PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

COVID-19 : ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7178 ਨਵੇਂ ਮਾਮਲੇ, 65 ਹਜ਼ਾਰ ਤੋਂ ਵੱਧ ਐਕਟਿਵ ਮਾਮਲੇ

ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ ਸੱਤ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਹੁਣ ਕੋਰੋਨਾ ਦੇ 65,683 ਐਕਟਿਵ ਕੇਸ ਹਨ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਵੀ ਕੋਰੋਨਾ ਦੇ ਕੇਸਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੁਹਾਲੀ ਜ਼ਿਲ੍ਹਾ ਤੇਜ਼ੀ ਨਾਲ ਹਾਟ ਸਪਾਟ ਦੇ ਰੂਪ ’ਚ ਤਬਦੀਲ ਹੋ ਰਿਹਾ ਹੈ। ਪਿਛਲੇ ਹਫ਼ਤੇ ਹਾਲੀ ’ਚ ਹੀ ਸਭ ਤੋਂ ਜ਼ਿਆਦਾ ਕੋਵਿਡ ਦੇ ਕੇਸ ਆਏ ਸਨ।

Related posts

ਪ੍ਰਧਾਨ ਮੰਤਰੀ ਮੋਦੀ ਨੇ ਆਈਸਲੈਂਡ ਦੇ ਪੀਐਮ ਨਾਲ ਕੀਤੀ ਮੁਲਾਕਾਤ, ਵਪਾਰ ਤੇ ਊਰਜਾ ਸਮੇਤ ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

On Punjab

Books of Rabindranath Tagore: ਨੋਬਲ ਸ਼ਾਂਤੀ ਪੁਰਸਕਾਰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਰਬਿੰਦਰਨਾਥ ਟੈਗੋਰ ਦੀਆਂ ਇਹ ਕਿਤਾਬਾਂ ਜ਼ਰੂਰ ਪੜ੍ਹੋ

On Punjab

ਹੁਣ ਬਗੈਰ ਟ੍ਰਾਂਸਪੋਰਟ ਦੇ ਭਾਰਤ-ਪਾਕਿ ਨਾਗਰਿਕਾਂ ਨੂੰ ਮਿਲੇਗਾ ਅਜਿਹਾ ਵੀਜ਼ਾ !

On Punjab