ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈOn PunjabFebruary 18, 2025 by On PunjabFebruary 18, 2025022 ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਸਹੁੰ ਚੁੱਕ ਸਮਾਗਮ ਹਲਫ਼ਦਾਰੀ ਸਮਾਗਮ ’ਚ 30,000 ਲੋਕ, ਫ਼ਿਲਮੀ ਹਸਤੀਆਂ ਤੇ ਸਨਅਤਕਾਰ ਹੋਣਗੇ ਸ਼ਾਮਲOn PunjabFebruary 18, 2025 by On PunjabFebruary 18, 2025031 ਨਵੀਂ ਦਿੱਲੀ- ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਅਜੇ ਤੈਅ ਨਹੀਂ ਹੋਇਆ, ਪਰ ਦਿੱਲੀ ਦੇ Ramleela Maidan ਵਿੱਚ ਹਲਫ਼ਦਾਰੀ ਸਮਾਗਮ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੋਰਾਂਟੋ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 17 ਜ਼ਖਮੀ, ਜਾਨੀ ਨੁਕਸਾਨ ਤੋਂ ਬਚਾਅOn PunjabFebruary 18, 2025 by On PunjabFebruary 18, 2025026 ਵੈਨਕੂਵਰ-ਸੋਮਵਾਰ ਨੂੰ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਨ ਦੀ ਕੋਸ਼ਿਸ਼ ਕਰਦੇ ਹੋਏ ਡੈਲਟਾ ਏਅਰਲਾਈਨਜ਼ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 17 ਯਾਤਰੀ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈOn PunjabFebruary 18, 2025 by On PunjabFebruary 18, 2025021 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਦੜ ਭਾਰਤੀ ਯੂਥ ਕਾਂਗਰਸ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖਿਲਾਫ਼ ਪ੍ਰਦਰਸ਼ਨOn PunjabFebruary 18, 2025 by On PunjabFebruary 18, 2025023 ਨਵੀਂ ਦਿੱਲੀ-ਭਾਰਤੀ ਯੂਥ ਕਾਂਗਰਸ ਨੇ ਪਿਛਲੇ ਦਿਨੀਂ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਮਚੀ ਭਗਦਡ (Stampede), ਜਿਸ ਵਿਚ 18 ਵਿਅਕਤੀਆਂ ਦੀ ਮੌਤ ਹੋ ਗਈ ਸੀ, ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਇਸਤਗਾਸਾ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਮੰਗੀOn PunjabFebruary 18, 2025 by On PunjabFebruary 18, 2025022 ਨਵੀਂ ਦਿੱਲੀ-1984 ਸਿੱਖ ਵਿਰੋਧੀ ਦੰਗੇ ਇਸਤਗਾਸਾ ਧਿਰ (ਪੀੜਤ ਪਰਿਵਾਰ) ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਕਤਲ ਕੇਸ ਨੂੰ ‘ਵਿਰਲਿਆਂ ’ਚੋਂ ਵਿਰਲਾ’ ਅਪਰਾਧ ਦੱਸਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਤOn PunjabFebruary 18, 2025 by On PunjabFebruary 18, 2025027 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀOn PunjabFebruary 18, 2025 by On PunjabFebruary 18, 2025022 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵੀਂ ਸੀਈਸੀ ਨਿਯੁਕਤੀ ਨਵੇਂ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਅੱਧੀ ਰਾਤ ਨੂੰ ਲਿਆ ਫੈਸਲਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਲਈ ਨਿਰਾਦਰਯੋਗ: ਰਾਹੁਲ ਗਾਂਧੀOn PunjabFebruary 18, 2025 by On PunjabFebruary 18, 2025026 ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਮੁੱਖ ਚੋਣ ਕਮਿਸ਼ਨਰ(CEC) ਦੀ ਚੋਣ ਸਬੰਧੀ ਫੈਸਲਾ ਅੱਧੀ ਰਾਤ ਨੂੰ ਲਏ ਜਾਣਾ ਪ੍ਰਧਾਨ ਮੰਤਰੀ ਤੇ ਗ੍ਰਹਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics’ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਤਬਦੀਲ ਹੋਇਆ: ਮਮਤਾ ਬੈਨਰਜੀOn PunjabFebruary 18, 2025 by On PunjabFebruary 18, 2025023 ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ Mamata Banerjee ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਹੋਈਆਂ ਭਗਦੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਂਕੁੰਭ...