PreetNama
ਫਿਲਮ-ਸੰਸਾਰ/Filmy

Neha Kakkar Anniversary : ਪਹਿਲੀ ਵਰ੍ਹੇਗੰਢ ‘ਤੇ ਝੀਲਾਂ ‘ਚ ਪਹੁੰਚੇ ਨੇਹਾ ਕੱਕੜ ਤੇ ਰੋਹਨਪ੍ਰੀਤ, ਦੇਖੋ ਖੂਬਸੂਰਤ ਤਸਵੀਰਾਂ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਵਿਆਹ ਨੂੰ ਇਕ ਸਾਲ ਪੂਰਾ ਹੋ ਗਿਆ ਹੈ। 24 ਅਕਤੂਬਰ ਨੂੰ ਨੇਹਾ ਤੇ ਰੋਹਨਪ੍ਰੀਤ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਪ੍ਰੇਮੀ ਜੋੜਾ ਰਾਜਸਥਾਨ ਦੇ ਉਦੈਪੁਰ ਪਹੁੰਚਿਆ ਤੇ ਨੇਹਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਤੇ ਰੋਹਨ ਝੀਲ ਦੇ ਵਿਚਕਾਰ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਅਦਾਕਾਰਾ ਨੇ ਇੰਸਟਾ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੁਝ ਤਸਵੀਰਾਂ ‘ਚ ਨੇਹਾ ਅਤੇ ਰੋਹਨ ਇਕ-ਦੂਜੇ ਨੂੰ ਪਿਆਰ ਨਾਲ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ ਜਦਕਿ ਕੁਝ ਤਸਵੀਰਾਂ ‘ਚ ਉਹ ਇਕ-ਦੂਜੇ ਦੀਆਂ ਅੱਖਾਂ ‘ਚ ਦੇਖ ਰਹੇ ਹਨ।

ਦੋਵਾਂ ਨੇ ਕਿਵੇਂ ਸ਼ਾਹੀ ਢੰਗ ਨਾਲ ਵਰ੍ਹੇਗੰਢ ਮਨਾਈ ਹੈ। ਇਸ ਦੀ ਝਲਕ ਉਨ੍ਹਾਂ ਦੀਆਂ ਫੋਟੋਆਂ ‘ਚ ਸਾਫ਼ ਦਿਖਾਈ ਦੇ ਰਹੀ ਹੈ।ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਵਿਆਹ ਨੂੰ ਇਕ ਸਾਲ ਪੂਰਾ ਹੋ ਗਿਆ ਹੈ। 24 ਅਕਤੂਬਰ ਨੂੰ ਨੇਹਾ ਤੇ ਰੋਹਨਪ੍ਰੀਤ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਇਸ ਮੌਕੇ ਪ੍ਰੇਮੀ ਜੋੜਾ ਰਾਜਸਥਾਨ ਦੇ ਉਦੈਪੁਰ ਪਹੁੰਚਿਆ ਤੇ ਨੇਹਾ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਤੇ ਰੋਹਨ ਝੀਲ ਦੇ ਵਿਚਕਾਰ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਅਦਾਕਾਰਾ ਨੇ ਇੰਸਟਾ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕੁਝ ਤਸਵੀਰਾਂ ‘ਚ ਨੇਹਾ ਅਤੇ ਰੋਹਨ ਇਕ-ਦੂਜੇ ਨੂੰ ਪਿਆਰ ਨਾਲ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ ਜਦਕਿ ਕੁਝ ਤਸਵੀਰਾਂ ‘ਚ ਉਹ ਇਕ-ਦੂਜੇ ਦੀਆਂ ਅੱਖਾਂ ‘ਚ ਦੇਖ ਰਹੇ ਹਨ। ਦੋਵਾਂ ਨੇ ਕਿਵੇਂ ਸ਼ਾਹੀ ਢੰਗ ਨਾਲ ਵਰ੍ਹੇਗੰਢ ਮਨਾਈ ਹੈ। ਇਸ ਦੀ ਝਲਕ ਉਨ੍ਹਾਂ ਦੀਆਂ ਫੋਟੋਆਂ ‘ਚ ਸਾਫ਼ ਦਿਖਾਈ ਦੇ ਰਹੀ ਹੈ।

Related posts

Sooryavanshi Box Office : ਓਪਨਿੰਗ ਵੀਕੈਂਡ ’ਚ ਅਕਸ਼ੈ ਕੁਮਾਰ ਦੀ ਸੂਰਿਆਵੰਸ਼ੀ ਨੇ ਕੀਤੀ ਮੋਟੀ ਕਮਾਈ, ਜਾਣੋ ਬਟੌਰੇ ਕਿੰਨੇ ਕਰੋੜ

On Punjab

Sad News : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ

On Punjab

ਰੈਂਪ ‘ਤੇ ਉੱਤਰੀ ਸੈਫ ਅਲੀ ਖ਼ਾਨ ਦੀ ਧੀ ਨੂੰ ਦੇਖ ਇਹ ਸਿਤਾਰੇ ਵੀ ਰਹਿ ਗਏ ਹੱਕੇ ਬੱਕੇ

On Punjab