ਰਾਜਨੀਤੀ/Politicsਸਾਊਦੀ ਅਰਬ ‘ਚ ਔਰਤਾਂ ਦੀ ਆਜ਼ਾਦੀ ਲਈ ਵੱਡਾ ਕਦਮ, ਧਾਰਮਿਕ ਸੰਸਥਾਵਾਂ ‘ਚ ਤਾਇਨਾਤ ਹੋਣਗੀਆਂ 10 ਔਰਤਾਂOn PunjabAugust 17, 2020 by On PunjabAugust 17, 20200297 ਨਵੀਂ ਦਿੱਲੀ: ਮਹਿਲਾ ਸਸ਼ਕਤੀਕਰਨ ਦੀ ਕਵਾਇਦ ਵਜੋਂ ਸਾਊਦੀ ਅਰਬ ਨੇ ਇਸਲਾਮ ਦੇ ਦੋ ਸਭ ਤੋਂ ਅਹਿਮ ਸਥਾਨਾਂ ‘ਤੇ ਹੁਣ ਔਰਤਾਂ ਦੀ ਨਿਯੁਕਤੀ ਕਰਨ ਦਾ ਫੈਸਲਾ...
ਰਾਜਨੀਤੀ/Politicsਵਿਵਾਦਾਂ ‘ਚ ਆਉਣ ਮਗਰੋਂ ਫੇਸਬੁੱਕ ਦਾ ਜਵਾਬOn PunjabAugust 17, 2020 by On PunjabAugust 17, 20200304 ਨਵੀਂ ਦਿੱਲੀ: ਫੇਸਬੁੱਕ ‘ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਫੇਸਬੁੱਕ ਵੱਲੋਂ ਜਵਾਬ ‘ਚ ਕਿਸੇ ਵੀ ਤਰੀਕੇ ਨਫ਼ਰਤ ਤੇ ਹਿੰਸਾ ਫੈਲਾਉਣ ਵਾਲੀ ਭਾਸ਼ਾ ਨੂੰ ਬੜਾਵਾ ਦੇਣ ਤੋਂ...
ਰਾਜਨੀਤੀ/Politicsਰਾਹੁਲ ਗਾਂਧੀ ਨੇ ਮੁੜ ਮੋਦੀ ਵੱਲ ਛੱਡਿਆ ਤੀਰ, ‘ਪ੍ਰਧਾਨ ਮੰਤਰੀ ਨੂੰ ਨਹੀਂ ਦੇਸ਼ ਦੀ ਫੌਜ ‘ਤੇ ਭਰੋਸਾ’On PunjabAugust 16, 2020 by On PunjabAugust 16, 20200302 ਨਵੀਂ ਦਿੱਲੀ: ਪੂਰਬੀ ਲੱਦਾਖ ‘ਚ ਚੀਨ ਨਾਲ ਜਾਰੀ ਵਿਵਾਦ ‘ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ...
ਰਾਜਨੀਤੀ/Politicsਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ‘ਚ ਨਹੀਂ ਕੋਈ ਬਦਲਾਅ, ਅਜੇ ਵੀ ਵੈਂਟੀਲੇਟਰ ‘ਤੇOn PunjabAugust 16, 2020 by On PunjabAugust 16, 20200332 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਐਤਵਾਰ ਨੂੰ ਹਾਲਤ ਵਿੱਚ ਕੋਈ ਬਦਲਾਅ ਨਹੀਂ ਆਇਆ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ। ਉਨ੍ਹਾਂ ਇਲਾਜ ਕਰ...
ਰਾਜਨੀਤੀ/Politicsਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟOn PunjabAugust 14, 2020 by On PunjabAugust 14, 20200381 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ...
ਰਾਜਨੀਤੀ/Politicsਮੁੱਖ ਮੰਤਰੀ ਅਸ਼ੋਕ ਗਹਿਲੋਤ ਰਾਜਸਥਾਨ ਵਿਧਾਨ ਸਭਾ ਵਿੱਚ ਸਾਬਤ ਕੀਤਾ ਬਹੁਮਤOn PunjabAugust 14, 2020 by On PunjabAugust 14, 20200375 ਜੈਪੁਰ: ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਵਿਸ਼ਵਾਸ ਮਤਾ ਆਸਾਨੀ ਨਾਲ ਪਾਸ ਕਰ ਲਿਆ ਹੈ। ਇਸ ਨਾਲ ਸਦਨ ਦੀ ਬੈਠਕ 21 ਅਗਸਤ ਤੱਕ ਮੁਲਤਵੀ ਕਰ...
ਰਾਜਨੀਤੀ/Politicsਮਹੰਤ ਨ੍ਰਿਤਿਆ ਗੋਪਾਲਦਾਸ ਨੂੰ ਕੋਰੋਨਾ ਦਾ ਸ਼ੱਕ, ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਸੀ ਸ਼ਿਕਕਤOn PunjabAugust 13, 2020 by On PunjabAugust 13, 20200377 ਮਥੁਰਾ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਮੇਦਾਂਤਾ...
ਰਾਜਨੀਤੀ/Politicsਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ ‘ਤੇ ਭੜਕੀ ਧੀ ਸ਼ਰਮਿਸ਼ਠਾOn PunjabAugust 13, 2020 by On PunjabAugust 13, 20200338 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਬ੍ਰੈਨ ਕਲੌਟ ਸਰਜਰੀ ਤੋਂ ਬਾਅਦ ਵੈਂਟੀਲੇਟਰ ‘ਤੇ ਹਨ। ਹਸਪਤਾਲ ਵਿਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ...
ਰਾਜਨੀਤੀ/Politicsਆਪ ਤੋਂ ਮੁਅੱਤਲ ਕੀਤੇ ਗਏ ਜਰਨੈਲ ਸਿੰਘ ਨੇ ‘ਆਪ’ ‘ਚੇ ਲਾਏ ਇੱਕ ਤਰਫਾ ਕਾਰਵਾਈ ਦੇ ਇਲਜ਼ਾਮOn PunjabAugust 13, 2020 by On PunjabAugust 13, 20200329 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...
ਰਾਜਨੀਤੀ/Politicsਵੈਂਟੀਲੇਟਰ ‘ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੈਨਾ ਦੇ ਹਸਪਤਾਲ ‘ਚ ਹੋਈ ਸਰਜ਼ਰੀOn PunjabAugust 12, 2020 by On PunjabAugust 12, 20200363 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ‘ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ...