ਰਾਜਨੀਤੀ/Politicsਹੋਰ ਸਮਾਂ ਨਾ ਗਵਾਉਣ ਕੈਪਟਨ ਸਾਬ੍ਹ, ਸੁਖਬੀਰ ਬਾਦਲ ਨੇ ਦਿੱਤੀ ਸਲਾਹOn PunjabSeptember 1, 2020 by On PunjabSeptember 1, 20200312 ਫਿਰੋਜ਼ਪੁਰ: ਪੰਜਾਬ ‘ਚ ਕੋਰੋਨਾ ਦੇ ਕਹਿਰ ਨੇ ਸਰਕਾਰਾਂ ਦੇ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ ਜਿਸ ਕਾਰਨ ਜਿੱਥੇ ਆਮ ਲੋਕਾਂ ਦਾ ਸਰਕਾਰ ਤੋਂ ਭਰੋਸਾ...
ਰਾਜਨੀਤੀ/Politics‘ਮਨ ਕੀ ਬਾਤ’ ‘ਚ ਮੋਦੀ ਨੇ ਕੀਤੀ ਬੱਚਿਆਂ ਦੇ ਦਿਲ ਦੀ ਗੱਲOn PunjabAugust 30, 2020 by On PunjabAugust 30, 20200360 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ 68ਵੀਂ ਵਾਰ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਆਤਮ-ਨਿਰਭਰ ਭਾਰਤ ‘ਚ ਖੇਡ ਉਦਯੋਗ...
ਰਾਜਨੀਤੀ/Politicsਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਗਏ ਤੇਜ ਪ੍ਰਤਾਪ ਯਾਦਵ ‘ਤੇ FIR ਦਰਜ, ਆਖਿਰ ਕੀ ਹੈ ਮਾਮਲਾ?On PunjabAugust 29, 2020 by On PunjabAugust 29, 20200365 ਪਟਨਾ: ਆਰਜੇਡੀ ਸੁਪਰੀਮੋ ਅਤੇ ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਰਾਂਚੀ ਪਹੁੰਚੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਖਿਲਾਫ ਰਾਂਚੀ ਦੇ ਇਕ ਥਾਣੇ ‘ਚ ਐਫਆਈਆਰ ਦਰਜ...
ਰਾਜਨੀਤੀ/PoliticsPMS SC Scholarship Scam:ਬਾਜਵਾ ਨੇ ਮੰਗਿਆ ਧਰਮਸੋਤ ਦਾ ਅਸਤੀਫਾ, ਸੋਨੀਆ ਗਾਂਧੀ ਨੂੰ ਵੀ ਲਿੱਖਣਗੇ ਚਿੱਠੀOn PunjabAugust 29, 2020 by On PunjabAugust 29, 20200318 ਚੰਡੀਗੜ੍ਹ: ਪੰਜਾਬ ਦੇ ਸਾਬਕਾ PPCC ਚੀਫ ਅਤੇ ਕਾਂਗਰਸੀ ਰਾਜ ਸਭਾ ਐਮਪੀ ਪ੍ਰਤਾਪ ਬਾਜਵਾ ਲਗਾਤਾਰ ਆਪਣੀ ਹੀ ਸਰਕਾਰ ਖਿਲਾਫ ਝੰਡਾ ਚੁੱਕਦੇ ਆ ਰਹੇ ਹਨ।ਤਾਜ਼ਾ ਮਾਮਲਾ ਪੋਸਟ...
ਰਾਜਨੀਤੀ/Politicsਵਿਰੋਧੀ ਧਿਰ ਦੇ ਲੀਡਰ ਬਗੈਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਕਈ ਬਿੱਲ ਪਾਸOn PunjabAugust 28, 2020 by On PunjabAugust 28, 20200320 ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ ਅੱਜ ਸ਼ਰਧਾਂਜਲੀਆਂ ਦੇਣ ਤੋਂ ਬਾਅਦ ਸ਼ੁਰੂ ਹੋਇਆ। ਹਾਲਾਂਕਿ ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਬਹੁਤੇ ਮੈਂਬਰ ਸੈਸ਼ਨ...
ਰਾਜਨੀਤੀ/Politicsਉਪਦੇਸ਼ ਦੇਣ ‘ਚ ਰੁੱਝਾ ਕੇਂਦਰ ਸੁਣੇ ਵਿਦਿਆਰਥੀਆਂ ਦੇ ‘ਮਨ ਕੀ ਬਾਤ’: ਮਮਤਾ ਬੈਨਰਜੀOn PunjabAugust 28, 2020 by On PunjabAugust 28, 20200308 ਕੋਲਕਾਤਾ: JEE ਤੇ NEET ਪਰੀਖਿਆ ਕਰਵਾਉਣ ਸਬੰਧੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ JEE/NEET...
ਰਾਜਨੀਤੀ/Politicsਕੇਜਰੀਵਾਲ ਨੇ ਕੀਤਾ ਐਲਾਨ, ਜੇਕਰ ਲੋੜ ਪਈ ਤਾਂ ਘਰ ‘ਚ ਹੀ ਮੁਫ਼ਤ ਦਿੱਤੀ ਜਾਏਗੀ ਆਕਸੀਜਨ ਕੰਸੰਟ੍ਰੇਟਰ ਦੀ ਸੁਵਿਧਾOn PunjabAugust 26, 2020 by On PunjabAugust 26, 20200362 ਨਵੀਂ ਦਿੱਲੀ: ਕੋਰੋਨਾਵਾਇਰਸ ਨਾਲ ਪੂਰੀ ਦੁਨਿਆ ਲੜ੍ਹ ਰਹੀ ਹੈ।ਕੌਮੀ ਰਾਜਧਾਨੀ ਦਿੱਲੀ ਦੇਸ਼ ਦੇ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਇਲਾਕਿਆਂ ਵਿੱਚੋਂ ਇੱਕ ਹੈ।ਇਸ ਦੌਰਾਨ ਦਿੱਲੀ ਦੇ ਮੁੱਖ...
ਰਾਜਨੀਤੀ/Politicsਮਮਤਾ ਨੇ NEET ਤੇ JEE ਦੀ ਪ੍ਰੀਖਿਆ ਟਾਲਣ ਲਈ SC ਦਾ ਰੁਖ ਕਰਨ ਦੀ ਕੀਤੀ ਅਪੀਲ, ਕੈਪਟਨ ਨੇ ਦਿੱਤਾ ਸਮਰਥਨਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਮਤਾ ਬੈਨਰਜੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, “ਸਾਨੂੰ ਸਾਰਿਆਂ ਜੋ ਇਥੇ ਬੈਠੇ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।” ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਅਤੇ ਅਮਰਿੰਦਰ ਸਿੰਘ ਤੋਂ ਇਲਾਵਾ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ, ਪੁਡੂਚੇਰੀ ਦੇ ਸੀ ਐਮ ਵੀ ਨਰਾਇਣ ਸਾਮੀ, ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਮੌਜੂਦ ਸੀ।On PunjabAugust 26, 2020 by On PunjabAugust 26, 20200355 ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਵਕਾਲਤ...
ਰਾਜਨੀਤੀ/Politicsਕੋਰੋਨਾ ਦਾ ਕਹਿਰ: ਪੰਜਾਬ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼On PunjabAugust 25, 2020 by On PunjabAugust 25, 20200306 ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨੂੰ ਵੇਖਦਿਆਂ ਪੰਜਾਬ ਸਰਕਾਰ ਨਿੱਤ ਨਵੇਂ ਆਦੇਸ਼ ਜਾਰੀ ਕਰ ਰਹੀ ਹੈ। ਹੁਣ ਸਰਕਾਰ ਨੇ...
ਰਾਜਨੀਤੀ/PoliticsManohar Lal Khattar Corona Positive: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹੋਏ ਕੋਰੋਨਾ ਸੰਕਰਮਿਤOn PunjabAugust 25, 2020 by On PunjabAugust 25, 20200393 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਮੁੱਖ ਮੰਤਰੀ ਖੱਟਰ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ...