ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮਨਮੋਹਨ ਸਿੰਘ ਦੀ ਮੌਤ: ਸਲਮਾਨ ਖਾਨ ਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਮੁਲਤਵੀOn PunjabDecember 27, 2024 by On PunjabDecember 27, 2024033 ਮੁੰਬਈ-ਸਲਮਾਨ ਖਾਨ ਦੇ 59ਵੇਂ ਜਨਮਦਿਨ ’ਤੇ ਅੱਜ 27 ਦਸੰਬਰ ਨੂੰ ਉਸਦੀ ਫਿਲਮ ‘ਸਿਕੰਦਰ’ ਦਾ ਟੀਜ਼ਰ ਟਾਲ ਦਿੱਤਾ ਗਿਆ ਹੈ। ਇਹ ਐਲਾਨ 26 ਦਸੰਬਰ ਨੂੰ ਸਾਬਕਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੁਸਾਂਝ : 150 ਰੁਪਏ ਨੇ ਬਦਲੀ ਤਕਦੀਰ…ਇਹ ਜਿਗਰੀ ਦੋਸਤ ਨਾ ਹੁੰਦਾ ਤਾਂ ਅੱਜ ਇੰਨੀਆਂ ਉਚਾਈਆਂ ‘ਤੇ ਨਾ ਹੁੰਦੇ ਦਿਲਜੀਤ ਦੁਸਾਂਝOn PunjabDecember 27, 2024 by On PunjabDecember 27, 2024041 ਲੁਧਿਆਣਾ : ਇਹ ਦਿਲਜੀਤ ਦਾ ਸ਼ਹਿਰ ਹੈ। ਇੱਥੇ ਹੀ ਉਹ ਪੜ੍ਹਿਆ-ਲਿਖਿਆ ਤੇ ਫਿਰ ਵੱਡਾ ਹੋ ਕੇ ਇੱਥੋਂ ਹੀ ਗਾਇਕੀ ਦੀ ਦੁਨੀਆ ‘ਚ ਕਦਮ ਰੱਖਿਆ। ਦਿਲਜੀਤ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫਿਲਮ ‘ਹਾਊਸਫੁੱਲ 5’ ਦੀ ਸ਼ੂਟਿੰਗ ਮੁਕੰਮਲOn PunjabDecember 26, 2024 by On PunjabDecember 26, 2024039 ਨਵੀਂ ਦਿੱਲੀ:ਬੌਲੀਵੁੱਡ ਫਿਲਮ ‘ਹਾਊਸਫੁੱਲ 5’ ਦੇ ਨਿਰਮਾਤਾਵਾਂ ਨੇ ਦੱਸਿਆ ਹੈ ਕਿ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ ਅਤੇ ਇਹ ਅਗਲੇ ਸਾਲ ਰਿਲੀਜ਼ ਕੀਤੀ ਜਾਵੇਗੀ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂOn PunjabDecember 25, 2024 by On PunjabDecember 25, 2024036 ਮੁੰਬਈ: ਸਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਦੀ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਟੀ-ਸੀਰੀਜ਼ ਵੱਲੋਂ ਸੋਸ਼ਲ ਮੀਡੀਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੰਧਿਆ ਥੀਏਟਰ ਵਿੱਚ ਪੁਸ਼ਪਾ 2 ਭਗਦੜ: ਅਦਾਕਾਰ ਅੱਲੂ ਅਰਜੁਨ ਤੋਂ ਪੁਲੀਸ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀOn PunjabDecember 24, 2024 by On PunjabDecember 24, 2024053 ਹੈਦਰਾਬਾਦ-ਸੰਧਿਆ ਥੀਏਟਰ ਭਗਦੜ ਮਾਮਲੇ ਵਿਚ ਤੇਲਗੂ ਅਦਾਕਾਰ ਅੱਲੂ ਅਰਜੁਨ {Allun Arjun }ਤੋਂ ਮੰਗਲਵਾਰ ਨੂੰ ਚਿੱਕੜਪੱਲੀ ਥਾਣਾ ਪੁਲੀਸ ਨੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਪਰਿਨੀਤੀ ਨੇ ਫਿਲਮ ਦੇ ਸੈੱਟ ’ਤੇ ਮਨਾਈ ਕ੍ਰਿਸਮਸOn PunjabDecember 23, 2024 by On PunjabDecember 23, 2024051 ਮੁੰਬਈ: ਬੌਲੀਵੁੱਡ ਅਦਾਕਾਰਾ ਪਰਿਨੀਤੀ ਨੇ ਆਪਣੀ ਅਗਾਮੀ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ’ਤੇ ਕ੍ਰਿਸਮਸ ਦੇ ਜਸ਼ਨ ਮਨਾਉਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਨੇ ਇੰਸਟਾਗ੍ਰਾਮ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਚੰਡੀਗੜ੍ਹ ਕੰਸਰਟ ਮਗਰੋਂ ਏਪੀ ਢਿੱਲੋਂ ਤੇ ਦਿਲਜੀਤ ਵਿਚਾਲੇ ਬਹਿਸ ਛਿੜੀOn PunjabDecember 23, 2024 by On PunjabDecember 23, 2024030 ਨਵੀਂ ਦਿੱਲੀ: ਚੰਡੀਗੜ੍ਹ ’ਚ ਕੰਸਰਟ ਮਗਰੋਂ ਪੰਜਾਬ ਗਾਇਕਾਂ ਏਪੀ ਢਿੱਲੋਂ ਤੇ ਦਿਲਜੀਤ ਦੋਸਾਂਝ ਵਿਚਾਲੇ ਸੋਸ਼ਲ ਮੀਡੀਆ ’ਤੇ ਬਹਿਸ ਛਿੜ ਗਈ, ਜਿਸ ਨੇ ਪ੍ਰਸ਼ੰਸਕਾਂ ਦੀ ਉਤਸੁਕਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਕਰਨ ਔਜਲਾ ਨਾਲ ਸਟੇਜ ’ਤੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਪਰਿਨੀਤੀ ਚੋਪੜਾOn PunjabDecember 23, 2024 by On PunjabDecember 23, 2024033 ਮੁੰਬਈ: ਪੰਜਾਬੀ ਗਾਇਕ ਕਰਨ ਔਜਲਾ ਦੇ ਮੁਲਕ ਭਰ ’ਚ ਹੋ ਰਹੇ ਕੰਸਰਟ ਵਿੱਚ ਵੱਡੇ-ਵੱਡੇ ਸਟਾਰ ਸ਼ਾਮਲ ਹੋ ਰਹੇ ਹਨ। ਗਾਇਕ ਦੇ ਦਿੱਲੀ ਵਿੱਚ ਹੋਏ ਸਮਾਗਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਹਿੱਕ ਦੇ ਜ਼ੋਰ ਨਾਲ ਗਾਉਂਦਾ ਸੀ ਸੁਰਜੀਤ ਬਿੰਦਰਖੀਆ, ਪੜ੍ਹੋ ਉਸ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂOn PunjabDecember 20, 2024 by On PunjabDecember 20, 2024040 ਸੁਰਜੀਤ ਬਿੰਦਰਖੀਆ- ਜਦੋਂ ਸੁਰਜੀਤ ਬਿੰਦਰਖੀਏ (Surjit Bindrakhia) ਦੀ 1991 ਵਿਚ ਪਹਿਲੀ ਕੈਸਿਟ ‘ਮੁੰਡੇ ਆਖਦੇ ਪਟਾਕਾ’ ਆਈ, ਤਾਂ ਇਹ ਸਾਫ਼ ਹੋ ਗਿਆ ਸੀ ਕਿ ਇਹ ਫਨਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਐਸ਼ਵਰਿਆ ਰਾਏ ਲਈ ਪ੍ਰੋਟੈਕਟਿਵ ਹੋਏ ਅਭਿਸ਼ੇਕ…ਕਦੇ ਉਹ ਦੁਪੱਟਾ ਸੰਭਾਲਦੇ ਹੋਏ ਤੇ ਕਦੇ ਮੋਢੇ ‘ਤੇ ਹੱਥ ਰੱਖਦੇ ਆਏ ਨਜ਼ਰOn PunjabDecember 20, 2024 by On PunjabDecember 20, 2024055 ਨਵੀਂ ਦਿੱਲੀ : ਐਸ਼ਵਰਿਆ ਰਾਏ (ਐਸ਼ਵਰਿਆ ਰਾਏ ) ਅਤੇ ਅਭਿਸ਼ੇਕ ਬੱਚਨ (ਅਭਿਸ਼ੇਕ ਬੱਚਨ) ਦੇ ਵੱਖ ਹੋਣ ਦੀਆਂ ਖਬਰਾਂ ਲੰਬੇ ਸਮੇਂ ਤੋਂ ਮੀਡੀਆ ‘ਚ ਸੁਰਖੀਆਂ ਵਿਚ ਹਨ।...