51.6 F
New York, US
October 18, 2024
PreetNama

Category : ਖਬਰਾਂ/News

ਖਬਰਾਂ/News

ਬੰਦੂਕ ਸਾਫ ਕਰਦੇ ਸਮੇਂ ਗੋਲ਼ੀ ਚੱਲਣ ਕਾਰਨ ਏਐਸਆਈ ਦੀ ਮੌਤ

Pritpal Kaur
ਗੁਰਦਾਸਪੁਰ: ਜ਼ਿਲ੍ਹੇ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੀ ਪੁਲਿਸ ਚੌਕੀ ਕਾਲਾ ਅਫ਼ਗਾਨਾ ਵਿੱਚ ਤਾਇਨਾਤ ਏਐਸਆਈ ਦੀ ਲੱਗੀ ਗੋਲੀ ਕਾਰਨ ਮੌਕੇ ‘ਤੇ ਮੌਤ ਹੋਣ ਦੀ ਖ਼ਬਰ...
ਖਬਰਾਂ/News

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਕਾਬੂ

Pritpal Kaur
ਰੂਪਨਗਰ : ਅੱਜ ਥਾਣਾ ਸਦਰ ਰੂਪਨਗਰ ਦੀ ਪੁਲਿਸ ਵੱਲੋਂ 2 ਚੋਰਾਂ ਨੂੰ ਗ੍ਰਿਫਤਾਰ ਕਰਕੇ ਕਈ ਚੋਰੀ ਦੀਆਂ ਵਾਰਦਾਤ ਨੂੰ ਟਰੇਸ ਕਰਕੇ ਚੋਰੀ ਕੀਤਾ ਸਮਾਨ ਬਰਾਮਦ...
ਖਬਰਾਂ/News

ਸਵਾਈਨ ਫਲੂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ

Pritpal Kaur
ਕੀਰਤਪੁਰ ਸਾਹਿਬ : ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱੈਸਐੱਮਓ ਡਾ. ਰਾਮ ਪ੫ਕਾਸ਼ ਨਰੋਆ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀਰਤਪੁਰ ਸਾਹਿਬ ਵਿਖੇ...
ਖਬਰਾਂ/News

‘ਮੋਦੀ ਭਜਾਓ, ਦੇਸ਼ ਬਚਾਓ’ ਜਾਗਰੂਕਤਾ ਰੋਡ ਸ਼ੋਅ 27 ਨੂੰ

Pritpal Kaur
ਅੰਮਿ੫ਤਸਰ : ਨੌਜਵਾਨ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਪੂਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਦੇਸ਼ ਦੇ ਪ੫ਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ...
ਖਬਰਾਂ/News

ਸਕੂਲ ‘ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

Pritpal Kaur
ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਚ ਲੋਹੜੀ ਦਾ ਤਿਉਹਾਰ ਬੜੀ ਧੂੰਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ...
ਖਬਰਾਂ/News

ਨਸ਼ੇ ਛੱਡਣ ਦਾ 176 ਵਿਅਕਤੀਆਂ ਨੇ ਕੀਤਾ ਪ੍ਰਣ

Pritpal Kaur
ਸ੍ਰੀ ਗੋਇੰਦਵਾਲ ਸਾਹਿਬ : ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ, ਉਥੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਸਮਾਜ...
ਖਬਰਾਂ/News

ਮਿਡ-ਡੇ-ਮੀਲ ਵਰਕਰਾਂ ਨਾਲ ਸਰਕਾਰ ਕਰ ਰਹੀ ਧੱਕਾ

Pritpal Kaur
ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਪ੍ਰਧਾਨਗੀ ਹੇਠ ਰਈਆ ਵਿਖੇ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ...
ਖਬਰਾਂ/News

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Pritpal Kaur
ਅੰਮਿ੍ਤਸਰ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼੍ਰੋਮਣੀ...
ਖਬਰਾਂ/News

ਟ੍ਰੈਕਟਰ ਨਹਿਰ ਵਿਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ, ਚਾਰ ਜ਼ਖ਼ਮੀ

Pritpal Kaur
ਅੰਮ੍ਰਿਤਸਰ : ਸ਼ਹਿਰ ਦੀ ਵੱਲਾ ਨਹਿਰ ਵਿਚ ਸ਼ਟਰਿੰਗ ਨਾਲ ਭਰੀ ਟ੍ਰੈਕਟਰ ਟਰਾਲੀ ਡਿੱਗਣ ਨਾਲ ਲਗਪਗ ਨੌਂ ਮਜ਼ਦੂਰ ਡੁੱਬ ਗਏ। ਮੌਕੇ ‘ਤੇ ਪੁੱਜੇ ਗੋਤਾਖੋਰਾਂ ਨੇ ਚਾਰ ਮਜ਼ਦੂਰਾਂ...
ਖਬਰਾਂ/News

ਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਵਿਰਾਸਤ-ਏ-ਖਾਲਸਾ ਦਾ ਨਾਂ

Pritpal Kaur
ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖ਼ਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ। ਇਸ ਦੀ ਪੁਸ਼ਟੀ ‘ਲਿਮਕਾ...