ਅਮਰੀਕਾ ‘ਚ ਸ਼ਨੀਵਾਰ ਸਵੇਰੇ ਗੋਲ਼ੀਬਾਰੀ ਦੀ ਘਟਨਾ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੋਲ਼ੀਬਾਰੀ ਦੀ ਘਟਨਾ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ। ਰਿਪੋਰਟਾਂ ਮੁਤਾਬਕ ਲਾਸ ਏਂਜਲਸ ਵਿੱਚ ਅੱਜ ਸਵੇਰੇ ਹੋਈ ਗੋਲ਼ੀਬਾਰੀ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੈਲੀਫੋਰਨੀਆ ਵਿੱਚ ਇਸ ਮਹੀਨੇ ਗੋਲੀਬਾਰੀ ਦੀ ਇਹ ਚੌਥੀ ਘਟਨਾ ਹੈ।