ਰਾਜਨੀਤੀ/Politicsਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟOn PunjabAugust 14, 2020 by On PunjabAugust 14, 20200386 ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ...
ਰਾਜਨੀਤੀ/Politicsਮੁੱਖ ਮੰਤਰੀ ਅਸ਼ੋਕ ਗਹਿਲੋਤ ਰਾਜਸਥਾਨ ਵਿਧਾਨ ਸਭਾ ਵਿੱਚ ਸਾਬਤ ਕੀਤਾ ਬਹੁਮਤOn PunjabAugust 14, 2020 by On PunjabAugust 14, 20200378 ਜੈਪੁਰ: ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਵਿਸ਼ਵਾਸ ਮਤਾ ਆਸਾਨੀ ਨਾਲ ਪਾਸ ਕਰ ਲਿਆ ਹੈ। ਇਸ ਨਾਲ ਸਦਨ ਦੀ ਬੈਠਕ 21 ਅਗਸਤ ਤੱਕ ਮੁਲਤਵੀ ਕਰ...
ਰਾਜਨੀਤੀ/Politicsਮਹੰਤ ਨ੍ਰਿਤਿਆ ਗੋਪਾਲਦਾਸ ਨੂੰ ਕੋਰੋਨਾ ਦਾ ਸ਼ੱਕ, ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਸੀ ਸ਼ਿਕਕਤOn PunjabAugust 13, 2020 by On PunjabAugust 13, 20200380 ਮਥੁਰਾ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਮੇਦਾਂਤਾ...
ਰਾਜਨੀਤੀ/Politicsਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ ‘ਤੇ ਭੜਕੀ ਧੀ ਸ਼ਰਮਿਸ਼ਠਾOn PunjabAugust 13, 2020 by On PunjabAugust 13, 20200354 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਬ੍ਰੈਨ ਕਲੌਟ ਸਰਜਰੀ ਤੋਂ ਬਾਅਦ ਵੈਂਟੀਲੇਟਰ ‘ਤੇ ਹਨ। ਹਸਪਤਾਲ ਵਿਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ...
ਰਾਜਨੀਤੀ/Politicsਆਪ ਤੋਂ ਮੁਅੱਤਲ ਕੀਤੇ ਗਏ ਜਰਨੈਲ ਸਿੰਘ ਨੇ ‘ਆਪ’ ‘ਚੇ ਲਾਏ ਇੱਕ ਤਰਫਾ ਕਾਰਵਾਈ ਦੇ ਇਲਜ਼ਾਮOn PunjabAugust 13, 2020 by On PunjabAugust 13, 20200336 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...
ਰਾਜਨੀਤੀ/Politicsਵੈਂਟੀਲੇਟਰ ‘ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੈਨਾ ਦੇ ਹਸਪਤਾਲ ‘ਚ ਹੋਈ ਸਰਜ਼ਰੀOn PunjabAugust 12, 2020 by On PunjabAugust 12, 20200381 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ‘ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ...
ਰਾਜਨੀਤੀ/Politicsਭਗਵੰਤ ਮਾਨ ਦਾ ਵੱਡਾ ਦਾਅਵਾ, ਦੋ ਯੂਨੀਵਰਸਿਟੀਆਂ ਵੀ ਚਲਾ ਨਹੀਂ ਸਕਦੀ ਕੈਪਟਨ ਸਰਕਾਰOn PunjabAugust 11, 2020 by On PunjabAugust 11, 20200449 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ...
ਰਾਜਨੀਤੀ/Politicsਕੈਪਟਨ ਇੱਕ ਵਾਰ ਫੇਰ ਮੋਦੀ ਤੋਂ ਮੰਗੀ ਮਦਦ, ਨਾਲ ਦਿੱਤੀ ਖਾਸ ਸਲਾਹ, ਕੀ ਮੰਨਣਗੇ ਪੀਐਮOn PunjabAugust 11, 2020 by On PunjabAugust 11, 20200294 ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਮਹਾਮਾਰੀ ਨੂੰ ਲੈ ਕੇ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ...
ਰਾਜਨੀਤੀ/Politicsਮੋਦੀ ਦੇ ਵੱਡੇ ਐਲਾਨ ਤੋਂ ਵੀ ਨਹੀਂ ਖੁਸ਼ ਪੰਜਾਬ ਦੇ ਕਿਸਾਨ, ਦਿੱਤੀ ਚੇਤਾਵਨੀOn PunjabAugust 9, 2020 by On PunjabAugust 9, 20200361 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਹੀ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ...
ਖਬਰਾਂ/Newsਰਾਜਨੀਤੀ/Politicsਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਹੀਂ ਆਈ ਨੈਗੇਟਿਵ, ਮਨੋਜ ਤਿਵਾੜੀ ਨੂੰ ਲੱਗਾ ਭੁਲੇਖਾ!On PunjabAugust 9, 2020August 9, 2020 by On PunjabAugust 9, 2020August 9, 20200369 ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਅਜੇ ਤੱਕ ਨਹੀਂ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ...