ 35 ਫੀਸਦੀ ਸੜ ਗਿਆ। ਇਸ ਮਰੀਜ਼ ਦਾ ਚਿਹਰਾ ਵੀ ਸੜ ਗਿਆ ਹੈ। ਤੀਜਾ ਮਰੀਜ਼ 25 ਫੀਸਦੀ ਸੜ ਗਿਆ ਹੈ ਅਤੇ ਪੱਟ ਦੇ ਆਲੇ-ਦੁਆਲੇ ਦਾ ਹਿੱਸਾ ਸੜਿਆ ਹੋਇਆ ਹੈ।

On Punjab
ਸਟੇਟ ਬਿਊਰੋ, ਨਵੀਂ ਦਿੱਲੀ : ਦਿੱਲੀ ‘ਚ ਪਟਾਕਿਆਂ ਕਾਰਨ ਝੁਲਸ ਗਏ ਵੱਡੀ ਗਿਣਤੀ ‘ਚ ਲੋਕਾਂ ਨੂੰ ਏਮਜ਼, ਸਫਦਰਜੰਗ, ਆਰਐੱਮਐੱਲ ਅਤੇ ਲੋਕਨਾਇਕ ਹਸਪਤਾਲ ਦੇ ਬਰਨ ਵਿਭਾਗ ਦੇ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

Ayushman Card : ਮੋਬਾਈਲ ਨੰਬਰ ਨਾਲ ਆਧਾਰ ਲਿੰਕ ਹੋਣਾ ਪਹਿਲੀ ਸ਼ਰਤ…ਆਸਾਨ ਹੈ 70 ਸਾਲ ਉਮਰ ਵਰਗ ਦੇ ਲੋਕਾਂ ਦਾ ਘਰ ਬੈਠੇ ਆਯੁਸ਼ਮਾਨ ਕਾਰਡ ਬਣਾਉਣਾ Ayushman Card ਬਣਾਉਣ ‘ਚ ਕੋਈ ਦਿੱਕਤ ਆਉਂਦੀ ਹੈ ਤਾਂ ਤੁਸੀਂ ਕਲੈਕਟਰ ਤੇ ਸੀਐਮਐਚਓ ਦਫ਼ਤਰ ਨਾਲ ਸੰਪਰਕ ਕਰ ਸਕਦੇ ਹੋ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਇਸ ਲਈ ਅਰਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਬਜ਼ੁਰਗਾਂ ਨੂੰ ਇਲਾਜ ਲਈ ਕਿਸੇ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ।

On Punjab
ਡਿਜੀਟਲ ਡੈਸਕ, ਨਈ ਦੁਨੀਆ : (Ayushman Card) : ਆਯੁਸ਼ਮਾਨ ਭਾਰਤ ਯੋਜਨਾ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਆਯੁਸ਼ਮਾਨ ਜੀਵਨ ਵੰਦਨਾ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਪਾਣੀ ਦੀਆਂ ਬੁਛਾੜਾਂ ਨਾਲ ਸਿੱਖਿਆ ਮੰਤਰੀ ਦੀ ਉਤਰੀ ਪੱਗ, ਲੱਗੀਆਂ ਸੱਟਾਂ, ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕੇਂਦਰ ਖ਼ਿਲਾਫ਼ ਕਰ ਰਹੇ ਸਨ ਪ੍ਰਦਰਸ਼ਨ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ,ਪਰ ਕੇਂਦਰ ਸਰਕਾਰ ਕਿਸਾਨਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਝੋਨੇ ਦੀ ਖਰੀਦ ਸੁਸਤ ਗਤੀ ਨਾਲ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਅੰਨ ਭੰਡਾਰ ਭਰਨ ਲਈ ਕੇਂਦਰ ਲਈ ਝੋਨੇ ਦੀ ਖਰੀਦ ਕਰ ਰਹੀ ਹੈ।

On Punjab
ਪਾਣੀ ਦੀਆਂ ਬੁਛਾੜਾਂ ਨਾਲ ਸਿੱਖਿਆ ਮੰਤਰੀ ਦੀ ਉਤਰੀ ਪੱਗ, ਲੱਗੀਆਂ ਸੱਟਾਂ, ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕੇਂਦਰ ਖ਼ਿਲਾਫ਼ ਕਰ ਰਹੇ ਸਨ ਪ੍ਰਦਰਸ਼ਨ ਮੁੱਖ ਮੰਤਰੀ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਮਰੀਜ਼ਾਂ ਨੂੰ ਵੱਡੀ ਰਾਹਤ ! ਦੇਸ਼ ‘ਚ Cancer ਰੋਕੂ ਦਵਾਈਆਂ ਦੀਆਂ ਘਟਣਗੀਆਂ ਕੀਮਤਾਂ, ਸਰਕਾਰ ਨੇ ਹਟਾਈ ਕਸਟਮ ਡਿਊਟੀ Cancer Medicine : ਰਸਾਇਣ ਤੇ ਖਾਦ ਮੰਤਰਾਲਾ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਆਮ ਬਜਟ 2024 25 ਵਿਚ ਕੀਤੇ ਗਏ ਐਲਾਨ ਤਹਿਤ ਇਨ੍ਹਾਂ ਤਿੰਨ ਕੈਂਸਰ ਰੋਧੀ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਮੁਕਤ ਕੀਤਾ ਜਾ ਰਿਹਾ ਹੈ। ਲੰਘੀ 23 ਜੁਲਾਈ ਨੂੰ ਵਿੱਤ ਮੰਤਰਾਲੇ ਦੇ ਮਾਲੀਆ ਵਿਭਾਗ ਨੇ ਤਿੰਨਾਂ ਦਵਾਈਆਂ ’ਤੇ ਕਸਟਮ ਡਿਊਟੀ ਨੂੰ ਜ਼ੀਰੋ ਕਰਨ ਲਈ ਕਿਹਾ ਸੀ।

On Punjab
ਨਵੀਂ ਦਿੱਲੀ, ਪੀਟੀਆਈ : ਸਰਕਾਰ ਨੇ ਦਵਾ ਕੰਪਨੀਆਂ ਨੂੰ ਤਿੰਨ ਕੈਂਸਰ ਰੋਧੀ ਦਵਾਈਆਂ ਦੀਆਂ ਕੀਮਤਾਂ ‘ਚ ਕਮੀ ਕਰਨ ਦੇ ਲਈ ਕਿਹਾ ਹੈ ਤਾਂਕਿ ਗਾਹਕਾਂ ਨੂੰ ਕਸਟਮ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Drugs Factory : ਤਿਹਾੜ ਜੇਲ੍ਹ ਦਾ ਵਾਰਡਰ ਕੈਦੀ ਨਾਲ ਮਿਲ ਕੇ ਚਲਾਉਣ ਲੱਗਾ ਨਸ਼ੇ ਦੀ ਫੈਕਟਰੀ, 95 ਕਿੱਲੋ ਡਰੱਗਜ਼ ਜ਼ਬਤ; ਗ੍ਰੇਟਰ ਨੋਇਡਾ ‘ਚ ਸਪਲਾਈ ਕਾਰੋਬਾਰੀ ਨੂੰ ਪਹਿਲਾਂ ਮਾਲੀਆ ਖ਼ੁਫ਼ੀਆ ਵਿਭਾਗ (ਡੀਆਰਆਈ) ਵਲੋਂ ਐੱਨਡੀਪੀਐੱਸ ਮਾਮਲੇ ’ਚ ਗ੍ਰਿਫ਼ਤਾਰ ਕਰ ਕੇ ਤਿਹਾੜ ਜੇਲ੍ਹ ਭੇਜਿਆ ਗਿਆ ਸੀ, ਜਿੱਥੇ ਉਹ ਜੇਲ੍ਹ ਵਾਰਡਨ ਦੇ ਸੰਪਰਕ ’ਚ ਆਇਆ। ਡਰੱਗਜ਼ ਦੇ ਨਿਰਮਾਣ ਲਈ ਮੁੰਬਈ ਸਥਿਤ ਰਸਾਇਣ ਮਾਹਰ ਨੂੰ ਸ਼ਾਮਲ ਕੀਤਾ ਗਿਆ ਤੇ ਉਸਦੀ ਗੁਣਵੱਤਾ ਦਾ ਪ੍ਰੀਖਣ ਦਿੱਲੀ ’ਚ ਰਹਿਣ ਵਾਲਾ ਮੈਕਸੀਕਨ ਕਾਰਟੇਲ ਦਾ ਮੈਂਬਰ ਕਰਦਾ ਸੀ।

On Punjab
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : NCB ਨੇ ਦਿੱਲੀ ਪੁਲਿਸ (Delhi Polic) ਦੇ ਸਪੈਸ਼ਲ ਸੈੱਲ (Special Cell) ਨਾਲ ਮਿਲ ਕੇ ਨਸ਼ੀਲੇ ਮੈਥਮਫੇਟਾਮਾਈਨ ਡਰੱਗਜ਼ (Methamphetamine Drugs) ਬਣਾਉਣ ਤੇ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important News

LAC ‘ਤੇ ਦੋ ਥਾਵਾਂ ਤੋਂ ਪਿੱਛੇ ਹਟੀ ਭਾਰਤ-ਚੀਨ ਦੀ ਫੌਜ, ਪੜ੍ਹੋ ਪੈਟਰੋਲਿੰਗ ‘ਤੇ ਕਦੋਂ ਨਿਕਲਣਗੇ ਜਵਾਨ ਬੀਤੀ 21 ਅਕਤਬੂਰ ਨੂੰ ਹੋਏ ਸਮਝੌਤੇ ਤੋਂ ਬਾਅਦ ਬ੍ਰਿਕਸ ਸਿਖਰ ਸੰਮੇਲਨ ’ਚ ਚੀਨੀ ਰਾਸ਼ਟਰਪਤੀ ਸ਼ੀ ਜ਼ਿੰਨਪਿੰਗ ਨਾਲ ਮੁਲਾਕਾਤ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਭਾਰਤ ਤੇ ਚੀਨ ਦੇ ਸਬੰਧਾਂ ਦੀ ਅਹਿਮੀੱਤ ਸਿਰਫ਼ ਸਾਡੇ ਲੋਕਾਂ ਲਈ ਹੀ ਨਹੀਂ, ਦੁਨੀਆ ਦੀ ਸ਼ਾਂਤੀ ਤੇ ਸਥਿਰਤਾ ਲਈ ਵੀ ਅਹਿਮ ਹਨ।

On Punjab
ਸ੍ਰੀਨਗਰ (ਏਜੰਸੀ) : ਭਾਰਤ-ਚੀਨ ਸਰਹੱਦ ’ਤੇ ਐੱਲਏਸੀ ’ਤੇ ਡੈਮਚੋਕ ਤੇ ਦੇਪਸਾਂਗ ’ਚ ਮੰਗਲਵਾਰ ਨੂੰ ਭਾਰਤ ਤੇ ਚੀਨੀ ਫ਼ੌਜ ਦੇ ਜਵਾਨ ਪੂਰੀ ਤਰ੍ਹਾਂ ਪਿੱਛੇ ਹਟ ਗਏ ਹਨ।...