ਖਬਰਾਂ/Newsਖਾਸ-ਖਬਰਾਂ/Important Newsਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਦਿੱਤੀ ਮਨਜ਼ੂਰੀ January 5, 2024179 ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦਾ ਸੈਸ਼ਨ ਪੱਕੇ ਤੌਰ ’ਤੇ ਉਠਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 29 ਨਵੰਬਰ ਨੂੰ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਸੀ।