PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Operation Amritpal: ਖਾੜਕੂਆਂ ਨੂੰ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ: ਖੂਫ਼ੀਆ ਰਿਪੋਰਟ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੇ ਉਸ ਦੀ ਭਾਲ ਲਈ ਪੰਜਾਬ ਭਰ ‘ਚ ਮੇਗਾ ਸਰਚ ਅਭਿਆਨ ਛੇੜ ਰੱਖਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਹੁਣ ਉਨ੍ਹਾਂ ਦੇ ਕਰੀਬੀਆਂ ਅਤੇ ਸਾਥੀਆਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ |

ਹੁਣ ਭਗੌੜੇ ਅੰਮ੍ਰਿਤਪਾਲ ਨੂੰ ਲੈ ਕੇ ਇੱਕ ਹੋਰ ਹੈਰਾਨੀਜਨਕ ਖੁਲਾਸਾ ਹੋਇਆ ਹੈ । ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦਹਿਸ਼ਤ ਫੈਲਾਉਣ ਦੀ ਸ਼ਾਜਿਸ਼ ਰੱਚ ਰਿਹਾ ਸੀ । ਖੂਫ਼ੀਆ ਏਜੰਸੀਆਂ ਦੀ ਰਿਪੋਰਟ ਤੋਂ ਇਹ ਵੱਡਾ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਖਾੜਕੂਆਂ ਨੂੰ ਤਿਆਰ ਕਰ ਰਿਹਾ ਸੀ ਤੇ ਨੌਜਵਾਨਾਂ ਨੂੰ ਫਿਦਾਈਨ ਹਮਲਿਆਂ ਲਈ ਵੀ ਤਿਆਰ ਕਰ ਰਿਹਾ ਸੀ |

Related posts

ਕੈਮਰਿਆਂ ਤੋਂ ਪਰੇਸ਼ਾਨ ਵਿਰਾਟ ਕੋਹਲੀ ਮੈਲਬਰਨ ਵਿਚ ਪੱਤਰਕਾਰ ’ਤੇ ਖਿਝਿਆ, ਵੀਡੀਓ ਵਾਇਰਲ

On Punjab

ਜਦੋਂ ਸਿੱਖ ਦੀ ਦਸਤਾਰ ਨੇ ਬਚਾਈ ਮਹਿਲਾ ਦੀ ਜਾਨ

On Punjab

ਪੰਜਾਬੀ ਯੂਨੀਵਰਸਿਟੀ ‘ਚ ਛਿੜਿਆ ਨਵਾਂ ਵਿਵਾਦ, ਪੰਜਾਬੀ ਦੀ ਬਜਾਏ ਹਿੰਦੀ ਬੋਲਣ ਤੇ ਲਿਖਣ ‘ਤੇ ਪਿਆ ਰੌਲ਼ਾ

On Punjab