ਨੋਬਲ ਪੁਰਸਕਾਰ ਕਮੇਟੀ ਦੇ ਉਪ ਨੇਤਾ ਆਸਲ ਤੋਜੇ ਨੇ ਪੀਐਮ ਮੋਦੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੋਬਲ ਸ਼ਾਂਤੀ ਪੁਰਸਕਾਰ ਦੇ ਸਭ ਤੋਂ ਵੱਡੇ ਦਾਅਵੇਦਾਰ ਹਨ।
ਉਨ੍ਹਾਂ ਕਿਹਾ ਕਿ ਪੀਐਮ ਮੋਦੀ ਅੱਜ ਵਿਸ਼ਵ ਵਿੱਚ ਸ਼ਾਂਤੀ ਦਾ ਸਭ ਤੋਂ ਭਰੋਸੇਮੰਦ ਚਿਹਰਾ ਹਨ। ਉਹ ਪੀਐਮ ਮੋਦੀ ਦੇ ਫੈਨ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਜੰਗ ਨੂੰ ਰੋਕਣ ਲਈ ਸਭ ਤੋਂ ਭਰੋਸੇਮੰਦ ਨੇਤਾ ਹਨ ਅਤੇ ਉਹ ਹੀ ਸ਼ਾਂਤੀ ਸਥਾਪਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਭਾਰਤ ਇੱਕ ਅਮੀਰ-ਸ਼ਕਤੀਸ਼ਾਲੀ ਦੇਸ਼ ਬਣ ਰਿਹਾ ਹੈ। ਇਹ ਇਤਿਹਾਸਕ ਹੋਵੇਗਾ ਜੇਕਰ ਸਭ ਤੋਂ ਵੱਧ ਯੋਗ ਨੇਤਾ ਪੀਐਮ ਮੋਦੀ ਨੋਬਲ ਸ਼ਾਂਤੀ ਪੁਰਸਕਾਰ ਜਿੱਤਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।