Mandi Car Accident : ਖੱਡ ‘ਚ ਕਾਰ ਡਿੱਗਣ ਕਾਰਨ 5 ਨੌਜਵਾਨਾਂ ਦੀ ਮੌਤ; ਬੁਰੀ ਹਾਲਤ ‘ਚ ਮਿਲੀਆਂ ਲਾਸ਼ਾਂ Mandi Car Accident : ਕਾਰ ਸਵਾਰ ਸਾਰੇ ਨੌਜਵਾਨ ਧਮਚਿਆਣ ਪਿੰਡ ਦੇ ਰਹਿਣ ਵਾਲੇ ਹਨ ਜੋ ਬਰੋਟ ‘ਚ ਵਿਆਹ ਸਮਾਗਮ ‘ਚ ਗਏ ਹੋਏ ਸਨ। ਦੇਰ ਰਾਤ ਘਰ ਵਾਪਸੀ ਵੇਲੇ ਇਹ ਹਾਦਸਾ ਹੋਇਆ ਜਿਸ ਦੀ ਜਾਣਕਾਰੀ ਐਤਵਾਰ ਸਵੇਰੇ ਮਿਲੀ।
Mandi Car Accident : ਅਸ਼ੀਸ਼ ਭੋਜ, ਪਧਰ : ਮੰਡੀ ਜ਼ਿਲ੍ਹੇ ਦੇ ਚੌਰਘਾਟੀ ਦੇ ਬਰਧਾਣ ‘ਚ ਇਕ ਮਾਰੂਤੀ ਕਾਰ ਡੂੰਘੀ ਖਾਈ ‘ਚ ਡਿੱਗ ਗਈ ਜਿਸ ਕਾਰਨ ਕਾਰ