61.74 F
New York, US
October 26, 2024
PreetNama
ਸਿਹਤ/Health

Hepatitis B ਨੂੰ ਨਾ ਕਰੋ ਨਜ਼ਰਅੰਦਾਜ

Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।

Related posts

ਸੌਂਫ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ

On Punjab

…ਤੇ ਪੁਲਿਸ ਨੇ ਬਚਾ ਦਿੱਤੀ ਫੌਜ਼ ‘ਚ ਭਰਤੀ ਹੋਏ ਮੁੰਡੇ ਦੀ ਨੌਕਰੀ.!!!

PreetNama

Corona Alert: ਸਮਝਦਾਰੀ ਨਾਲ ਰੱਖੋ ਘਰ ‘ਚ ਪੈਰ, ਰਹੇਗਾ ਬਚਾਅ

On Punjab