ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾOn PunjabMarch 20, 2023 by On PunjabMarch 20, 20230111 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਦੇ ਦੇਸ਼ ’ਚੋਂ ਭੱਜਣ ਦੀ ਸੰਭਾਵਨਾ: ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਤੇ ਐੱਸਐੱਸਬੀ ਨੂੰ ਸਰਹੱਦ ’ਤੇ ਚੌਕਸ ਰਹਿਣ ਦਾ ਹੁਕਮ ਦਿੱਤਾOn PunjabMarch 20, 2023 by On PunjabMarch 20, 20230120 ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਅਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਜੋ ਲੋਕ ਰਾਤ ਨੂੰ 5 ਘੰਟੇ ਤੋਂ ਘੱਟ ਸੌਂਦੇ ਨੇ, ਸਾਵਧਾਨ ਰਹੋ, ‘ਸਾਇਲੈਂਟ ਕਿਲਰ’ ਬੀਮਾਰੀ ਭਵਿੱਖ ‘ਚ ਬਣ ਸਕਦੀ ਹੈ ਵੱਡਾ ਖ਼ਤਰਾOn PunjabMarch 18, 2023 by On PunjabMarch 18, 20230122 ਕਈ ਅਧਿਐਨਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਚੰਗੀ ਨੀਂਦ ਨਾ ਲੈਣ ਨਾਲ ਸਰੀਰ ‘ਤੇ ਕਈ ਮਾੜੇ ਪ੍ਰਭਾਵ ਹੁੰਦੇ ਹਨ। ਤੁਸੀਂ ਇਸ ਬਾਰੇ ਕਈ ਵਾਰ
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsRaisins Benefits : ਗੁਣਾਂ ਦੀ ਖਾਨ ਹੈ ਕਿਸ਼ਮਿਸ਼… ਰੋਜ਼ਾਨਾ ਸਵੇਰੇ ਸੇਵਨ ਕਰਨ ਨਾਲ ਮਿਲਣਗੇ ਕਮਾਲ ਦੇ ਫ਼ਾਇਦੇOn PunjabMarch 18, 2023 by On PunjabMarch 18, 20230123 ਕਿਸ਼ਮਿਸ਼ (ਸੌਗੀ) ਸੁੱਕੇ ਮੇਵੇ ਦੀ ਸ਼੍ਰੇਣੀ ਵਿੱਚ ਆਉਂਦੀ ਹੈ। ਇਸ ਨੂੰ ਅੰਗੂਰਾਂ ਨੂੰ ਸੁਕਾ ਕੇ ਤਿਆਰ ਕੀਤਾ ਜਾਂਦਾ ਹੈ। ਇਹ ਬਾਜ਼ਾਰ ‘ਚ ਦੂਜੇ ਸੁੱਕੇ ਮੇਵਿਆਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports NewsPSL 2023 Final: ਲਾਹੌਰ ਕਲੰਦਰਸ ਤੇ ਮੁਲਤਾਨ ਸੁਲਤਾਨ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ, ਜਾਣੋ ਕੀ ਹੋ ਸਕਦੀ ਹੈ ਪਲੇਇੰਗ 11On PunjabMarch 18, 2023 by On PunjabMarch 18, 20230137 ਪਾਕਿਸਤਾਨ ਸੁਪਰ ਲੀਗ ਦਾ ਦੂਜਾ ਐਲੀਮੀਨੇਟਰ ਮੈਚ 17 ਮਾਰਚ ਨੂੰ ਪੇਸ਼ਾਵਰ ਜਾਲਮੀ ਅਤੇ ਲਾਹੌਰ ਕਲੰਦਰਜ਼ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਸੀ। ਇਸ ਹਾਈ ਸਕੋਰਿੰਗ ਮੈਚ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsDonald Trump:ਫੇਸਬੁੱਕ ਅਤੇ ਯੂਟਿਊਬ ‘ਤੇ ਟਰੰਪ ਨੇ ਦੋ ਸਾਲ ਬਾਅਦ ਕੀਤੀ ਵਾਪਸੀ, ਪਾਬੰਦੀ ਹਟਾਈ ਤਾਂ ਸਮਰਥਕਾਂ ਨੂੰ ਬੋਲੇ – I Am BackOn PunjabMarch 18, 2023 by On PunjabMarch 18, 20230114 ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਸਾਲ ਬਾਅਦ ਸ਼ੁੱਕਰਵਾਰ (17 ਮਾਰਚ) ਨੂੰ ਫੇਸਬੁੱਕ ਅਤੇ ਯੂਟਿਊਬ ਅਕਾਊਂਟ ‘ਤੇ ਇਕ ਪੋਸਟ ਲਿਖੀ। ਯੂਐਸ ਕੈਪੀਟਲ ਹਿੰਸਾ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਚੀਨ ਨੇ ਅਜੇ ਤੱਕ ਕੋਰੋਨਾ ਦੇ ਡਾਟਾ ਦਾ ਕਿਉਂ ਨਹੀਂ ਕੀਤਾ ਖ਼ੁਲਾਸਾ’, WHO ਲਾਈ ਫਟਕਾਰ, ਕਿਹਾ, ਦੁਨੀਆ ਦੇ ਸਾਹਮਣੇ ਆਉਂਣਾ ਚਾਹੀਦੈ ਸੱਚOn PunjabMarch 18, 2023 by On PunjabMarch 18, 20230189 ਕੋਵਿਡ ਨੇ ਸਾਲ 2020 ਵਿੱਚ ਦੁਨੀਆ ਵਿੱਚ ਦਸਤਕ ਦਿੱਤੀ ਸੀ। ਇਹ ਜਾਨਲੇਵਾ ਕੋਰੋਨਾ ਵਾਇਰਸ ਸਭ ਤੋਂ ਪਹਿਲਾਂ ਚੀਨ ਦੇ ਵੁਹਾਨ ਸ਼ਹਿਰ ਵਿੱਚ ਪਾਇਆ ਗਿਆ ਸੀ।
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ‘ਚ ਅੱਤਵਾਦੀਆਂ ਖ਼ਿਲਾਫ਼ ਵੱਡੀ ਕਾਰਵਾਈ, ਸ਼੍ਰੀਨਗਰ-ਅਨੰਤਨਾਗ-ਕੁਲਗਾਮ ‘ਚ ਕਈ ਥਾਵਾਂ ‘ਤੇ SIT ਦੇ ਛਾਪੇOn PunjabMarch 18, 2023 by On PunjabMarch 18, 2023092 ਜੰਮੂ-ਕਸ਼ਮੀਰ ਦੀ ਰਾਜ ਜਾਂਚ ਏਜੰਸੀ (State Investigation Agency- SIA) ਨੇ ਅੱਜ (18 ਮਾਰਚ) ਸਵੇਰੇ ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਜੰਸੀ ਕਈ ਥਾਵਾਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsJ&K Bus Accident: ਪੁਲਵਾਮਾ ਦੇ NH-44 ‘ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 4 ਦੀ ਮੌਤ, ਕਈਆਂ ਦੀ ਹਾਲਤ ਗੰਭੀਰOn PunjabMarch 18, 2023 by On PunjabMarch 18, 20230113 ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਨੈਸ਼ਨਲ ਹਾਈਵੇਅ-44 ‘ਤੇ ਜੇਹਲਮ ਪੁਲ ਨੇੜੇ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important NewsBeetroot Juice Benefits: ਬਹੁਤੇ ਲੋਕ ਨਹੀਂ ਜਾਣਦੇ ਚੁਕੰਦਰ ਦੇ ਜੂਸ ਦੇ ਫਾਇਦੇ! ਜਾਣੋ ਆਖਰ ਕਿਉਂ ਮੰਨਿਆ ਜਾਂਦਾ ਪੌਸਟਿਕ ਤੱਤਾਂ ਦਾ ਖ਼ਜ਼ਾਨਾOn PunjabMarch 17, 2023 by On PunjabMarch 17, 20230150 ਪੰਜਾਬ ਦੀ ਧਰਤੀ ਉੱਪਰ ਹੋਣ ਵਾਲੀ ਚੁਕੰਦਰ ਇੱਕ ਆਮ ਫਸਲ ਹੈ। ਇਹ ਗੱਲ ਤਾਂ ਸਾਰੇ ਜਾਣਦੇ ਹਨ ਕਿ ਚੁਕੰਦਰ ਨੂੰ ਸਬਜ਼ੀ, ਫਲ ਤੇ ਸਲਾਦ ਵਜੋ